ਪੜਚੋਲ ਕਰੋ

ਸਮਾਜਵਾਦੀ ਪਾਰਟੀ ਦੇ MP ਦਾ ਪੀ ਏ PAK ਜਾਸੂਸ !

ਨਵੀਂ ਦਿੱਲੀ : ਪਾਕਿਸਤਾਨੀ ਹਾਈ ਕਮਿਸ਼ਨ ਤੋਂ ਚੱਲ ਰਹੇ ਜਾਸੂਸੀ ਰੈਕਟ ਵਿੱਚ ਸ਼ਾਮਲ ਇੱਕ ਹੋਰ ਵਿਅਕਤੀ ਫਹਿਤ ਨੂੰ ਯੂ ਪੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫਹਿਤ ਨੂੰ ਗ੍ਰਿਫ਼ਤਾਰ ਕਰ ਕੇ ਪੁਲਿਸ ਦਿੱਲੀ ਲੈ ਆਈ ਅਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਗ੍ਰਿਫ਼ਤਾਰ ਕੀਤਾ ਗਿਆ ਫਹਿਤ ਸਮਾਜਵਾਦੀ ਪਾਰਟੀ ਦੇ ਰਾਜ ਸਭਾ ਮੈਂਬਰ ਚੌਧਰੀ ਮੁਨੱਵਰ ਸਲੀਮ ਦਾ ਪੀ ਏ ਦੱਸਿਆ ਜਾ ਰਿਹਾ ਹੈ। ਯਾਦ ਰਹੇ ਕਿ ਦਿੱਲੀ ਪੁਲਿਸ ਨੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਵੀਜ਼ਾ ਅਫ਼ਸਰ ਮਹਿਮੂਦ ਅਖ਼ਤਰ ਸਮੇਤ ਤਿੰਨ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਮਹਿਮੂਦ ਆਈ ਐਸ ਆਈ ਦਾ ਏਜੰਟ ਸੀ ਜਿਸ ਨੂੰ ਜਾਸੂਸੀ ਕਰਨ ਲਈ ਭਾਰਤ ਭੇਜਿਆ ਗਿਆ ਸੀ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਹਾਈ ਕਮਿਸ਼ਨ ਵਿੱਚ ਬੈਠਕੇ ਅਖ਼ਤਰ ਦੇਸ਼ ਦੇ ਸਮੁੰਦਰੀ ਇਲਾਕਿਆਂ ਦੀ ਜਾਣਕਾਰੀਆਂ ਇਕੱਠੀਆਂ ਕਰ ਰਿਹਾ ਸੀ। ਇਹਨਾਂ ਦਾ ਮਕਸਦ ਸੀ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰ ਨਾਲ ਲੱਗਦੇ ਇਲਾਕਿਆਂ ਵਿੱਚ 26/11 ਵਰਗਾ ਹਮਲਾ ਕਰਵਾਉਣਾ ਸੀ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਸਾਰੇ ਜਾਸੂਸ ਵੱਟਸਅੱਪ ਰਾਹੀਂ ਆਪਸ ਵਿੱਚ ਕਾਲ ਕਰਦੇ ਸਨ। ਜਿਸ ਦਾ ਖ਼ੁਲਾਸਾ ਇਹਨਾਂ ਤੋਂ ਬਰਾਮਦ ਕੀਤੇ ਗਏ ਫੋਨਾਂ ਤੋਂ ਹੋਇਆ ਹੈ। ਦਿੱਲੀ ਪੁਲਿਸ ਅਨੁਸਾਰ ਅਖ਼ਤਰ ਹਰ ਮਹੀਨੇ ਦਿੱਲੀ ਦੀਆਂ ਜਨਤਕ ਥਾਵਾਂ ਉੱਤੇ ਇਹਨਾਂ ਜਾਸੂਸਾਂ ਨਾਲ ਮਿਲਦਾ ਸੀ। ਜਿੱਥੇ ਇਹ ਖ਼ੁਫ਼ੀਆ ਜਾਣਕਾਰੀ ਅਤੇ ਪੈਸੇ ਦਾ ਅਦਾਨ ਪ੍ਰਦਾਨ ਕਰਦੇ ਸਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget