ਪੜਚੋਲ ਕਰੋ

ਭਾਰਤ ਤੇ ਅਮਰੀਕਾ ਦੀ ਪਾਕਿਸਤਾਨ ਨੂੰ ਦੋ-ਟੁੱਕ, 26/11 ਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਦਿਓ ਸਜ਼ਾ

ਦੋਵਾਂ ਮੁਲਕਾਂ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਮੁੰਬਈ ਦੇ  26/11 ਤੇ ਪਠਾਨਕੋਟ ਹਮਲੇ ਦੇ  ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।

ਵਾਸ਼ਿੰਗਟਨ: ਭਾਰਤ ਤੇ ਅਮਰੀਕਾ ਨੇ ਪਾਕਿਸਤਾਨ ਨੂੰ ਦੋ-ਟੁੱਕ ਸੁਣਾਉਂਦਿਆਂ ਕਿਹਾ ਹੈ ਕਿ 26/11 ਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਦੋਵੇਂ ਮੁਲਕਾਂ ਨੇ ਕਿਹਾ ਹੈ ਕਿ ਪਾਕਿਸਤਾਨ ਆਪਣੇ ਅਧਿਕਾਰ ਹੇਠਲੇ ਇਲਾਕਿਆਂ ਦੀ ਕਿਸੇ ਵੀ ਅਤਿਵਾਦੀ ਗਤੀਵਿਧੀ ਲਈ ਵਰਤੋਂ ਨਾ ਹੋਣ ਦੇਣ ਲਈ ਤੁਰੰਤ ਤੇ ਠੋਸ ਕਾਰਵਾਈ ਕਰੇ। ਭਾਰਤ ਤੇ ਅਮਰੀਕਾ ਨੇ ਪਾਕਿਸਤਾਨ ਦੀ ਨਵੀਂ ਸਰਕਾਰ ਨੂੰ ਸਖਤ ਸੰਦੇਸ਼ ਦਿੱਤਾ ਹੈ।

ਦੋਵਾਂ ਮੁਲਕਾਂ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਮੁੰਬਈ ਦੇ  26/11 ਤੇ ਪਠਾਨਕੋਟ ਹਮਲੇ ਦੇ  ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ। ਪਾਕਿਸਤਾਨ ਤੋਂ ਕਾਰਵਾਈ ਦੀ ਮੰਗ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਤੇ ਰੱਖਿਆ ਸਕੱਤਰ ਲੋਇਡ ਆਸਟਿਨ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੀ ਹਾਜ਼ਰੀ ਵਿੱਚ 2+2 ਮੰਤਰੀ ਪੱਧਰੀ ਗੱਲਬਾਤ ਤੋਂ ਬਾਅਦ ਜਾਰੀ ਸਾਂਝੇ ਬਿਆਨ ਰਾਹੀਂ ਕੀਤੀ ਗਈ ਹੈ।

ਦੱਸ ਦਈਏ ਕਿ ਭਾਰਤ ਤੇ ਅਮਰੀਕਾ ਵਿਚਾਲੇ 2+2 ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਵਿਚਾਲੇ ਵਰਚੁਅਲ ਮੀਟਿੰਗ ਹੋਈ। ਇਸ ਦੌਰਾਨ ਬਿਡੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕਰੇਨ 'ਤੇ ਹਮਲੇ ਕਾਰਨ ਰੂਸ 'ਤੇ ਲਾਈਆਂ ਆਰਥਿਕ ਪਾਬੰਦੀਆਂ ਦੇ ਵਿਚਕਾਰ ਰੂਸ ਤੋਂ ਤੇਲ ਤੇ ਗੈਸ ਨਾ ਖਰੀਦਣ ਦੀ ਗੱਲ ਦੁਹਰਾਈ। ਉਨ੍ਹਾਂ ਕਿਹਾ ਕਿ ਰੂਸ ਤੋਂ ਤੇਲ ਦੀ ਖਰੀਦ ਵਿੱਚ ਤੇਜ਼ੀ ਲਿਆਉਣਾ ਜਾਂ ਵਧਾਉਣਾ ਭਾਰਤ ਦੇ ਹਿੱਤ ਵਿਚ ਨਹੀਂ। ਅਮਰੀਕੀ ਰਾਸ਼ਟਰਪਤੀ ਨੇ ਅਮਰੀਕਾ ਤੋਂ ਹਥਿਆਰ ਲੈਣ ਦਾ ਪ੍ਰਸਤਾਵ ਵੀ ਰੱਖਿਆ।

ਯਾਦ ਰਹੇ ਰੂਸ ਤੇ ਯੂਕਰੇਨ ਵਿਚਾਲੇ ਭਾਰਤ ਦੇ ਰੁਖ 'ਤੇ ਅਮਰੀਕਾ ਪਹਿਲਾਂ ਹੀ ਇਤਰਾਜ਼ ਜਤਾਉਂਦਾ ਰਿਹਾ ਹੈ। ਅਮਰੀਕਾ ਚਾਹੁੰਦਾ ਹੈ ਕਿ ਭਾਰਤ ਰੂਸ ਨਾਲ ਆਪਣੇ ਸਬੰਧ ਸੀਮਤ ਰੱਖੇ। ਵ੍ਹਾਈਟ ਹਾਊਸ ਨੇ ਬਿਆਨ 'ਚ ਕਿਹਾ- ਭਾਰਤ ਦੇ ਤੇਲ ਦੀ ਦਰਾਮਦ ਦਾ 1-2 ਫੀਸਦੀ ਰੂਸ ਤੋਂ ਆਉਂਦਾ ਹੈ, ਜਦੋਂਕਿ ਲਗਪਗ 10 ਫੀਸਦੀ ਅਮਰੀਕਾ ਤੋਂ ਹੁੰਦਾ ਹੈ। ਹਾਲਾਂਕਿ ਕਰੀਬ ਇੱਕ ਘੰਟੇ ਤੱਕ ਚੱਲੀ ਦੋਹਾਂ ਨੇਤਾਵਾਂ ਦੀ ਬੈਠਕ 'ਚ ਜੋ ਬਿਡੇਨ ਨੇ ਯੂਕਰੇਨ-ਰੂਸ ਜੰਗ ਦੇ ਮੁੱਦੇ 'ਤੇ ਭਾਰਤ 'ਤੇ ਕੋਈ ਦਬਾਅ ਨਹੀਂ ਪਾਇਆ।

ਇਹ ਵੀ ਪੜ੍ਹੋ: Navjot Kaur Sidhu Health: ਨਵਜੋਤ ਸਿੱਧੂ ਦੀ ਪਤਨੀ ਦੀ ਵਿਗੜੀ ਹਾਲਤ, ਪ੍ਰਾਈਵੇਟ ਹਸਪਤਾਲ 'ਚ ਦਾਖਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

ਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋBhagwant Mann | ਪੰਜਾਬ ਭਖ ਰਿਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਸੈਰਾਂ 'ਤੇਸਟੇਜ ਤੇ ਵੇਖੋ ਕਿੱਦਾਂ ਰੋ ਪਏ ਕਰਨ ਔਜਲਾ , ਵਿੱਕੀ ਕੌਸ਼ਲ ਨੇ ਕਹੀ ਇੱਕ ਭਾਵੁਕ ਗੱਲਦਿਲਜੀਤ ਬਾਰੇ ਬੋਲਣ ਕਰਕੇ , AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget