ਪੜਚੋਲ ਕਰੋ

ਕਿਸਾਨ ਅੰਦੋਲਨ ਤੋਂ ਧਿਆਨ ਲਾਂਭੇ ਕਰਨ ਲਈ ਪਾਕਿਸਤਾਨ 'ਚ ‘ਸਰਜੀਕਲ ਸਟ੍ਰਾਈਕ’ ਦੀ ਤਿਆਰੀ?

ਪਾਕਿਸਤਾਨ ਨੂੰ ਡਰ ਹੈ ਕਿ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਭਾਰਤ ਉਸ ਉੱਤੇ ਇੱਕ ਹੋਰ ‘ਸਰਜੀਕਲ ਸਟ੍ਰਾਈਕ’ ਕਰ ਸਕਦਾ ਹੈ। ਇਸ ਨੂੰ ਵੇਖਦਿਆਂ ਕੌਮਾਂਤਰੀ ਸਰਹੱਦ ਉੱਤੇ ਉਸ ਦੀ ਫ਼ੌਜ ਨੂੰ ‘ਹਾਈ ਅਲਰਟ’ ਕਰ ਦਿੱਤਾ ਗਿਆ ਹੈ।

ਨਵੀਂ ਦਿੱਲੀ: ਪਾਕਿਸਤਾਨ ਨੂੰ ਡਰ ਹੈ ਕਿ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਭਾਰਤ ਉਸ ਉੱਤੇ ਇੱਕ ਹੋਰ ‘ਸਰਜੀਕਲ ਸਟ੍ਰਾਈਕ’ ਕਰ ਸਕਦਾ ਹੈ। ਇਸ ਨੂੰ ਵੇਖਦਿਆਂ ਕੌਮਾਂਤਰੀ ਸਰਹੱਦ ਉੱਤੇ ਉਸ ਦੀ ਫ਼ੌਜ ਨੂੰ ‘ਹਾਈ ਅਲਰਟ’ ਕਰ ਦਿੱਤਾ ਗਿਆ ਹੈ। ‘ਦ ਐਕਸਪ੍ਰੈੱਸ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਉੱਤੇ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਧਿਆਨ ਲਾਂਭੇ ਕਰਨ ਤੇ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਭਾਰਤ ਸਰਕਾਰ ਸਰਹੱਦ ਉੱਤੇ ਕੋਈ ਵੱਡੀ ਕਾਰਵਾਈ ਜਾਂ ‘ਸਰਜੀਕਲ ਸਟ੍ਰਾਈਕ’ ਲਈ ਅੱਗੇ ਵਧ ਸਕਦੀ ਹੈ। ਰਿਪੋਰਟ ’ਚ ਅੱਗੇ ਕਿਹਾ ਗਿਆ ਹੈ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਪੁੱਠੀਆਂ ਪੈ ਗਈਆਂ ਹਨ। ਅਜਿਹੇ ਹਾਲਾਤ ਵਿੱਚ ਚਿੰਤਾ ਹੈ ਕਿ ਕੱਟੜ ਕਿਸਮ ਦੀ ਰਾਸ਼ਟਰਵਾਦੀ ਸਰਕਾਰ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਕਮਜ਼ੋਰ ਕਰਨ ਤੇ ਖ਼ਾਲਿਸਤਾਨ ਅੰਦੋਲਨ ਨੂੰ ਤਾਕਤ ਮਿਲਣ ਤੋਂ ਰੋਕਣ ਲਈ ਉਹ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਦੱਸ ਦੇਈਏ ਕਿ ਪਿਛਲੇ ਸਾਲ 14 ਫ਼ਰਵਰੀ ਨੂੰ ਜੈਸ਼-ਏ-ਮੁਹੰਮਦ ਨੇ ਪੁਲਵਾਮਾ ’ਚ ਸੀਆਰਪੀਐਫ਼ ਦੇ ਇੱਕ ਕਾਫ਼ਲੇ ਉੱਤੇ ਆਤਮਘਾਤੀ ਹਮਲਾ ਕੀਤਾ ਸੀ। ਇਸ ਹਮਲੇ ’ਚ ਸੀਆਰਪੀਐਫ਼ ਦੇ 40 ਜਵਾਨ ਸ਼ਹੀਦ ਹੋਏ ਸਨ। ਇਸ ਹਮਲੇ ਦਾ ਜਵਾਬ ਦੇਣ ਲਈ ਭਾਰਤੀ ਹਵਾਈ ਫ਼ੌਜ ਨੇ 26 ਫ਼ਰਵਰੀ ਨੂੰ ਬਾਲਾਕੋਟ ਸਥਿਤ ਜੈਸ਼ ਦੇ ਸਭ ਤੋਂ ਵੱਡੇ ਪ੍ਰੀਖਣ ਕੇਂਦਰ ਨੂੰ ਨਿਸ਼ਾਨਾ ਬਣਾਇਆ ਸੀ। ਭਾਰਤ ਸਰਕਾਰ ਨੇ ਖੇਤੀ ਸੁਧਾਰ ਲਾਗੂ ਕਰਨ ਲਈ ਤਿੰਨ ਨਵੇਂ ਖੇਤੀ ਕਾਨੂੰਨ ਲਿਆਂਦੇ ਹਨ। ਕਿਸਾਨਾਂ ਨੂੰ ਖ਼ਦਸ਼ਾ ਹੈ ਕਿ ਇਨ੍ਹਾਂ ਕਾਨੂੰਨਾਂ ਨਾਲ ਸਰਕਾਰੀ ਮੰਡੀਆਂ ਅਤੇ ਐਮਐਸਪੀ ਵਿਵਸਥਾ ਹੌਲੀ-ਹੌਲੀ ਖ਼ਤਮ ਹੋ ਜਾਵੇਗੀ ਪਰ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਐਮਐਸਪੀ ਤੇ ਮੰਡੀਆਂ ਪਹਿਲਾਂ ਵਾਂਗ ਹੀ ਚੱਲਦੀਆਂ ਰਹਿਣਗੀਆਂ ਪਰ ਕਿਸਾਨ ਆਪਣਾ ਅੰਦੋਲਨ ਵਾਪਸ ਲੈਣ ਲਈ ਤਿਆਰ ਨਹੀਂ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget