ਪੜਚੋਲ ਕਰੋ

ਪਾਕਿ ਸੈਨਾ ਦੇ ਨਵੇਂ ਮੁਖੀ ਤੋਂ ਭਾਰਤ ਨੂੰ ਕਿਉਂ ਸੁਚੇਤ ਰਹਿਣ ਦੀ ਲੋੜ

ਦਿੱਲੀ :ਪਾਕਿਸਤਾਨ ਵੱਲੋਂ ਲੈਫ਼ਟੀਨੈਂਟ ਜਨਰਲ ਕਮਰ ਜਾਵੇਦ ਬਾਜਵਾ ਨੂੰ ਸੈਨਾ ਦਾ ਮੁਖੀ ਐਲਾਨੇ ਜਾਣ ਤੋਂ ਬਾਅਦ ਭਾਰਤੀ ਥਲ ਸੈਨਾ ਦੇ ਸਾਬਕਾ ਮੁਖੀ ਬਿਕਰਮ ਸਿੰਘ ਨੇ ਕਿਹਾ ਹੈ ਕਿ ਭਾਰਤ ਨੂੰ ਉਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਜਨਰਲ ਬਾਜਵਾ ਦੀ ਨਿਯੁਕਤੀ ਉੱਤੇ ਟਿੱਪਣੀ ਕਰਦਿਆਂ ਸਾਬਕਾ ਸੈਨਾ ਮੁਖੀ ਬਿਕਰਮ ਸਿੰਘ ਨੇ ਆਖਿਆ ਕਿ ਬਾਜਵਾ ਰੱਖਿਆ ਦੀ ਮਾਮਲਿਆਂ ਬਾਰੇ ਪਹੁੰਚ ਬਹੁਤ ਪੇਸ਼ੇਵਾਰਾਨਾ ਹੈ। ਜਨਰਲ ਬਾਜਵਾ ਨੇ ਕਾਂਗੋ ’ਚ ਸੰਯੁਕਤ ਰਾਸ਼ਟਰ ਦੀ ਮੁਹਿੰਮ ਦੌਰਾਨ ਜਨਰਲ ਬਿਕਰਮ ਸਿੰਘ ਦੀ ਅਗਵਾਈ ਹੇਠ ਕੰਮ ਕੀਤਾ ਹੋਇਆ ਹੈ। ਇਸ ਕਰ ਕੇ ਜਰਨਲ ਬਿਕਰਮ ਸਿੰਘ ਪਾਕਿਸਤਾਨ ਦੇ ਨਵੇਂ ਸੈਨਾ ਮੁਖੀ ਨੂੰ ਬਹੁਤ ਹੀ ਨਜ਼ਦੀਕੀ ਤੌਰ ਉੱਤੇ ਜਾਣਦੇ ਹਨ। ਜਨਰਲ ਬਾਜਵਾ ਨੂੰ ਕੰਟਰੋਲ ਰੇਖਾ, ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਅਤੇ ਉੱਤਰੀ ਇਲਾਕਿਆਂ ’ਚ ਫ਼ੌਜੀ ਕਾਰਵਾਈਆਂ ’ਚ ਵਿਸ਼ੇਸ਼ ਮੁਹਾਰਤ ਹਾਸਲ ਹੈ। ਰੱਖਿਆ ਮਾਹਿਰਾਂ ਦਾ ਵੀ ਕਹਿਣਾ ਹੈ ਕਿ ਪਾਕਿਸਤਾਨ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਸਰਹੱਦ ਉੱਤੇ ਦੋਹਾਂ ਦੇਸ਼ਾਂ ਵਿਚਾਲੇ ਚੱਲ ਹੇ ਤਣਾਅ ਨੂੰ ਧਿਆਨ ਵਿੱਚ ਰੱਖ ਕੇ ਜਨਰਲ ਬਾਜਵਾ ਦੀ ਸੈਨਾ ਮੁਖੀ ਵਜੋਂ ਨਿਯੁਕਤੀ ਕੀਤੀ ਹੈ। ਪਾਕਿਸਤਾਨ ਦੇ ਮੌਜੂਦਾ ਸੈਨਾ ਮੁਖੀ ਰਾਹੀਲ਼ ਸ਼ਰੀਫ਼ 29 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ।

ਟਾਪ ਹੈਡਲਾਈਨ

ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ

Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ

Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ

ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Embed widget