ਪੜਚੋਲ ਕਰੋ

ਈਦ ਮੌਕੇ ਹੋਰ ਵਧਿਆ ਭਾਰਤ-ਪਾਕਿ ਤਣਾਅ, ਪਾਕਿ ਰੇਂਜਰਸ ਨੇ BSF ਕੋਲੋਂ ਨਹੀਂ ਲਈ ਮਠਿਆਈ

ਪਾਕਿਸਤਾਨੀ ਰੇਂਜਰਸ ਨੇ ਪਿਛਲੇ ਲੰਮੇ ਸਮੇਂ ਤੋਂ ਦੋਵਾਂ ਦੇਸ਼ਾਂ ਵਿੱਚ ਚੱਲਦੀ ਆ ਰਹੀ ਪਰੰਪਰਾ ਨੂੰ ਤੋੜਦਿਆਂ ਅੱਜ ਬੀਐਸਐਫ ਕੋਲੋਂ ਮਠਿਆਈ ਲੈਣ ਤੋਂ ਮਨ੍ਹਾ ਕਰ ਦਿੱਤਾ ਹੈ।

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਜੰਮੂ ਕਸ਼ਮੀਰ ਸੂਬੇ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬੁਖਲਾਇਆ ਪਾਕਿਸਤਾਨ ਹੁਣ ਇਸ ਨੂੰ ਸ਼ੁਭ ਦਿਹਾੜਿਆਂ ਮੌਕੇ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ 'ਤੇ ਹੋਣ ਵਾਲੀਆਂ ਪਰੰਪਰਾਵਾਂ ਦੀਆਂ ਤੰਦਾਂ ਵੀ ਤੋੜਨ ਵਿੱਚ ਲੱਗ ਪਿਆ ਹੈ। ਪਾਕਿਸਤਾਨੀ ਰੇਂਜਰਸ ਨੇ ਪਿਛਲੇ ਲੰਮੇ ਸਮੇਂ ਤੋਂ ਦੋਵਾਂ ਦੇਸ਼ਾਂ ਵਿੱਚ ਚੱਲਦੀ ਆ ਰਹੀ ਪਰੰਪਰਾ ਨੂੰ ਤੋੜਦਿਆਂ ਅੱਜ ਬੀਐਸਐਫ ਕੋਲੋਂ ਮਠਿਆਈ ਲੈਣ ਤੋਂ ਮਨ੍ਹਾ ਕਰ ਦਿੱਤਾ ਹੈ। ਦੋਵਾਂ ਦੇਸ਼ਾਂ ਵਿਚਾਲੇ ਈਦ, ਦੀਵਾਲੀ ਅਤੇ ਆਜ਼ਾਦੀ ਦਿਹਾੜਿਆਂ ਮੌਕੇ ਮਠਿਆਈ ਦੇਣ ਦੀ ਪਰੰਪਰਾ ਚੱਲਦੀ ਆ ਰਹੀ ਸੀ ਪਰ ਪਾਕਿਸਤਾਨ ਬੁਖਲਾਹਟ ਦੇ ਵਿੱਚ ਹੋਣ ਕਰਕੇ ਹੁਣ ਇਸ ਵਾਰ ਭਾਰਤ ਤੋਂ ਮਠਿਆਈ ਲੈਣ ਲਈ ਕੰਨੀਂ ਕਤਰਾ ਰਿਹਾ ਹੈ। ਬੀਐਸਐਫ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੇ ਰੇਂਜਰਾਂ ਵੱਲੋਂ ਬੀਤੀ ਰਾਤ ਬੀਐਸਐਫ ਨੂੰ ਇਸ ਗੱਲ ਦੀ ਜਾਣਕਾਰੀ ਦੇ ਦਿੱਤੀ ਸੀ ਕਿ ਉਹ ਇਸ ਵਾਰ ਮਠਿਆਈ ਨਹੀਂ ਲੈਣਗੇ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਸਰਕਾਰ ਵੱਲੋਂ ਬੀਐਸਐਫ ਨੇ ਇਸ ਦੀ ਪੂਰੀ ਤਿਆਰੀ ਕੀਤੀ ਸੀ ਹੁਣ ਬੀਐਸਐਫ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਜੇ ਪਾਕਿਸਤਾਨ ਵੱਲੋਂ ਮਠਿਆਈ ਦਿੱਤੀ ਜਾਂਦੀ ਹੈ ਤਾਂ ਉਹ ਇਸ ਨੂੰ ਜ਼ਰੂਰ ਸਵੀਕਾਰ ਕਰਨਗੇ ਕਿਉਂਕਿ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਅਜਿਹਾ ਕੋਈ ਹੁਕਮ ਨਹੀਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Delhi AC Blast : ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬਿਲਡਿੰਗ 'ਚ ਭਿਆਨਕ ਅੱਗ , ਏਸੀ ਬਲਾਸਟ ਕਾਰਨ 9 ਲੋਕਾਂ ਦੀ ਮੌਤ 
Delhi AC Blast : ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬਿਲਡਿੰਗ 'ਚ ਭਿਆਨਕ ਅੱਗ , ਏਸੀ ਬਲਾਸਟ ਕਾਰਨ 9 ਲੋਕਾਂ ਦੀ ਮੌਤ 
Raghav Chadha 5 ਮਈ ਨੂੰ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ , ਪੰਜਾਬ ਸਰਕਾਰ ਦੀ ਕਰਨਗੇ ਸ਼ਿਕਾਇਤ 
Raghav Chadha 5 ਮਈ ਨੂੰ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ , ਪੰਜਾਬ ਸਰਕਾਰ ਦੀ ਕਰਨਗੇ ਸ਼ਿਕਾਇਤ 
Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਦਾ ਦੇਹਾਂਤ; ਜਾਣੋ ਕੌਣ ਸੰਭਾਲੇਗਾ ਰਾਜਨੀਤਿਕ ਵਿਰਾਸਤ?
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਦਾ ਦੇਹਾਂਤ; ਜਾਣੋ ਕੌਣ ਸੰਭਾਲੇਗਾ ਰਾਜਨੀਤਿਕ ਵਿਰਾਸਤ?
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Embed widget