ਪੜਚੋਲ ਕਰੋ

ਕਰਤਾਰਪੁਰ ਲਾਂਘਾ ਖੋਲ੍ਹਣ ਵਾਲੇ ਦਿਨ ਹੀ ਅਯੁੱਧਿਆ ਮਾਮਲੇ 'ਤੇ ਫੈਸਲੇ ਕਿਉਂ?

ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਵਾਲੇ ਦਿਨ ਹੀ ਅਯੁੱਧਿਆ ਮਾਮਲੇ ਦੇ ਫੈਸਲੇ ’ਤੇ ਪਾਕਿਸਤਾਨ ਹੈਰਾਨ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਵਾਲੇ ਦਿਨ ਅਯੁੱਧਿਆ ਮਾਮਲੇ ਦੇ ਆਏ ਫੈਸਲੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਇਸ ਖੁਸ਼ੀ ਦੇ ਮੌਕੇ ’ਤੇ ਦਿਖਾਈ, ‘ਅਸੰਵੇਦਨਸ਼ੀਲਤਾ’ ਤੋਂ ਬਹੁਤ ਦੁਖੀ ਹਨ।

ਇਸਲਾਮਾਬਾਦ: ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਵਾਲੇ ਦਿਨ ਹੀ ਅਯੁੱਧਿਆ ਮਾਮਲੇ ਦੇ ਫੈਸਲੇ ’ਤੇ ਪਾਕਿਸਤਾਨ ਹੈਰਾਨ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਵਾਲੇ ਦਿਨ ਅਯੁੱਧਿਆ ਮਾਮਲੇ ਦੇ ਆਏ ਫੈਸਲੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਇਸ ਖੁਸ਼ੀ ਦੇ ਮੌਕੇ ’ਤੇ ਦਿਖਾਈ, ‘ਅਸੰਵੇਦਨਸ਼ੀਲਤਾ’ ਤੋਂ ਬਹੁਤ ਦੁਖੀ ਹਨ। ‘ਡਾਅਨ’ ਨਿਊਜ਼ ਟੀਵੀ ਨੇ ਕੁਰੈਸ਼ੀ ਦੇ ਹਵਾਲੇ ਨਾਲ ਕਿਹਾ, ‘‘ਕੀ ਇਸ ਨੂੰ ਕੁਝ ਦਿਨ ਟਾਲਿਆ ਨਹੀਂ ਜਾ ਸਕਦਾ ਸੀ? ਮੈਂ ਇਸ ਖੁਸ਼ੀ ਦੇ ਮੌਕੇ ’ਤੇ ਦਿਖਾਈ ਗਈ ‘ਅਸੰਵੇਦਨਸ਼ੀਲਤਾ’ ਤੋਂ ‘ਬਹੁਤ ਦੁਖੀ ਹਾਂ’। ਕਰਤਾਰਪੁਰ ਲਾਂਘੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ‘‘ਤੁਹਾਨੂੰ ਇਸ ਤੋਂ ਧਿਆਨ ਵੰਡਾਉਣ ਦੀ ਥਾਂ ਇਸ ਖੁਸ਼ੀ ਦੇ ਮੌਕੇ ਦਾ ਹਿੱਸਾ ਬਣਨਾ ਚਾਹੀਦਾ ਸੀ। ਇਹ ਵਿਵਾਦ ਸੰਵੇਦਨਸ਼ੀਲ ਸੀ ਤੇ ਇਸ ਪਵਿੱਤਰ ਦਿਨ ਦਾ ਹਿੱਸਾ ਨਹੀਂ ਬਣਨਾ ਚਾਹੀਦਾ ਸੀ।’’ ਦੂਜੇ ਪਾਸੇ ਭਾਰਤ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਦੀ ਇਸ ਟਿੱਪਣੀ ’ਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਨਫਰਤ ਫੈਲਾਉਣ ਦੇ ਉਦੇਸ਼ ਨਾਲ ਭਾਰਤ ਦੇ ਅੰਦਰੂਨੀ ਮਸਲਿਆਂ ’ਤੇ ਟਿੱਪਣੀ ਕਰਨਾ ਇਸਲਾਮਾਬਾਦ ਦੀ ‘ਮਾਨਸਿਕ ਮਜਬੂਰੀ’ ਹੈ, ਜੋ ਨਿੰਦਣਯੋਗ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ, “ਅਸੀਂ ਕਿਸੇ ਸਿਵਲ ਮਾਮਲੇ ਬਾਰੇ ਭਾਰਤ ਦੀ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਪਾਕਿਸਤਾਨ ਵੱਲੋਂ ਕੀਤੀ ਅਣ-ਅਧਿਕਾਰਤ ਤੇ ਬੇਲੋੜੀ ਟਿਪਣੀ ਨੂੰ ਰੱਦ ਕਰਦੇ ਹਾਂ।”

ਟਾਪ ਹੈਡਲਾਈਨ

NEET Jantar Mantar Protest: ਜੇਕਰ ਭਾਰਤ ਵਿੱਚ NEET ਹੈ, ਤਾਂ ਪਾਕਿਸਤਾਨ ਵਿੱਚ MBBS ਕਰਨ ਲਈ ਕਿਹੜੀ ਪ੍ਰੀਖਿਆ ਦੇਣੀ ਪੈਂਦੀ ਹੈ, ਉੱਥੇ ਪ੍ਰੀਖਿਆ ਕੌਣ ਦਿੰਦਾ ਹੈ?
NEET Jantar Mantar Protest: ਜੇਕਰ ਭਾਰਤ ਵਿੱਚ NEET ਹੈ, ਤਾਂ ਪਾਕਿਸਤਾਨ ਵਿੱਚ MBBS ਕਰਨ ਲਈ ਕਿਹੜੀ ਪ੍ਰੀਖਿਆ ਦੇਣੀ ਪੈਂਦੀ ਹੈ, ਉੱਥੇ ਪ੍ਰੀਖਿਆ ਕੌਣ ਦਿੰਦਾ ਹੈ?
ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਅਸਤੀਫਾ ਦੇਣ ਵਾਲੇ ਪਹਿਲੇ ਕੈਬਨਿਟ ਮੰਤਰੀ ਕੌਣ ਸਨ? ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੇ ਵਿਚਕਾਰ ਇਤਿਹਾਸ ਜਾਣੋ।
ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਅਸਤੀਫਾ ਦੇਣ ਵਾਲੇ ਪਹਿਲੇ ਕੈਬਨਿਟ ਮੰਤਰੀ ਕੌਣ ਸਨ? ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੇ ਵਿਚਕਾਰ ਇਤਿਹਾਸ ਜਾਣੋ।
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Transfer News: ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 11 IAS ਸਣੇ ਇਨ੍ਹਾਂ ਅਫਸਰਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ; ਕਈ ਸਕੱਤਰ ਵੀ ਬਦਲੇ: ਲਿਸਟ 'ਚ ਇਹ ਨਾਮ ਸ਼ਾਮਲ...
ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 11 IAS ਸਣੇ ਇਨ੍ਹਾਂ ਅਫਸਰਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ; ਕਈ ਸਕੱਤਰ ਵੀ ਬਦਲੇ: ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

PSPCL ਦੇ 10 ਹਜ਼ਾਰ ਕਰੋੜ ਕਰਜ਼ੇ 'ਤੇ ਪਰਨੀਤ ਕੌਰ ਨੇ ਪੁੱਛੇ ਸਵਾਲ
ਪੰਜਾਬ 'ਚ ਹੜ੍ਹਾਂ ਦਾ ਖ਼ਤਰਾ! NDRF ਤੇ ਫੌਜ ਦੀ ਵੱਡੀ ਰਿਹਰਸਲ
ਖੰਨਾ ਦੇ ਸਪਾ ਸੈਂਟਰਾਂ 'ਤੇ ਪੁਲਿਸ ਦਾ ਛਾਪਾ! 6 ਵਿਦੇਸ਼ੀ ਲੜਕੀਆਂ ਕਾਬੂ
10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Embed widget