ਪੜਚੋਲ ਕਰੋ

ਪਾਕਿਸਤਾਨ ਨੇ LoC 'ਤੇ ਤਾਇਨਾਤ ਕੀਤੇ 2000 ਜਵਾਨ 

ਕਸ਼ਮੀਰ ‘ਚ ਜਾਰੀ ਤਣਾਅ ਦੌਰਾਨ ਪਾਕਿਸਤਾਨ ਨੇ ਲਾਈਨ ਆਫ਼ ਕੰਟਰੋਲ ‘ਤੇ ਵੱਡੀ ਹਰਕਤ ਕੀਤੀ ਹੈ। ਐਲਓਸੀ ‘ਤੇ ਪਾਕਿਸਤਾਨ ਨੇ ਫੌਜ ਦੀ ਇੱਕ ਵੱਡੀ ਬ੍ਰਿਗੇਡ ਤਾਇਨਾਤ ਕੀਤੀ ਹੈ। ਸੂਤਰਾਂ ਮੁਤਾਬਕ ਇਸ ਬ੍ਰਿਗੇਡ ‘ਚ 2000 ਤੋਂ ਜ਼ਿਆਦਾ ਪਾਕਿ ਫ਼ੌਜੀ ਹਨ।

ਨਵੀਂ ਦਿੱਲੀ ਪਾਕਿਸਤਾਨ ਨੇ ਪੀਓਕੇ ਦੇ ਪੁੰਛ ਇਲਾਕੇ ਦੇ ਨੇੜੇ ਬਾਗ ਤੇ ਕੋਟਲੀ ਸੈਕਟਰ ‘ਚ ਇਹ ਬ੍ਰਿਗੇਡ ਨੁੰ ਤਾਇਨਾਤ ਕੀਤਾ ਹੈ। ਦੱਸਿਆ ਹਾ ਰਿਹਾ ਹੈ ਕਿ ਇਸ ਦਾ ਇਸਤੇਮਾਲ ਪਾਕਿਸਤਾਨ ਜੈਸ਼--ਮੁਹਮੰਦ ਤੇ ਲਸ਼ਕਰ ਦੇ ਅੱਤਵਾਦੀਆਂ ਨੂੰ ਭਾਰਤੀ ਖੇਤਰ ‘ਚ ਦਾਖਲ ਕਰਨ ਲਈ ਕਰ ਸਕਦਾ ਹੈ। ਪਾਕਿਸਤਾਨ ਵੱਲੋਂ ਪੀਓਕੇ ‘ਤੇ ਹੋ ਰਹੀ ਇਸ ਤਰ੍ਹਾਂ ਦੀ ਹਲਚਲ ਨਾਲ ਭਾਰਤੀ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਯਾਦ ਰਹੇ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਨੇ ਸਰਕ੍ਰੀਕ ਇਲਾਕੇ ਤੇ ਐਲਓਸੀ ਦੇ ਨੇੜੇ ਸਪੈਸ਼ਲ ਫੋਰਸ ਦੇ 100 ਜਵਾਨਾਂ ਦੀ ਤਾਇਨਾਤੀ ਕੀਤੀ ਸੀ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Embed widget