ਪੜਚੋਲ ਕਰੋ

ਦੀਵਾਲੀ ਮੌਕੇ ਵੀ ਪਾਕਿ ਰੇਂਜਰਾਂ ਨਹੀਂ ਲਈ ਮਠਿਆਈ, ਪੰਜਾਬ 'ਚ ਪੰਜ ਥਾਈਂ ਕੀਤਾ ਗਿਆ ਸੀ ਸੰਪਰਕ

ਦੀਵਾਲੀ ਮੌਕੇ ਭਾਰਤ ਵੱਲੋਂ ਬੀਐਸਐਫ ਰਾਹੀਂ ਪਾਕਿਸਤਾਨੀ ਰੇਂਜਰਾਂ ਨੂੰ ਦਿੱਤੀ ਜਾਣ ਵਾਲੀ ਮਠਿਆਈ ਨੂੰ ਪਾਕਿਸਤਾਨ ਨੇ ਇਸ ਵਾਰ ਵੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਭਾਰਤ ਵੱਲੋਂ ਬੀਤੀ ਰਾਤ ਪਾਕਿਸਤਾਨੀ ਰੇਂਜਰਸ ਦੇ ਨਾਲ ਸੰਪਰਕ ਸਾਧਿਆ ਗਿਆ ਸੀ ਤੇ ਮਠਿਆਈ ਦੇਣ ਬਾਰੇ ਗੱਲ ਕਹੀ ਗਈ ਸੀ ਪਰ ਪਾਕਿਸਤਾਨ ਨੇ ਆਪਣੇ ਰੇਂਜਰਾਂ ਰਾਹੀਂ ਭਾਰਤੀ ਬੀਐਸਐਫ ਨੂੰ ਸੁਨੇਹਾ ਭਿਜਵਾਇਆ ਕਿ ਉਹ ਇਸ ਵਾਰ ਮਠਿਆਈ ਨਹੀਂ ਲੈਣਗੇ।

ਅੰਮ੍ਰਿਤਸਰ: ਦੀਵਾਲੀ ਮੌਕੇ ਭਾਰਤ ਵੱਲੋਂ ਬੀਐਸਐਫ ਰਾਹੀਂ ਪਾਕਿਸਤਾਨੀ ਰੇਂਜਰਾਂ ਨੂੰ ਦਿੱਤੀ ਜਾਣ ਵਾਲੀ ਮਠਿਆਈ ਨੂੰ ਪਾਕਿਸਤਾਨ ਨੇ ਇਸ ਵਾਰ ਵੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਭਾਰਤ ਵੱਲੋਂ ਬੀਤੀ ਰਾਤ ਪਾਕਿਸਤਾਨੀ ਰੇਂਜਰਸ ਦੇ ਨਾਲ ਸੰਪਰਕ ਸਾਧਿਆ ਗਿਆ ਸੀ ਤੇ ਮਠਿਆਈ ਦੇਣ ਬਾਰੇ ਗੱਲ ਕਹੀ ਗਈ ਸੀ ਪਰ ਪਾਕਿਸਤਾਨ ਨੇ ਆਪਣੇ ਰੇਂਜਰਾਂ ਰਾਹੀਂ ਭਾਰਤੀ ਬੀਐਸਐਫ ਨੂੰ ਸੁਨੇਹਾ ਭਿਜਵਾਇਆ ਕਿ ਉਹ ਇਸ ਵਾਰ ਮਠਿਆਈ ਨਹੀਂ ਲੈਣਗੇ।

ਬੀਐਸਐਫ ਦੇ ਪੰਜਾਬ ਫਰੰਟੀਅਰ ਵੱਲੋਂ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੀਆਂ ਪੋਸਟਾਂ ਅਟਾਰੀ, ਹੁਸੈਨੀਵਾਲਾ (ਫਿਰੋਜਪੁਰ), ਸਾਦਿਕ( ਫਾਜਿਲਕਾ), ਡੇਰਾ ਬਾਬਾ ਨਾਨਕ ਤੇ ਗੁਰਦਾਸਪੁਰ 'ਤੇ ਪਾਕਿਸਤਾਨੀ ਰੇਂਜਰਾਂ ਦੇ ਨਾਲ ਸੰਪਰਕ ਕੀਤਾ ਗਿਆ ਸੀ। ਭਾਰਤ ਵੱਲੋਂ ਦੀਵਾਲੀ ਮੌਕੇ ਬੀਐਸਐਫ ਰਾਹੀਂ ਪਾਕਿਸਤਾਨੀ ਰੇਂਜਰਾਂ ਨੂੰ ਹਰ ਸਾਲ ਮਠਿਆਈ ਦਿੱਤੀ ਜਾਂਦੀ ਹੈ ਤੇ ਇਸੇ ਹੀ ਰਵਾਇਤ ਨੂੰ ਜਾਰੀ ਰੱਖਦੇ ਹੋਏ ਭਾਰਤ ਨੇ ਇਸ ਵਾਰ ਵੀ ਦੀਵਾਲੀ ਮੌਕੇ ਪਾਕਿਸਤਾਨ ਨੂੰ ਮਠਿਆਈ ਦੇਣ ਦਾ ਪ੍ਰੋਗਰਾਮ ਬਣਾਇਆ ਸੀ ਪਰ ਪਾਕਿਸਤਾਨ ਨੇ ਇਸ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ।

ਇੱਥੇ ਇਹ ਵੀ ਜ਼ਿਕਰਯੋਗ ਹੈ ਕੇ ਪਾਕਿਸਤਾਨ ਵੱਲੋਂ ਈਦ ਦੇ ਮੌਕੇ ਵੀ ਭਾਰਤ ਨੂੰ ਇਹੀ ਸੁਨੇਹਾ ਭੇਜਿਆ ਗਿਆ ਸੀ ਕਿ ਭਾਰਤ ਦੇ ਨਾਲ ਉਹ ਮਠਿਆਈ ਨਹੀਂ ਤਬਦੀਲ ਕਰਨਗੇ ਈਦ ਦੇ ਮੌਕੇ ਪਾਕਿਸਤਾਨ ਵੱਲੋਂ ਭਾਰਤ ਨੂੰ ਮਠਿਆਈ ਦਿੱਤੀ ਜਾਂਦੀ ਹੈ ਅਤੇ ਦੀਵਾਲੀ ਮੌਕੇ ਪਾਕਿਸਤਾਨੀ ਰੇਂਜਰਸ ਭਾਰਤ ਦੇ ਨਾਲ ਪੁਰਾਣੀ ਪਰੰਪਰਾ ਦੇ ਚੱਲਦੇ ਮਠਿਆਈ ਭਾਰਤ ਦੇ ਨਾਲ ਸਾਂਝੀ ਕਰਦਾ ਹੈ।

ਪਰ ਹੁਣ ਜੰਮੂ ਕਸ਼ਮੀਰ ਸੂਬੇ ਦੇ ਵਿੱਚ ਭਾਰਤ ਵੱਲੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਵਿੱਚ ਚੱਲ ਰਹੇ ਤਣਾਅ ਭਰੇ ਸਬੰਧਾਂ ਦੇ ਕਾਰਨ ਪਾਕਿਸਤਾਨ ਨੇ ਇਸ ਪਰੰਪਰਾ ਤੋਂ ਆਪਣੇ ਪੈਰ ਪਿੱਛੇ ਖਿੱਚ ਲਏ ਸਨ ਜੋ ਹਾਲੇ ਵੀ ਬਰਕਰਾਰ ਹਨ ਤੇ ਪਾਕਿਸਤਾਨ ਖੁਸ਼ੀਆਂ ਦੇ ਮੌਕੇ 'ਤੇ ਭਾਰਤ ਦੇ ਨਾਲ ਮਠਿਆਈ ਸਾਂਝੀ ਨਹੀਂ ਕਰ ਰਿਹਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ

ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ

ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Advertisement
ABP Premium

ਵੀਡੀਓਜ਼

ਪਾਕਿਸਤਾਨੀ ਅਦਾਕਾਰਾ ਨਾਲ London 'ਚ ਆਹ ਕੀ ਹੋਇਆਬਿਗ ਬੌਸ ਦੇ ਘਰ ਹੋਇਆ ਪਹਿਲਾ ਨੌਮੀਨੇਸ਼ਨਕੈਬਨਿਟ ਮੀਟਿੰਗ ਦਾ ਵੱਡਾ ਫ਼ੈਸਲਾ, ਹੁਣ ਵਿਸ਼ਵ ਬੈਂਕ ਤੋਂ ਕਰਜ਼ਾ ਲਏਗੀ ਪੰਜਾਬ ਸਰਕਾਰHaryana Election Results: Haryana 'ਚ ਹਾਰਦੇ-ਹਾਰਦੇ ਕਿਵੇਂ BJP ਜਿੱਤ ਗਈ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Jio ਦਾ ਕਮਾਲ ਦਾ ਪਲਾਨ ਸਿਰਫ਼ 12.50 ਰੁਪਏ ਵਿੱਚ 168GB ਡੇਟਾ ਅਤੇ ਫਰੀ Sony Liv, Zee5  ਅਤੇ ਹੋਰ ਬਹੁਤ ਕੁਝ, ਪੜ੍ਹੋ ਪੂਰੀ ਡਿਟੇਲ

Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ

Stock Market Opening: RBI ਪਾਲਿਸੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਨਿਫਟੀ 25 ਹਜ਼ਾਰ ਤੋਂ ਉੱਪਰ ਖੁੱਲ੍ਹਿਆ

Israel On J&K Map: ਇਜ਼ਰਾਈਲ ਨੇ ਕੀਤੀ ਵੱਡੀ ਗਲਤੀ, ਚੋਣਾਂ ਤੋਂ ਪਹਿਲਾਂ J&K ਨੂੰ ਪਾਕਿਸਤਾਨ 'ਚ ਦਿਖਾਇਆ ਅਤੇ ਫਿਰ...

Embed widget