Indo-Pak Border : ਪਾਕਿਸਤਾਨ ਨੇ ਮੁੜ ਜੰਗਬੰਦੀ ਦੀ ਕੀਤੀ ਉਲੰਘਣਾ ! ਜੰਮੂ ‘ਚ ਕੀਤੀ ਤਾਬੜਤੋੜ ਫਾਇਰਿੰਗ
Indo-Pak Border : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ।
Indo-Pak Border : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨੀ ਰੇਂਜਰਾਂ ਨੇ ਬੁੱਧਵਾਰ ਨੂੰ ਜੰਮੂ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਸੀਮਾ ਸੁਰੱਖਿਆ ਬਲ ਦੀ ਇਕ ਚੌਕੀ 'ਤੇ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ।
ਅਧਿਕਾਰੀਆਂ ਨੇ ਕਿਹਾ, “ਬੀਐਸਐਫ ਜਵਾਨਾਂ ਨੇ ਢੁੱਕਵਾਂ ਜਵਾਬ ਦਿੱਤਾ। ਬੀਐਸਐਫ ਅਤੇ ਪਾਕਿਸਤਾਨ ਰੇਂਜਰਾਂ ਵਿਚਾਲੇ 20 ਮਿੰਟ ਤੋਂ ਵੱਧ ਸਮੇਂ ਤੱਕ ਰੁੱਕ-ਰੁੱਕ ਕੇ ਗੋਲੀਬਾਰੀ ਹੁੰਦੀ ਰਹੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Punjab news: ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ