ਪੜਚੋਲ ਕਰੋ

ਕਰਤਾਰਪੁਰ ਲਾਂਘੇ ਤੋਂ ਬਾਅਦ ਹੁਣ ਪਾਕ ਪ੍ਰਿਥਵੀਰਾਜ ਕਪੂਰ ਦੇ ਘਰ ਨੂੰ ਬਣਾਵੇਗਾ ਮਿਊਜ਼ਿਅਮ

ਕਰਤਾਰਪੁਰ: ਹਾਲ ਹੀ ‘ਚ ਪਾਕਿਸਤਾਨ ਅਤੇ ਭਾਰਤ ਨੇ ਕਰਤਾਪੁਰ ਲਾਂਘੇ ਦਾ ਨੀਂਹ ਪੱਥਰ ਰੱਕ ਆਪਣੇ ਰਿਸ਼ਤੇ ਠੀਕ ਕਰਨ ‘ਚ ਪਹਿਲਾਂ ਕਦਮ ਚੁੱਕਿਆ ਹੈ। ਇਸ ਤੋਂ ਬਾਅਦ ਹੁਣ ਖ਼ਬਰ ਹੈ ਕਿ ਪਾਕਿ ਇੱਕ ਹੋਰ ਅਜਿਹਾ ਹੀ ਕਦਮ ਜਲਦੀ ਹੀ ਚੁੱਕਣ ਵਾਲਾ ਹੈ। ਇਸ ਵਾਰ ਪਾਕਿਸਤਾਨ ਭਾਰਤ ਦੇ ਮਸ਼ਹੂਰ ਅਦਾਕਾਰ ਪ੍ਰਿਥਵੀਰਾਜ ਕਪੂਰ ਦਾ ਘਰ, ਜੋ ਪਾਕਿਸਤਾਨ ‘ਚ ਮੌਜੂਦ ਹੈ ਉਸ ਨੂੰ ਮਿਊਜ਼ਿਅਮ ‘ਚ ਬਦਲਣ ਦਾ ਐਲਾਨ ਕੀਤਾ ਹੈ। ਦਰਅਸਲ ਰਿਸ਼ੀ ਕਪੁਰ ਦੀ ਇਸ ਅਪਿਲ ਨੂੰ ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਕਬੂਲ ਕਰ ਲਿਆ ਹੈ। ਪ੍ਰਿਥਵੀਰਾਜ ਕਪੂਰ ਦਾ ਜਨਮ 3 ਨਵੰਬਰ, 1901 ‘ਚ ਹੋਇਆ ਸੀ। ਜਿਨ੍ਹਾਂ ਨੇ ਭਾਰਤੀ ਸਿਨੇਮਾ ਨੂੰ ਵੱਖਰੀ ਹੀ ਪਛਾਣ ਦਿੱਤੀ ਸੀ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਈਲੈਂਟ ਫ਼ਿਲਮਾਂ ਦੇ ਨਾਲ ਕੀਤੀ ਸੀ। ਕਰਤਾਰਪੁਰ ਲਾਂਘੇ ਤੋਂ ਬਾਅਦ ਹੁਣ ਪਾਕ ਪ੍ਰਿਥਵੀਰਾਜ ਕਪੂਰ ਦੇ ਘਰ ਨੂੰ ਬਣਾਵੇਗਾ ਮਿਊਜ਼ਿਅਮ 29 ਮਈ, 1972 ‘ਚ ਉਨ੍ਹਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਨੂੰ 'ਦਾਦਾ ਸਾਹਿਬ ਫਾਲਕੇ' ਅਵਾਰਡ ਵੀ ਮਿਲਿਆ ਸੀ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਸੀ। ਪ੍ਰਿਥਵੀਰਾਜ ਨੇ ਭਾਰਤ ਦੀ ਪਹਿਲੀ ਬੋਲਣ ਵਾਲੀ ਫ਼ਿਲਮ ‘ਆਲਮ ਆਰਾ’ ‘ਚ ਮੁੱਖ ਭੂਮਿਕਾ ਵੀ ਨਿਭਾਈ ਸੀ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget