ਪੜਚੋਲ ਕਰੋ

ਕਸ਼ਮੀਰ ਮੁੱਦੇ 'ਤੇ ਪਾਕਿਸਤਾਨ ਦੀ ਬੜਕ

ਨਿਊਯਾਰਕ: ਪਾਕਿਸਤਾਨ ਨੂੰ ਦੁਨੀਆ ਵਿੱਚ ਵੱਖ ਕਰਨ ਦੀਆਂ ਭਾਰਤ ਦੀਆਂ ਕੋਸ਼ਿਸ਼ਾਂ ਵਿਚਾਲੇ ਇਸਲਾਮਾਬਾਦ ਨੇ ਇੱਕ ਵਾਰ ਫਿਰ ਕਸ਼ਮੀਰ ਦਾ ਮੁੱਦਾ ਚੁੱਕਿਆ ਹੈ। ਸੰਯੁਕਤ ਰਾਸ਼ਟਰ ਵਿੱਚ ਪਾਕਿ ਨੁਮਾਇੰਦੇ ਡਾਕਟਰ ਮਲੀਹਾ ਲੋਧੀ ਨੇ ਕਿਹਾ ਕਿ ਕਸ਼ਮੀਰ ਸਾਡੇ ਲਈ ਹੁਣ ਮੁੱਦਾ ਨਹੀਂ, ਸਗੋਂ ਮਿਸ਼ਨ ਕਸ਼ਮੀਰ ਬਣ ਗਿਆ ਹੈ। ਨਵਾਜ਼ ਸ਼ਰੀਫ ਦੇ ਯੂ.ਐਸ. ਦੌਰੇ ਦਾ ਇਹ ਇਕਲੌਤਾ ਏਜੰਡਾ ਹੈ। ਉੱਥੇ ਹੀ ਐਟਮੀ ਪ੍ਰੋਗਰਾਮ 'ਤੇ ਰੋਕ ਲਾਉਣ ਦੀ ਅਮਰੀਕੀ ਸਲਾਹ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਆਪਣੇ ਐਟਮੀ ਪ੍ਰੋਗਰਾਮ ਨੂੰ ਸੀਮਤ ਨਹੀਂ ਕਰੇਗਾ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਯੂ.ਐਸ. ਦੇ ਵਿਦੇਸ਼ ਮੰਤਰੀ ਜਾਣ ਕੈਰੀ ਨੇ ਸ਼ਰੀਫ ਤੋਂ ਨਿਊਕਲੀਅਰ ਵੈਪਨਜ਼ ਪ੍ਰੋਗਰਾਮ ਨੂੰ ਠੱਲ੍ਹ ਪਾਉਣ ਦੀ ਗੱਲ ਕਹੀ ਸੀ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਮੁਤਾਬਕ ਲੋਧੀ ਨੇ ਬੁੱਧਵਾਰ ਨੂੰ ਨਿਊਯਾਰਕ ਵਿੱਚ ਪ੍ਰੈੱਸ ਕਾਨਫਰੰਸ ਵਿੱਚ ਮਿਸ਼ਨ ਕਸ਼ਮੀਰ ਦੀ ਗੱਲ ਕਹੀ। ਪਾਕਿਸਤਾਨ ਵੱਲੋਂ ਇਹ ਬਿਆਨ ਅਜਿਹੇ ਵੇਲੇ ਆਇਆ ਹੈ, ਜਦੋਂ ਭਾਰਤ, ਪਾਕਿ ਨੂੰ ਦੁਨੀਆਂ ਵਿੱਚ ਵੱਖ ਕਰਨ ਦੀ ਕੋਸ਼ਿਸ਼ ਵਿੱਚ ਲੱਗਿਆ ਹੈ। ਉੱਥੇ, ਮਲੀਹਾ ਨੇ ਪਾਕਿਸਤਾਨੀ ਐਟਮੀ ਪ੍ਰੋਗਰਾਮ 'ਤੇ ਵੀ ਆਕੜ ਵਿਖਾਈ ਹੈ। ਉਨ੍ਹਾਂ ਕਿਹਾ ਕਿ ਜਾਨ ਕੈਰੀ ਜਿਸ ਤਰ੍ਹਾਂ ਦੀ ਉਮੀਦ ਪਾਕਿਸਤਾਨ ਤੋਂ ਕਰ ਰਹੇ ਹਨ, ਉਸ ਤਰ੍ਹਾਂ ਦੀ ਉਮੀਦ ਉਨ੍ਹਾਂ ਨੂੰ ਭਾਰਤ ਤੋਂ ਵੀ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਨਵਾਜ਼ ਸ਼ਰੀਫ 71ਵੀਂ ਯੂ.ਐਨ.ਜਨਰਲ ਅਸੈਂਬਲੀ ਵਿੱਚ ਬੁੱਧਵਾਰ ਰਾਤ ਸਪੀਚ ਦੇਣਗੇ। ਮੰਨਿਆ ਜਾ ਰਿਹਾ ਹੈ ਕਿ ਉਹ ਕਸ਼ਮੀਰ ਦਾ ਮੁੱਦਾ ਚੁੱਕਣਗੇ। ਯੂ.ਐਨ. ਸਿਕਿਊਰਿਟੀ ਕੌਂਸਲ ਦੇ 5 ਸਥਾਈ ਮੈਂਬਰਾਂ ਵਿੱਚੋਂ 4 (ਅਮਰੀਕਾ, ਫਰਾਂਸ, ਬ੍ਰਿਟੇਨ ਤੇ ਰੂਸ) ਭਾਰਤ ਦਾ ਸਮਰਥਨ ਕਰ ਰਹੇ ਹਨ। ਜਰਮਨੀ ਵੀ ਨਵੀਂ ਦਿੱਲੀ ਦੇ ਨਾਲ ਹੈ। ਮਗੰਲਵਾਰ ਨੂੰ ਇੰਡੀਅਨ ਫਾਰਨ ਮਿਨਿਸਟਰੀ ਵੱਲੋਂ ਇਨ੍ਹਾਂ ਦੇਸ਼ਾਂ ਦੇ ਬਿਆਨ ਜਾਰੀ ਕੀਤੇ ਗਏ ਸਨ। ਦੂਜੇ ਪਾਸੇ ਅਫਗਾਨਿਸਤਾਨ ਤੇ ਬੰਗਲਾਦੇਸ਼ ਵੀ ਇਸ ਸਾਲ ਨਵੰਬਰ ਵਿੱਚ ਇਸਲਾਮਾਬਾਦ ਵਿੱਚ ਹੋਣ ਵਾਲੀ SAARC ਸਮਿੱਟ ਦਾ ਬਾਈਕਾਟ ਕਰ ਸਕਦੇ ਹਨ।

ਟਾਪ ਹੈਡਲਾਈਨ

IPS Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
Embed widget