ਜੰਮੂ: ਪਾਕਿਸਤਾਨੀ ਸੈਨਿਕਾਂ ਨੇ ਸ਼ਨੀਵਾਰ ਨੂੰ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ। ਪਾਕਿਸਤਾਨ ਤੋਂ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨੇੜੇ ਚੌਕੀਆਂ ਅਤੇ ਪਿੰਡਾਂ 'ਤੇ ਗੋਲੀਬਾਰੀ ਕੀਤੀ ਗਈ ਅਤੇ ਮੋਰਟਾਰ ਵੀ ਚਲਾਏ ਗਏ।
ਇੱਕ ਰੱਖਿਆ ਬੁਲਾਰੇ ਨੇ ਕਿਹਾ ਕਿ ਭਾਰਤੀ ਫੌਜ ਨੇ ਵੀ ਪਾਕਿਸਤਾਨੀ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ। ਅਧਿਕਾਰੀ ਨੇ ਦੱਸਿਆ, “ਸ਼ਾਮ ਪੰਜ ਵਜੇ ਦੇ ਕਰੀਬ, ਪਾਕਿਸਤਾਨ ਨੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਤੇ ਮੋਰਟਾਰ ਤੋਂ ਗੋਲੇ ਸੁੱਟ ਕੇ ਜੰਗਬੰਦੀ ਦੀ ਉਲੰਘਣਾ ਕੀਤੀ।”
ਫਿਰ ਤੋਂ ਕਾਂਗਰਸ ਪ੍ਰਧਾਨ ਬਣ ਸਕਦੇ ਹਨ ਰਾਹੁਲ ਗਾਂਧੀ, ਮੀਟਿੰਗ ਵਿੱਚ ਕਿਹਾ - "ਪਾਰਟੀ ਜੋ ਜ਼ਿੰਮੇਵਾਰੀ ਦਏਗੀ ਉਸ ਨੂੰ ਚੁੱਕਾਂਗਾ"
ਪਾਕਿਸਤਾਨੀ ਸੈਨਿਕਾਂ ਵੱਲੋਂ ਕੀਤੀ ਗਈ ਇਸ ਗੋਲੀਬਾਰੀ ਵਿਚ ਭਾਰਤ ਨੂੰ ਕੋਈ ਨੁਕਸਾਨ ਨਹੀਂ ਹੋਇਆ। ਅਧਿਕਾਰੀ ਨੇ ਕਿਹਾ ਕਿ ਭਾਰਤ ਪ੍ਰਤੀ ਕਿਸੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਥੰਮ ਨਹੀਂ ਰਹੀਆਂ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ, ਪੁੰਛ 'ਚ LOC ਕੋਲ ਗੋਲੀਬਾਰੀ
ਏਬੀਪੀ ਸਾਂਝਾ
Updated at:
19 Dec 2020 06:47 PM (IST)
ਪਾਕਿਸਤਾਨੀ ਸੈਨਿਕਾਂ ਵੱਲੋਂ ਕੀਤੀ ਗਈ ਇਸ ਗੋਲੀਬਾਰੀ ਵਿਚ ਭਾਰਤ ਨੂੰ ਕੋਈ ਨੁਕਸਾਨ ਨਹੀਂ ਹੋਇਆ। ਭਾਰਤੀ ਫੌਜ ਨੇ ਵੀ ਪਾਕਿਸਤਾਨੀ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ।
ਸੰਕੇਤਕ ਤਸਵੀਰ
- - - - - - - - - Advertisement - - - - - - - - -