ਪੜਚੋਲ ਕਰੋ

ਪਾਕਿਸਤਾਨ ਦੀ ਧਮਕੀ, ਕਸ਼ਮੀਰੀਆਂ ਨੂੰ ਦਿੰਦੇ ਰਹਾਂਗੇ ਸਮਰਥਨ

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਇੱਕ ਵਾਰ ਫਿਰ ਹਿਜ਼ਬੁਲ ਮੁਜ਼ਾਹਦੀਨ ਦੇ ਮਾਰੇ ਗਏ ਅੱਤਵਾਦੀ ਬੁਰਹਾਨ ਵਾਨੀ ਨੂੰ 'ਫਰੀਡਮ ਫਾਈਟਰ' ਕਰਾਰ ਦਿੱਤਾ ਹੈ ਤੇ ਕਿਹਾ ਕਿ ਉਨ੍ਹਾਂ ਨੂੰ ਕਸ਼ਮੀਰ ਦੇ ਸਮਰਥਨ ਨੂੰ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ। ਪਾਰਟੀ ਦੀ ਬੈਠਕ ਵਿੱਚ ਨਵਾਜ਼ ਸ਼ਰੀਫ਼ ਨੇ ਕਸ਼ਮੀਰ ਦੇ ਮੁੱਦੇ 'ਤੇ ਕਿਹਾ ਕਿ ਪਾਕਿਸਤਾਨ ਕਸ਼ਮੀਰੀਆਂ ਦੀ ਲੜਾਈ ਨੂੰ ਸਮਰਥਨ ਕਰਦਾ ਰਹੇਗਾ ਤੇ ਭਾਰਤ ਦੇ ਪੀ.ਐਮ. ਗ਼ਲਤ ਸਮਝਦੇ ਹਨ ਕਿ ਅੱਤਵਾਦ ਨਾਲ ਆਜ਼ਾਦੀ ਦੀ ਲੜਾਈ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸਣਯੋਗ ਹੈ ਕਿ 11 ਜੁਲਾਈ ਨੂੰ ਹਿਜ਼ਬੁਲ ਮੁਜ਼ਾਹਦੀਨ ਦਾ ਅੱਤਵਾਦੀ ਬੁਰਹਾਨ ਵਾਨੀ ਮਾਰਿਆ ਗਿਆ ਸੀ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਹਿੰਸਾ ਸ਼ੁਰੂ ਹੋ ਗਈ ਸੀ ਤੇ ਕਰੀਬ ਦੋ ਮਹੀਨੇ ਤੱਕ ਸੂਬੇ ਵਿੱਚ ਹਾਲਾਤ ਸਾਧਾਰਨ ਨਹੀਂ ਰਹੇ ਸਨ। ਪਰ ਨਵਾਜ਼ ਸ਼ਰੀਫ਼ ਦੇ ਇਸ ਤਰ੍ਹਾਂ ਦੇ ਬਿਆਨ ਦੇ ਵਿੱਚ ਉੜੀ ਹਮਲੇ ਤੋਂ ਬਾਅਦ ਚੁਤਰਫ਼ਾ ਘਿਰਨ ਦੀ ਮਜਬੂਰੀ ਹੈ। ਇਸ ਤੋਂ ਬਾਅਦ ਨਵਾਜ਼ ਸ਼ਰੀਫ਼ ਨੇ ਕਿਹਾ ਕਿ ਪਾਕਿਸਤਾਨ ਵਿੱਚ ਅੱਤਵਾਦੀ ਘਟਨਾਵਾਂ ਵਿੱਚ ਕਮੀ ਆਈ ਹੈ। ਕਰਾਚੀ ਆਪ੍ਰੇਸ਼ਨ ਦੇ ਸਕਾਰਾਤਮਿਕ ਨਤੀਜੇ ਆ ਰਿਹਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਦੇਸ਼ ਦੀ ਅਰਥ ਵਿਵਸਥਾ ਮਜ਼ਬੂਤ ਹੋਈ ਹੈ ਤੇ ਬਿਜਲੀ ਦੀ ਕਮੀ ਦੇ ਮਸਲੇ ਨੂੰ ਹੱਲ ਕਰਨ ਦੇ ਲਈ ਦਿਨ-ਰਾਤ ਕੋਸ਼ਿਸ਼ ਕੀਤੀ ਜਾ ਰਹੀ ਹੈ। 2018 ਤੱਕ ਲੋਡ ਸ਼ੇਡਿੰਗ 'ਤੇ ਕਾਬੂ ਪਾ ਲਿਆ ਜਾਏਗਾ।

ਟਾਪ ਹੈਡਲਾਈਨ

ED Raid: ਵੱਡੀ ਖਬਰ, ਨਾਮੀ ਕਾਰੋਬਾਰੀ ਦੇ ਟਿਕਾਣਿਆਂ 'ਤੇ ED ਨੇ ਮਾਰਿਆ ਛਾਪਾ, ਪਹਿਲਾਂ ਘਰ ਪਹੁੰਚੀਆਂ ਜਾਂਚ ਏਜੰਸੀਆਂ, ਇਸ ਗੈਂਗਸਟਰ ਨਾਲ ਸਬੰਧ...
ਵੱਡੀ ਖਬਰ, ਨਾਮੀ ਕਾਰੋਬਾਰੀ ਦੇ ਟਿਕਾਣਿਆਂ 'ਤੇ ED ਨੇ ਮਾਰਿਆ ਛਾਪਾ, ਪਹਿਲਾਂ ਘਰ ਪਹੁੰਚੀਆਂ ਜਾਂਚ ਏਜੰਸੀਆਂ, ਇਸ ਗੈਂਗਸਟਰ ਨਾਲ ਸਬੰਧ...
Big News: ਵੱਡੀ ਵਾਰਦਾਤ, ASI ਅਜਿਹੀ ਕਰਤੂਤ ਕਰਦੇ ਕਾਬੂ, ਫਿਰ 4 ਲੋਕਾਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 1 ਦੀ ਮੌਤ; ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ASI ਅਜਿਹੀ ਕਰਤੂਤ ਕਰਦੇ ਕਾਬੂ, ਫਿਰ 4 ਲੋਕਾਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 1 ਦੀ ਮੌਤ; ਜਾਣੋ ਪੂਰਾ ਮਾਮਲਾ...
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
Embed widget