ਪੜਚੋਲ ਕਰੋ

ਵੱਡਾ ਖੁਲਾਸਾ: ਭਾਰਤ ਨੂੰ ਦਹਿਲਾਉਣ ਲਈ ਪਾਕਿਸਤਾਨ ਕਰ ਰਿਹਾ ਅਫਗਾਨੀ ਅੱਤਵਾਦੀਆਂ ਦੀ ਭਰਤੀ

ਪਾਕਿਸਤਾਨੀ ਸੈਨਾ ਜੰਮੂ-ਕਸ਼ਮੀਰ ‘ਚ ਧਮਾਕਿਆਂ ਲਈ ਅਫਗਾਨਿਸਤਾਨ ਦੇ ਅੱਤਵਾਦੀਆਂ ਨੂੰ ਭਰਤੀ ਕਰ ਰਹੀ ਹੈ। ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ ਕਿ ਪਾਕਿ ਸੈਨਾ ਨੇ ਕਰੀਬ 60 ਅਫਗਾਨੀ ਅੱਤਵਾਦੀਆਂ ਨੂੰ ਭਰਤੀ ਕੀਤਾ ਹੈ ਜਿਨ੍ਹਾਂ ਨੂੰ ਘੁਸਪੈਠ ਕਰਨ ਦੀ ਕੋਸ਼ਿਸ਼ ਲਈ ਕਿਹਾ ਗਿਆ ਹੈ।

ਚੰਡੀਗੜ੍ਹ: ਪਾਕਿਸਤਾਨੀ ਸੈਨਾ ਜੰਮੂ-ਕਸ਼ਮੀਰ ‘ਚ ਧਮਾਕਿਆਂ ਲਈ ਅਫਗਾਨਿਸਤਾਨ ਦੇ ਅੱਤਵਾਦੀਆਂ ਨੂੰ ਭਰਤੀ ਕਰ ਰਹੀ ਹੈ। ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ ਕਿ ਪਾਕਿ ਸੈਨਾ ਨੇ ਕਰੀਬ 60 ਅਫਗਾਨੀ ਅੱਤਵਾਦੀਆਂ ਨੂੰ ਭਰਤੀ ਕੀਤਾ ਹੈ ਜਿਨ੍ਹਾਂ ਨੂੰ ਘੁਸਪੈਠ ਕਰਨ ਦੀ ਕੋਸ਼ਿਸ਼ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਦੱਸਿਆ ਸੀ ਕਿ ਪਾਕਿ ਨੇ 9 ਤੋਂ 16 ਸਤੰਬਰ ‘ਚ ਕਰੀਬ ਅੱਠ ਚੀਨੀ ਡ੍ਰੋਨ ਨਾਲ 80 ਕਿਲੋ ਵਿਸਫੋਟ ਪੰਜਾਬ ਤੇ ਜੰਮੂ-ਕਸ਼ਮੀਰ ‘ਚ ਭੇਜਿਆ ਹੈ। ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਨੇ ਵੀ ਮੰਗਲਵਾਰ ਨੂੰ ਦੱਸਿਆ ਸੀ ਕਿ ਪਾਕਿ ਦੇ ਅੱਤਵਾਦੀ ਸੰਗਠਨ ਜੰਮੂ-ਕਸ਼ਮੀਰ ‘ਚ ਵੱਡੇ ਧਮਾਕੇ ਦੀ ਪਲਾਨਿੰਗ ਕਰ ਰਹੇ ਹਨ। ਇਸ ਲਈ ਪਾਕਿ ਆਈਐਸਆਈ ਅੱਤਵਾਦੀ ਸੰਗਠਨ, ਖਾਲਿਸਤਾਨ ਜ਼ਿੰਦਾਬਾਦ ਫੋਰਸ ਦਾ ਸਮੱਰਥਨ ਕਰ ਰਹੀ ਹੈ। ਏਜੰਸੀਆਂ ਮੁਤਾਬਕ ਆਈਐਸਆਈ ਅਫਗਾਨੀ ਅੱਤਵਾਦੀਆਂ ਨੂੰ ਪਾਕਿ ਦੇ ਖੈਬਰ ਪਖਤੂਨਖਵਾ ‘ਚ ਟ੍ਰੇਨਿੰਗ ਦੇ ਰਹੀ ਹੈ। ਇਨ੍ਹਾਂ ਅੱਤਵਾਦੀਆਂ ਦੀ 24 ਤੋਂ 48 ਘੰਟਿਆਂ ‘ਚ ਛੋਟੇ-ਛੋਟੇ ਗਰੁੱਪਾਂ ‘ਚ ਘੁਸਪੈਠ ਕਰਨ ਦੀ ਕੋਸ਼ਿਸ਼ ਰਹੇਗੀ। ਇਹ ਸਾਰੇ ਪੰਜਾਬ ਤੇ ਜੰਮੂ-ਕਸ਼ਮੀਰ ‘ਚ ਹਮਲਾ ਕਰ ਸਕਦੇ ਹਨ। ਦਿਨਕਰ ਨੇ ਦੱਸਿਆ ਕਿ 22 ਸਤੰਬਰ ਨੂੰ ਪੰਜਾਬ ਦੇ ਤਰਨ ਤਾਰਨ ਤੋਂ ਚਾਰ ਅੱਤਵਾਦੀ ਗ੍ਰਿਫ਼ਤਾਰ ਕੀਤੇ ਗਏ ਸੀ। ਇਸ ਸਾਰੇ ਪਾਕਿ ਦੇ ਸਲੀਪਰ ਸੈੱਲ ਹਨ ਜਿਨ੍ਹਾਂ ਕੋਲੋਂ 5 ਏਕੇ-47, ਪਿਸਤੌਲ, ਸੈਟੇਲਾਈਟ ਫੋਨ, ਹੱਥ ਗੋਲੇ ਤੇ ਭਾਰੀ ਮਾਤਰਾ ‘ਚ ਗੋਲਾ-ਬਾਰੂਦ ਮਿਲੀਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ

Embed widget