ਪੜਚੋਲ ਕਰੋ

ਪਾਕਿਸਤਾਨ ਨੇ ਸਾਰਕ ਸਮਾਗਮ ਕੀਤਾ ਰੱਦ

ਇਸਲਾਮਾਬਾਦ/ਨਵੀਂ ਦਿੱਲੀ : ਪਾਕਿਸਤਾਨ ਨੇ ਇਸ ਸਾਲ ਨਵੰਬਰ ਵਿੱਚ ਹੋਣ ਵਾਲੇ ਸਾਰਕ ਸਮਾਗਮ ਨੂੰ ਰੱਦ ਕਰਨ ਦਾ ਸ਼ੁੱਕਰਵਾਰ ਨੂੰ ਅਧਿਕਾਰਤ ਐਲਾਨ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਇੱਕ ਬਿਆਨ ਮੁਤਾਬਕ, 'ਸਾਰਕ ਚਾਰਟਰ ਦੀ ਮੂਲ ਭਾਵਨਾ ਦਾ ਉਲੰਘਣ ਹੋਈਆ ਹੈ। ਕਿਉਂਕਿ ਇੱਕ ਮੈਂਬਰ ਦੇਸ਼ ਨੇ ਆਪਣੇ ਦੁਪੱਖੀ ਸਮੱਸਿਆਵਾਂ ਦੇ ਲਈ ਖੇਤਰੀ ਸਹਿਯੋਗ ਦੇ ਬਹੁਪੱਖੀ ਮੰਚ ਨੂੰ ਜ਼ਖਮੀ ਕੀਤਾ ਹੈ।' ਬਿਆਨ ਮੁਤਾਬਕ, 'ਸਾਰਕ ਦੇ ਤਹਿਤ ਪਾਕਿਸਤਾਨ ਖੇਤਰੀ ਸਹਿਯੋਗ ਨੂੰ ਬੇਹੱਦ ਮਹੱਤਤਾ ਦਿੰਦਾ ਹੈ ਅਤੇ ਸਾਰਕ ਦੇ 19ਵੇਂ ਸਿਖਰ ਸਮਾਗਮ ਦੀ ਜਲਦ ਤੋਂ ਜਲਦ ਮੇਜ਼ਬਾਨੀ ਦੇ ਲਈ ਪ੍ਰਤੀਬੱਧ ਹੈ।' ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਉੜੀ ਵਿੱਚ ਸੈਨਾ ਦੇ ਕੈਂਪ 'ਤੇ ਹਮਲੇ ਤੋਂ ਬਾਅਦ ਭਾਰਤ ਨੇ ਸਮਾਗਮ ਵਿੱਚ ਸ਼ਿਰਕਤ ਨਾ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤੋਂ ਬਾਅਦ ਅਫ਼ਗ਼ਾਨਿਸਤਾਨ, ਭੁਟਾਨ, ਬੰਗਲਾਦੇਸ਼ ਦੇ ਨਾਲ ਹੀ ਸ਼ੁੱਕਰਵਾਰ ਨੂੰ ਸ੍ਰੀਲੰਕਾ ਨੇ ਵੀ ਸਮਾਗਮ ਵਿੱਚ ਨਾ ਜਾਣ ਦਾ ਐਲਾਨ ਕੀਤਾ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਨੇ ਸਾਰਕ ਸਮਾਗਮ ਵਿੱਚ ਸ਼ਾਮਿਲ ਨਾ ਹੋ ਕੇ ਇਸ ਪ੍ਰਕ੍ਰਿਆ ਵਿੱਚ ਰੋਕ ਪਾਈ ਹੈ। ਜਿਸ ਦੀ ਪਾਕਿਸਤਾਨ ਨਿੰਦਾ ਕਰਦਾ ਹੈ। ਸਿਖਰ ਸਮਾਗਮ 9-10 ਨਵੰਬਰ ਨੂੰ ਹੋਣਾ ਸੀ। ਬਿਆਨ ਵਿੱਚ ਪਾਕਿ ਨੇ ਕਿਹਾ, 'ਸਾਰਕ ਦੇ ਪ੍ਰਧਾਨ ਨੇਪਾਲ ਦੇ ਮਾਧਿਅਮ ਤੋਂ ਇਸਲਾਮਾਬਾਦ ਵਿੱਚ ਸਿਖਰ ਸਮਾਗਮ ਦੀ ਨਵੀਂ ਤਾਰੀਖ਼ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।'

ਟਾਪ ਹੈਡਲਾਈਨ

CJP Protest :  ਜੰਤਰ-ਮੰਤਰ ਪ੍ਰਦਰਸ਼ਨ ਤੋਂ ਬਾਅਦ ਕੀ ਹੋਵੇਗਾ ਕਾਕਰੋਚ ਜਨਤਾ ਪਾਰਟੀ ਦਾ ਅਗਲਾ ਕਦਮ? ਅਭਿਜੀਤ ਦੀਪਕੇ ਨੇ ਕੀਤਾ ਸਪੱਸ਼ਟ
CJP Protest :  ਜੰਤਰ-ਮੰਤਰ ਪ੍ਰਦਰਸ਼ਨ ਤੋਂ ਬਾਅਦ ਕੀ ਹੋਵੇਗਾ ਕਾਕਰੋਚ ਜਨਤਾ ਪਾਰਟੀ ਦਾ ਅਗਲਾ ਕਦਮ? ਅਭਿਜੀਤ ਦੀਪਕੇ ਨੇ ਕੀਤਾ ਸਪੱਸ਼ਟ
Big News: ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Price Hike: ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
Embed widget