ਪੜਚੋਲ ਕਰੋ

ਸਰਹੱਦ 'ਤੇ ਪਾਕਿ ਫੌਜ ਦਾ ਹਮਲਾ, ਦੋ ਜਵਾਨ ਸ਼ਹੀਦ, ਤਿੰਨ ਨਾਗਰਿਕਾਂ ਦੀ ਮੌਤ

ਦੀਵਾਲੀ ਤੋਂ ਪਹਿਲਾਂ ਪਾਕਿਸਤਾਨੀ ਸੈਨਾ ਨੇ ਜੰਮੂ-ਕਸ਼ਮੀਰ 'ਚ LOC ਦੇ ਚਾਰ ਸੈਕਟਰਾਂ ਵਿੱਚ ਗੋਲੀਬਾਰੀ ਕੀਤੀ ਹੈ।

ਸ਼੍ਰੀਨਗਰ: ਦੀਵਾਲੀ ਤੋਂ ਪਹਿਲਾਂ ਪਾਕਿਸਤਾਨੀ ਸੈਨਾ ਨੇ ਜੰਮੂ-ਕਸ਼ਮੀਰ 'ਚ LOC ਦੇ ਚਾਰ ਸੈਕਟਰਾਂ ਵਿੱਚ ਗੋਲੀਬਾਰੀ ਕੀਤੀ ਹੈ। ਇਸ ਗੋਲੀਬਾਰੀ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਹਨ। ਤਿੰਨ ਨਾਗਰਿਕਾਂ ਦੀ ਵੀ ਇਸ ਹਮਲੇ ਵਿੱਚ ਮੌਤ ਹੋਣ ਦੀ ਖ਼ਬਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਸੈਨਾ ਦੁਸ਼ਮਣ ਦੇ ਹਮਲੇ ਦਾ ਮੁੰਹ ਤੋੜ ਜਵਾਬ ਦੇ ਰਹੀ ਹੈ। ਅਧਿਕਾਰੀਆਂ ਮੁਤਾਬਕ, ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਸੈਕਟਰ ਵਿੱਚ ਇਜ਼ਮਾਰਗ 'ਚ ਸੀਜ਼ ਫਾਇਰ ਦੀ ਉਲੰਘਣਾ ਕੀਤੀ ਗਈ। ਕੁਝ ਮਿੰਟਾਂ ਬਾਅਦ, ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ਵਿੱਚ ਵੀ ਫਾਇਰਿੰਗ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਸੈਨਾ ਨੇ ਬਾਰਾਮੂਲਾ ਦੇ ਉੜੀ ਸੈਕਟਰ ਵਿੱਚ ਵੀ ਭਾਰਤੀ ਚੌਕੀਆਂ ‘ਤੇ ਗੋਲੀਆਂ ਚਲਾਈਆਂ ਹਨ। ਪਣਛ ਜ਼ਿਲ੍ਹੇ ਦੇ ਸਵਜੀਨ ਖੇਤਰ ਵਿੱਚ ਵੀ ਪਾਕਿਸਤਾਨੀ ਫੌਜ ਨੇ ਗੋਲੀਆਂ ਚਲਾਈਆਂ ਹਨ। ਅੱਜ ਲਗਾਤਾਰ ਚੌਥਾ ਦਿਨ ਹੈ ਜਦੋਂ ਪਾਕਿਸਤਾਨੀ ਫੌਜ ਨੇ ਫਾਇਰਿੰਗ ਕੀਤੀ ਹੈ। ਦੱਸ ਦਈਏ ਕਿ ਪਾਕਿਸਤਾਨੀ ਸੈਨਾ ਨੇ ਜੰਮੂ ਤੇ ਕਸ਼ਮੀਰ ਦੇ ਰਾਜੌਰੀ ਅਤੇ ਪੂੰਛ ਜ਼ਿਲ੍ਹਿਆਂ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਚਾਰ ਸੈਕਟਰਾਂ ਦੀਆਂ ਸਰਹੱਦੀ ਖੇਤਰਾਂ ਤੇ ਚੌਕੀਆਂ ‘ਤੇ ਵੀ ਭਾਰੀ ਗੋਲੀਬਾਰੀ ਕੀਤੀ ਸੀ। ਪਾਕਿਸਤਾਨੀ ਸੈਨਿਕ ਇਸ ਮਹੀਨੇ ਵਿੱਚ ਹੁਣ ਤਕ 24 ਵਾਰ ਸੀਜ਼ਫਾਇਰ ਦੀ ਉਲੰਘਣਾ ਕਰ ਚੁੱਕੇ ਹਨ।

ਟਾਪ ਹੈਡਲਾਈਨ

ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget