ਪੜਚੋਲ ਕਰੋ

ਪਾਕਿਸਤਾਨ ਨੇ ਭਾਰਤੀ ਡਰੋਨ ਡੇਗਣ ਦਾ ਕੀਤਾ ਦਾਅਵਾ

ਇਸਲਾਮਾਬਦ : ਭਾਰਤ-ਪਾਕਿਸਤਾਨ ਵਿਚਕਾਰ ਸਰਹੱਦ ਉਤੇ ਵਧਦੇ ਤਣਾਅ ਦੌਰਾਨ ਪਾਕਿਸਤਾਨੀ ਫ਼ੌਜ ਨੇ ਕੰਟਰੋਲ ਰੇਖਾ ਪਾਰ ਪਾਕਿਸਤਾਨੀ ਖੇਤਰ ਵਿੱਚ ਘੁਸਪੈਠ ਦਾ ਦੋਸ਼ ਲਾਉਂਦਿਆਂ ਭਾਰਤੀ ਡਰੋਨ ਨੂੰ ਥੱਲੇ ਡੇਗਣ ਦਾ ਦਾਅਵਾ ਕੀਤਾ ਹੈ। ਪਾਕਿਸਤਾਨੀ ਫ਼ੌਜ ਦੇ ਬੁਲਾਰੇ ਲੈਫਟੀਨੈਂਟ ਜਨਰਲ ਅਸੀਮ ਸਲੀਮ ਬਾਜਵਾ ਨੇ ਟਵੀਟ ਕੀਤਾ ਕਿ ਦੇਸ਼ ਦੀ ਫ਼ੌਜ ਨੇ ਭਾਰਤੀ ਡਰੋਨ ਨੂੰ ਨਿਸ਼ਾਨਾ ਬਣਾਇਆ ਜੋ ਪਾਕਿਸਤਾਨੀ ਖੇਤਰ ਵਿੱਚ ਡਿੱਗਿਆ ਅਤੇ ਪਾਕਿਸਤਾਨੀ ਫ਼ੌਜ ਨੇ ਮਲਬੇ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਡਰੋਨ ਕੰਟਰਲ ਰੇਖਾ ਪਾਰ ਕਰਕੇ 60 ਮੀਟਰ ਅੱਗੇ ਪਾਕਿਸਤਾਨ ਖੇਤਰ ਵਿੱਚ ਦਾਖ਼ਲ ਹੋ ਗਿਆ ਸੀ ਅਤੇ ਇਸ ਡਰੋਨ ਦਾ ਮਲਬਾ ਰੱਖਚੱਕਰੀ ਸੈਕਟਰ ਵਿੱਚ ਮਿਲਿਆ ਹੈ। ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਵਿੱਚ ਊੜੀ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿੱਚ ਸਰਹੱਦੀ ਤਣਾਅ ਵਧ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ

Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 

Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ

India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ

ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ

ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ

ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ

ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ

ਭਿਆਨਕ ਹਾਦਸੇ 'ਚ ਦਾਦੀ ਪੋਤੀ ਦੀ ਮੌਤ, ਮੱਚਿਆ ਹੰਗਾਮਾ; ਨਸ਼ੇ 'ਚ ਡ੍ਰਾਈਵਿੰਗ ਕਰਨ ਦਾ ਗੰਭੀਰ ਦੋਸ਼

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਕਤਲ; ਮੱਚਿਆ ਚੀਕ ਚੀਹਾੜਾ

ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ

Embed widget