ਪੜਚੋਲ ਕਰੋ

ਪਾਕਿਸਤਾਨ 'ਚ ਅੱਤਵਾਦੀ ਸੰਗਠਨ ਲੈ ਰਹੇ ਟਰੇਨਿੰਗ, ਜੰਮੂ-ਕਸ਼ਮੀਰ ਦੀਆਂ ਧਾਰਮਿਕ ਥਾਵਾਂ 'ਤੇ ਅੱਖ

ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨਾਂ ਦੇ ਟ੍ਰੈਨਿੰਗ ਕੈਂਪ ਲਾਏ ਜਾਣ ਦੀ ਖ਼ਬਰ ਮਿਲੀ ਹੈ। ਖੁਫੀਆ ਏਜੰਸੀਆਂ ਮੁਤਾਬਕ ਇਹ ਜਾਣਕਾਰੀ ਮਿਲੀ ਹੈ ਕਿ ਜਮਾਤ-ਏ-ਇਸਲਾਮੀ ਇਨ੍ਹਾਂ ਕੈਂਪਾਂ ਦੀ ਨੁਮਾਇੰਦਗੀ ਕਰ ਰਿਹਾ ਹੈ।

ਨਵੀਂ ਦਿੱਲੀ: ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨਾਂ ਦੇ ਟ੍ਰੈਨਿੰਗ ਕੈਂਪ ਲਾਏ ਜਾਣ ਦੀ ਖ਼ਬਰ ਮਿਲੀ ਹੈ। ਖੁਫੀਆ ਏਜੰਸੀਆਂ ਮੁਤਾਬਕ ਇਹ ਜਾਣਕਾਰੀ ਮਿਲੀ ਹੈ ਕਿ ਜਮਾਤ--ਇਸਲਾਮੀ ਇਨ੍ਹਾਂ ਕੈਂਪਾਂ ਦੀ ਨੁਮਾਇੰਦਗੀ ਕਰ ਰਿਹਾ ਹੈ। ਤਸਵੀਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਜਮਾਤ--ਇਸਲਾਮੀ ‘ਚ ਸਾਬਕਾ ਪ੍ਰਧਾਨ ਇਜਾਜ ਅਫ਼ਜ਼ਲ ਤੇ ਇਸ ਗਰੁੱਪ ਦੇ ਅਦਨਾਨ ਰੱਜਾਕ ਜੈਸ਼ ਤੇ ਹਿਜਬੁਲ ਦੇ ਅੱਤਵਾਦੀਆਂ ਦੇ ਨਾਲ ਨਜ਼ਰ ਆ ਰਹੇ ਹਨ। ਇਹ ਤਸਵੀਰਾਂ ਰਾਵਲਕੋਟ ‘ਚ ਤਰਨੂਤੀ ਤੇ ਪੋਥੀ ਬਾਲਾ ਦੀ ਪਹਾੜੀਆਂ ਦੇ ਜੰਗਲਾਂ ਤੋਂ ਸਾਹਮਣੇ ਆਇਆਂ ਹਨ। ਖ਼ਬਰ ਆਈ ਹੈ ਕਿ ਇਹ ਕਿਸੇ ਲੋਕੇਸ਼ਨ ‘ਤੇ ਜ਼ਿਆਦਾ ਸਮੇਂ ਲਈ ਨਹੀਂ ਰਹਿ ਰਹੇ। ਇਹ ਲਗਾਤਾਰ ਆਪਣਾ ਟਿਕਾਣਾ ਬਦਲ ਰਹੇ ਹਨ। ਪਾਕਿਸਤਾਨ 'ਚ ਅੱਤਵਾਦੀ ਸੰਗਠਨ ਲੈ ਰਹੇ ਟਰੇਨਿੰਗ, ਜੰਮੂ-ਕਸ਼ਮੀਰ ਦੀਆਂ ਧਾਰਮਿਕ ਥਾਵਾਂ 'ਤੇ ਅੱਖ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਿਜਬੁਲ ਕਮਾਂਡਰ ਸ਼ਮਸ਼ੇਰ ਖ਼ਾਨ ਜੰਮੂ-ਕਸ਼ਮੀਰ ‘ਚ ਘੁਸਪੈਠ ਦੀ ਕੋਸ਼ਿਸ਼ਾਂ ਦੇ ਲਈ ਅੱਤਵਾਦੀਆਂ ਦੀ ਨੁਮਾਇੰਦਗੀ ਕਰੇਗਾ। ਸਤੰਬਰ ਦੇ ਆਖ਼ਰੀ ਹਫ਼ਤੇ ਤੇ ਅਕਤੂਬਰ ਦੇ ਪਹਿਲੇ ਹਫ਼ਤੇ ਦੀ ਸ਼ੁਰੂਆਤ ‘ਚ ਨਵੇਂ ਭਰਤੀ ਕੀਤੇ ਗਏ ਅੱਤਵਾਦੀਆਂ ਨੂੰ ਜੰਮੂ-ਕਸ਼ਮੀਰ ‘ਚ ਦਾਖਲ ਕਰਵਾਉਣ ਦੀ ਕੋਸ਼ਿਸ਼ ਕਰੇਗਾ। ਇਸ ਤੋਂ ਇਲਾਵਾ ਆਈਐਸਆਈ ਨੇ ਵਜ਼ੀਰੀਸਤਾਨ ‘ਚ 10,000 ਅੱਤਵਾਦੀਆਂ ਦੀ ਭਰਤੀ ਕਰਨ ਦਾ ਸਿੱਟ ਰੱਖਿਆ ਹੋਇਆ ਹੈ। ਸੂਤਰਾਂ ਮੁਤਾਬਕ ਜੰਮੂ-ਕਸ਼ਮੀਰ ਦੀਆਂ ਖਾਸ ਧਾਰਮਿਕ ਥਾਂਵਾਂ ਨੂੰ ਨਿਸ਼ਾਨਾ ਬਣਾਉਣ ਦੇ ਲਈ ਅੱਤਵਾਦੀ ਨੂੰ ਹੁਕਮ ਦਿੱਤੇ ਗਏ ਹਨ ਜਦਕਿ ਪਾਕਿ ਨੂੰ ਫਾਈਨੈਂਸ ਐਕਸ਼ਨ ਟਾਸਕ ਫੋਰਸ ਨੇ ਅੱਤਵਾਦੀਆਂ ਨੂੰ ਫੰਡਿੰਗ ਬੰਦ ਕਰਨ ਦੇ ਹੁਕਮ ਦਿੱਤੇ ਹੋਏ ਹਨ। ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਪਾਕਿਸਤਾਨ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget