ਪੜਚੋਲ ਕਰੋ

'ਪਾਕਿਸਤਾਨ ਨੇ ਕਰਵਾਇਆ ਸੁੰਜਵਾਂ ਫ਼ੌਜੀ ਕੈਂਪ 'ਤੇ ਹਮਲਾ'

ਨਵੀਂ ਦਿੱਲੀ: ਜੰਮੂ ਦੇ ਸੁੰਜਵਾਂ ਫ਼ੌਜੀ ਕੈਂਪ 'ਤੇ ਹੋਏ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੈ। ਦੇਰ ਸ਼ਾਮ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਪੱਤਰਕਾਰ ਸੰਮੇਲਨ ਦੌਰਾਨ ਇਸ ਗੱਲ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਇਸ ਹਮਲੇ ਦਾ ਸਰਗਣਾ ਜੈਸ਼-ਏ-ਮੁਹੰਮਦ ਦਾ ਮੁਖੀ ਮੌਲਾਨਾ ਮਸੂਦ ਅਜ਼ਹਰ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਅੱਤਵਾਦੀਆਂ ਨੂੰ ਮਸੂਦ ਅਜ਼ਹਰ ਦਾ ਸਮਰਥਨ ਹਾਸਲ ਸੀ। ਉਨ੍ਹਾਂ ਇਸ ਹਮਲੇ ਦੀ ਜਾਂਚ ਜਾ ਜ਼ਿੰਮਾ NIA ਨੂੰ ਸੌਂਪ ਦਿੱਤੀ ਹੈ। ਰੱਖਿਆ ਮੰਤਰੀ ਨੇ ਭਾਰਤ ਸਾਰੇ ਸਬੂਤ ਇਕੱਠੇ ਕਰ ਕੇ ਪਾਕਿਸਤਾਨ ਨੂੰ ਸੌਂਪਣ ਦੀ ਗੱਲ ਵੀ ਕਹੀ ਹੈ। masood-azhar ਮਜ਼ਹੂਰ ਅਜ਼ਹਰ 2001 ਦੌਰਾਨ ਸੰਸਦ ਭਵਨ 'ਤੇ ਵੱਡਾ ਅੱਤਵਾਦੀ ਹਮਲਾ ਤੇ ਸ੍ਰੀਨਗਰ ਵਿਧਾਨ ਸਭਾ ਦੇ ਬਾਹਰ ਬੰਬ ਧਮਾਕਾ ਵਰਗੇ ਵੱਡੇ ਜੁਰਮਾਂ ਦਾ ਸਰਗਣਾ ਹੈ। ਉਸ ਨੂੰ ਉਸ ਦੇ ਸਾਥੀਆਂ ਨੇ 2001 ਵਿੱਚ ਹੀ ਕੰਧਾਰ ਵਿੱਚ ਭਾਰਤੀ ਜਹਾਜ਼ ਨੂੰ ਅਗ਼ਵਾ ਕਰ ਕੇ ਛੁਡਵਾ ਲਿਆ ਸੀ। ਮਸੂਦ ਅਜ਼ਹਰ ਦੀ ਉੜੀ ਤੇ ਪਠਾਨਕੋਟ ਵਿੱਚ ਫ਼ੌਜੀ ਟਿਕਾਣਿਆ 'ਤੇ ਹੋਏ ਹਮਲੇ ਵਿੱਚ ਵੀ ਸ਼ਮੂਲੀਅਤ ਹੈ। ਇਸੇ ਕਰ ਕੇ ਭਾਰਤ ਉਸ ਨੂੰ ਕੌਮਾਂਤਰੀ ਅੱਤਵਾਦੀ ਘੋਸ਼ਿਤ ਕਰਵਾਉਣ ਲਈ ਚਾਰਾਜੋਈ ਕਰ ਰਿਹਾ ਹੈ। 10 ਫਰਵਰੀ ਨੂੰ ਅੱਤਵਾਦੀਆਂ ਨੇ ਪਠਾਨਕੋਟ ਜੰਮੂ ਮਾਰਗ 'ਤੇ ਬਣੇ ਹੋਏ ਸੁੰਜਵਾਂ ਫ਼ੌਜੀ ਕੈਂਪ 'ਤੇ ਹਮਲਾ ਕਰ ਦਿੱਤਾ ਸੀ। 30 ਘੰਟੇ ਚੱਲੇ ਇਸ ਆਪ੍ਰੇਸ਼ਨ ਵਿੱਚ ਪੰਜ ਫ਼ੌਜੀ ਜਵਾਨਾਂ ਸਮੇਤ ਇੱਕ ਆਮ ਨਾਗਰਿਕ ਦੀ ਮੌਤ ਹੋ ਗਈ ਸੀ। ਸੁਰੱਖਿਆ ਬਲਾਂ ਨੇ ਤਿੰਨ ਅਤਿਵਾਦੀਆਂ ਨੂੰ ਵੀ ਮਾਰ ਮੁਕਾਇਆ ਸੀ।

ਟਾਪ ਹੈਡਲਾਈਨ

ਕੱਚੇ ਤੇਲ ਦੀ ਕੀਮਤ ਵਧਣ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ ਅਤੇ ATF 'ਤੇ ਵਧਾਇਆ ਵਿੰਡਫਾਲ ਟੈਕਸ
ਕੱਚੇ ਤੇਲ ਦੀ ਕੀਮਤ ਵਧਣ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ ਅਤੇ ATF 'ਤੇ ਵਧਾਇਆ ਵਿੰਡਫਾਲ ਟੈਕਸ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Union Cabinet Meeting: ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
12 BLO Suspend: ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!
ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
Embed widget