ਪੜਚੋਲ ਕਰੋ

ਪਾਕਿਸਤਾਨ ਨੇ ਸਰਹੱਦ 'ਤੇ ਭੇਜੇ ਕਮਾਂਡੋ, ਭਾਰਤੀ ਫੌਜ ਵੀ ਡਟੀ

ਭਾਰਤ ਤੇ ਪਾਕਿਸਤਾਨ ‘ਚ ਤਣਾਅ ਵਧਦਾ ਜਾ ਰਿਹਾ ਹੈ। ਖੁਫੀਆ ਜਾਣਕਾਰੀ ਤੋਂ ਬਾਅਦ ਸਰਹੱਦ 'ਤੇ ਭਾਰਤੀ ਫੌਜ ਚੌਕਸ ਹੋ ਗਈ ਹੈ। ਖੁਫੀਆ ਏਜੰਸੀਆਂ ਮੁਤਾਬਕ ਪਾਕਿਸਤਾਨ ਨੇ ਕੰਟਰੋਲ ਲਾਈਨ ਯਾਨੀ ਐਲਓਸੀ ‘ਤੇ 100 ਕਮਾਂਡੋ ਤਾਇਨਾਤ ਕੀਤੇ ਹਨ।

ਨਵੀਂ ਦਿੱਲੀ: ਭਾਰਤ ਤੇ ਪਾਕਿਸਤਾਨ ‘ਚ ਤਣਾਅ ਵਧਦਾ ਜਾ ਰਿਹਾ ਹੈ। ਖੁਫੀਆ ਜਾਣਕਾਰੀ ਤੋਂ ਬਾਅਦ ਸਰਹੱਦ 'ਤੇ ਭਾਰਤੀ ਫੌਜ ਚੌਕਸ ਹੋ ਗਈ ਹੈ। ਖੁਫੀਆ ਏਜੰਸੀਆਂ ਮੁਤਾਬਕ ਪਾਕਿਸਤਾਨ ਨੇ ਕੰਟਰੋਲ ਲਾਈਨ ਯਾਨੀ ਐਲਓਸੀ ‘ਤੇ 100 ਕਮਾਂਡੋ ਤਾਇਨਾਤ ਕੀਤੇ ਹਨ। ਇਹ ਭਾਰਤੀ ਸੈਨਿਕਾਂ ਖਿਲਾਫ ਕੁਝ ਉਸੇ ਤਰ੍ਹਾਂ ਦਾ ਕਰਨ ਦੀ ਸਾਜ਼ਿਸ਼ ਕਰ ਰਹੇ ਹਨ ਜੋ ਉਨ੍ਹਾਂ ਦਾ ਬਦਨਾਮ ਬੈਟ ਦਸਤਾ ਕਰਦਾ ਹੈ। ਇਨ੍ਹਾਂ ਕਮਾਂਡੋਜ਼ ਨਾਲ ਜੈਸ਼-ਏ-ਮੁਹਮੰਦ ਦੇ ਅੱਤਵਾਦੀ ਵੀ ਹਨ। ਭਾਰਤੀ ਸੈਨਾ ਦੁਸ਼ਮਣ ਦੀਆਂ ਇਨ੍ਹਾਂ ਹਰਕਤਾਂ ‘ਤੇ ਪੂਰੀ ਨਜ਼ਰ ਰੱਖ ਰਹੀ ਹੈ। ਨਿਊਜ਼ ਏਜੰਸੀ ਨੇ ਭਾਰਤੀ ਸੈਨਿਕ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਪਾਕਿਸਤਾਨ ਸੈਨਾ ਦੇ ਕਮਾਂਡੋਜ਼ ਨਾਲ ਜੈਸ਼ ਤੇ ਦੂਜੇ ਅੱਤਵਾਦੀ ਸੰਗਠਨਾਂ ਦੇ ਟ੍ਰੇਂਨਡ ਅੱਤਵਾਦੀ ਵੀ ਹਨ। ਪਾਕਿਸਤਾਨੀ ਕਮਾਂਡੋ ਸੀਮਾ ‘ਤੇ ਲਗਾਤਾਰ ਗੋਲ਼ੀਬਾਰੀ ਕਰ ਰਹੇ ਹਨ। ਭਾਰਤੀ ਸੈਨਾ ਵੀ ਜਵਾਬੀ ਕਾਰਵਾਈ ਰ ਰਹੀ ਹੈ। ਸੈਨਾ ਨੇ ਸਰ ਕਰੀਕ ਰੇਖਾ ਕੋਲ ਵੀ ਪਾਕਿਸਤਾਨੀ ਕਮਾਂਡੋਜ਼ ਦੀ ਹਰਕਤ ਨੂੰ ਨੋਟ ਕੀਤਾ ਹੈ। ਹਾਲ ਹੀ ‘ਚ ਸੈਨਾ ਨੂੰ ਖੁਫੀਆ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਜੈਸ਼ ਨੇ ਲੀਪਾ ਘਾਟੀ ‘ਚ ਅਫਗਾਨਿਸਤਾਨ ਦੇ 12 ਜਹਾਦੀ ਭੇਜੇ ਹਨ ਜੋ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਜੇਹਾਦੀ ਭਾਰਤੀ ਸੈਨਾ ਦੇ ਟਿਕਾਣਿਆਂ ‘ਤੇ ਹਮਲਾ ਕਰਨ ਦੀ ਸਾਜਿਸ਼ ਕਰ ਰਹੇ ਹਨ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
Political News: ਸਿਆਸਤ 'ਚ ਮਾਤਮ ਦਾ ਮਾਹੌਲ, ਭਾਜਪਾ ਦੇ ਸੀਨੀਅਰ ਆਗੂ ਦੀ ਬ੍ਰੇਨ ਸਟ੍ਰੋਕ ਨਾਲ ਮੌਤ, ਲੰਬੇ ਸਮੇਂ ਤੋਂ ਕੋਮਾ...
ਸਿਆਸਤ 'ਚ ਮਾਤਮ ਦਾ ਮਾਹੌਲ, ਭਾਜਪਾ ਦੇ ਸੀਨੀਅਰ ਆਗੂ ਦੀ ਬ੍ਰੇਨ ਸਟ੍ਰੋਕ ਨਾਲ ਮੌਤ, ਲੰਬੇ ਸਮੇਂ ਤੋਂ ਕੋਮਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਦਿੱਲੀ-NCR 'ਚ 5 ਤੋਂ 20 ਨਵੰਬਰ ਤੱਕ ਰਹਿਣਗੀਆਂ ਆਹ ਪਾਬੰਦੀਆਂ, ਵਰਕ ਫਰਾਮ ਹੋਮ ਦਾ ਫੁਰਮਾਨ ਜਾਰੀ
ਦਿੱਲੀ-NCR 'ਚ 5 ਤੋਂ 20 ਨਵੰਬਰ ਤੱਕ ਰਹਿਣਗੀਆਂ ਆਹ ਪਾਬੰਦੀਆਂ, ਵਰਕ ਫਰਾਮ ਹੋਮ ਦਾ ਫੁਰਮਾਨ ਜਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Embed widget