ਪੜਚੋਲ ਕਰੋ

ਅੱਤਵਾਦੀਆਂ ਵੱਲੋਂ ਮੋਦੀ 'ਤੇ ਹਮਲੇ ਦੀ ਤਿਆਰੀ, ਖੁਫੀਆ ਏਜੰਸੀਆਂ ਹੋਈਆਂ ਚੌਕਸ

ਏਜੰਸੀ ਦੀ ਖ਼ਬਰ ਮੁਤਾਬਕ 22 ਦਸੰਬਰ ਨੂੰ ਰਾਮ ਲੀਲਾ ਮੈਦਾਨ ‘ਚ ਬੀਜੇਪੀ ਦੀ ਮਹਾਰੈਲੀ ਦੌਰਾਨ ਅੱਤਵਾਦੀ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾ ਸਕਦੇ ਹਨ।

ਨਵੀਂ ਦਿੱਲੀ: ਪਾਕਿਸਤਾਨ ਦੇ ਅੱਤਵਾਦੀ ਸੰਗਠਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹਮਲਾ ਕਰਨ ਦੀ ਪਲਾਨਿੰਗ ਕਰ ਰਹੇ ਹਨ। ਇਸ ਦੀ ਜਾਣਕਾਰੀ ਖੁਫੀਆ ਏਜੰਸੀ ਤੋਂ ਮਿਲੀ ਹੈ। ਏਜੰਸੀ ਦੀ ਖ਼ਬਰ ਮੁਤਾਬਕ 22 ਦਸੰਬਰ ਨੂੰ ਰਾਮ ਲੀਲਾ ਮੈਦਾਨ ‘ਚ ਬੀਜੇਪੀ ਦੀ ਮਹਾਰੈਲੀ ਦੌਰਾਨ ਅੱਤਵਾਦੀ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾ ਸਕਦੇ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਲੱਗੀ ਐਸਪੀਜੀ ਤੇ ਦਿੱਲੀ ਪੁਲਿਸ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ। ਖੁਫੀਆ ਏਜੰਸੀਆਂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਗਾਈਡਲਾਈਨਸ ਜਾਰੀ ਕਰ ਦਿੱਤੀਆਂ ਹਨ। ਕਿਹਾ ਗਿਆ ਹੈ ਕਿ 12 ਦਸੰਬਰ ਨੂੰ ਲਾਏ ਗਏ ਨਾਗਰਿਕਤਾ ਸੋਧ ਕਾਨੂੰਨ, 9 ਦਸੰਬਰ ਨੂੰ ਹੋਏ ਰਾਮ ਮੰਦਰ ਜਨਮ ਭੂਮੀ ਫੈਸਲਾ ਤੇ 5 ਅਗਸਤ ਨੂੰ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪੀਐਮ ਨੂੰ ਜਾਨ ਦਾ ਖ਼ਤਰਾ ਵਧ ਗਿਆ ਹੈ। ਇਸ ਤੋਂ ਇਲਾਵਾ ਪਾਕਿਸਤਾਨ ਦੇ ਬਾਲਾਕੋਟ ‘ਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਤੋਂ ਵੀ ਅੱਤਵਾਦੀ ਬੌਖਲਾਏ ਹੋਏ ਹਨ। ਅਜਿਹੇ ‘ਚ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਨਾਲ ਹਮਲੇ ਦੀ ਖ਼ਬਰ ਨੂੰ ਨਕਾਰਿਆ ਨਹੀਂ ਜਾ ਸਕਦਾ। ਖ਼ਬਰ ਹੈ ਕਿ ਇਨ੍ਹਾਂ ਸਭ ਘਟਨਾਵਾਂ ਕਰਕੇ ਲਸ਼ਕਰ--ਤੌਇਬਾ ਭਾਰਤ ‘ਚ ਵੱਡੇ ਹਮਲੇ ਦੀ ਸਾਜ਼ਿਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ ਸਤੰਬਰ 2019 ‘ਚ ਜੈਸ਼ ਦੇ ਸ਼ਮਸ਼ੇ ਵਾਨੀ ਨੇ ਏਜੰਸੀ ਨੂੰ ਧਮਕੇ ਭਰੀ ਚਿੱਠੀ ਭੇਜੀ ਸੀ।

ਟਾਪ ਹੈਡਲਾਈਨ

MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ
ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget