ਪੜਚੋਲ ਕਰੋ

ਗੁਜਰਾਤ ਨਾਲ ਲੱਗਦੀ ਸਰਹੱਦ 'ਤੇ ਪਾਕਿਸਤਾਨ ਨੇ ਭੇਜੇ ਕਮਾਂਡੋ, ਗੜਬੜੀ ਦਾ ਵਧਿਆ ਖ਼ਤਰਾ

ਪਾਕਿਸਤਾਨ ਸੈਨਾ ਨੇ ਗੁਜਰਾਤ ਦੇ ਸਰਕ੍ਰੀਕ ਇਲਾਕੇ ‘ਚ ਲੱਗਦੀ ਸਰਹੱਦ ‘ਤੇ ਐਸਐਸਜੀ ਕਮਾਂਡੋ ਤਾਇਨਾਤ ਕਰ ਦਿੱਤੇ ਹਨ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਮਾਂਡੋ ਨੂੰ ਜਿਸ ਪੋਸਟ ‘ਤੇ ਤਾਇਨਾਤ ਕੀਤਾ ਗਿਆ ਹੈ, ਉਸ ਨੂੰ ਇਕਬਾਲ-ਬਾਜਵਾ ਦੇ ਨਾਂ ਨਾਲ ਜਾਣਿਆ ਜਾਂਦਾ ਹੈ।

ਸਰਕ੍ਰੀਕ: ਪਾਕਿਸਤਾਨ ਸੈਨਾ ਨੇ ਗੁਜਰਾਤ ਦੇ ਸਰਕ੍ਰੀਕ ਇਲਾਕੇ ‘ਚ ਲੱਗਦੀ ਸਰਹੱਦ ‘ਤੇ ਐਸਐਸਜੀ ਕਮਾਂਡੋ ਤਾਇਨਾਤ ਕਰ ਦਿੱਤੇ ਹਨ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਮਾਂਡੋ ਨੂੰ ਜਿਸ ਪੋਸਟ ‘ਤੇ ਤਾਇਨਾਤ ਕੀਤਾ ਗਿਆ ਹੈ, ਉਸ ਨੂੰ ਇਕਬਾਲ-ਬਾਜਵਾ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਅਜਿਹਾ ਖਦਸ਼ਾ ਹੈ ਕਿ ਐਸਐਸਜੀ ਕਮਾਂਡੋ ਇਸ ਖੇਤਰ ‘ਚ ਭਾਰਤ-ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇ ਸਕਦੇ ਹਨ। ਯਾਦ ਰਹੇ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਦੇ ਹਟਾਏ ਜਾਣ ਤੋਂ ਬਾਅਦ ਪਾਕਿਸਤਾਨੀ ਸੈਨਾ ਲਗਾਤਾਰ ਵੱਖ-ਵੱਖ ਐਲਓਸੀ ਠਿਕਾਣਿਆਂ ‘ਤੇ ਗੋਲ਼ੀਬਾਰੀ ਕਰ ਰਹੀ ਹੈ। ਇਸ ਤੋਂ ਬਾਅਦ ਭਾਰਤੀ ਸੈਨਾ ਨੂੰ ਸਰਹੱਦ ‘ਤੇ ਅਲਰਟ ਰਹਿਣ ਲਈ ਕਿਹਾ ਗਿਆ ਹੈ। ਉਧਰ, ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਐਲਓਸੀ ‘ਤੇ ਪਾਕਿਸਤਾਨ ਵੱਲੋਂ ਮੋਟਰਰ ਹਮਲੇ ‘ਚ ਮੁਹਮੰਦ ਅਬੱਦੁਲ ਕਰੀਮ (22) ਦੀ ਮੌਤ ਹੋ ਗਈ। ਅਧਿਕਾਰੀਆ ਨੇ ਬੁੱਧਵਾਰ ਨੂੰ ਦੱਸਿਆ ਕਿ ਮ੍ਰਿਤਕ ਦੇਬਰਾਜ ਪਿੰਡ ਦਾ ਵਾਸੀ ਸੀ। ਉਹ ਮੰਗਲਵਾਰ ਨੂੰ ਹੋਏ ਹਮਲੇ ‘ਚ ਜ਼ਖ਼ਮੀ ਹੋਇਆ ਸੀ। ਉਸ ਨੂੰ ਹਸਪਤਾਲ ‘ਚ ਦਾਖਲ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ, ਰਾਜੌਰੀ ਜ਼ਿਲ੍ਹੇ ਦੇ ਸੁੰਦਰਬਾਨੀ ਸੈਕਟਰ ‘ਚ ਹੋਈ ਗੋਲ਼ੀਬਾਰੀ ਦਾ ਭਾਰਤੀ ਸੈਨਾ ਨੇ ਮੂੰਹ ਤੋੜ ਜਵਾਬ ਦਿੱਤਾ ਹੈ। ਪਾਕਿ ਵੱਲੋਂ ਦੁਪਹਿਰ 3:45 ‘ਤੇ ਗੋਲ਼ੀਬਾਰੀ ਸ਼ੁਰੂ ਕੀਤੀ ਸੀ। ਇਸ ਤੋਂ ਪਹਿਲ਼ਾਂ ਮੰਗਲਵਾਰ ਨੂੰ ਵੀ ਪਾਕਿ ਨੇ ਸੀਜ਼ਫਾਇਰ ਦੀ ਉਲੰਘਣਾ ਕੀਤੀ ਸੀ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget