ਪੜਚੋਲ ਕਰੋ

ਪਾਕਿਸਤਾਨ ਵੱਲੋਂ LoC 'ਤੇ ਭਾਰੀ ਗੋਲ਼ੀਬਾਰੀ,  ਚਾਰ ਲੋਕਾਂ ਦੀ ਮੌਤਦੋ ਬੱਚਿਆਂ ਸਮੇਤ ਚਾਰ ਦੀ ਮੌਤ

ਸ੍ਰੀਨਗਰ: ਬੇਸ਼ੱਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵਿੰਗ ਕਮਾਂਡਰ ਅਭਿਨੰਦਨ ਨੂੰ ਵਾਪਸ ਦੇਸ਼ ਭੇਜ ਦਿੱਤਾ ਹੈ ਅਤੇ ਉਹ ਲਗਾਤਾਰ ਸ਼ਾਂਤੀ ਵਾਰਤਾ ਦਾ ਰਾਗ ਅਲਾਪ ਰਹੇ ਹਨ ਪਰ ਉਨ੍ਹਾਂ ਦਾ ਅਸਲ ਚਿਹਰਾ ਤਾਂ ਬਾਰਡਰ ‘ਤੇ ਨਜ਼ਰ ਆ ਰਿਹਾ ਹੈ। ਦੇਰ ਰਾਤ ਪਾਕਿਸਤਾਨੀ ਰੇਂਜਰਾਂ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਭਾਰੀ ਗੋਲੀਬਾਰੀ ਕੀਤੀ, ਜਿਸ ‘ਚ ਇੱਕ ਪਰਿਵਾਰ  ਦੇ 5 ਸਾਲਾ ਬੱਚੇ ਅਤੇ 9 ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ ਹੈ। ਪੁੰਛ ‘ਚ ਪਿਛਲੇ ਦੋ ਦਿਨਾਂ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਕਿਸਤਾਨੀ ਸੈਨਿਕਾਂ ਨੇ ਮੋਰਟਾਰ ਦੇ ਗੋਲੇ ਅਤੇ ਭਾਰੀ ਗੰਨ ਨਾਲ ਆਮ ਲੋਕਾਂ ਦੇ ਰਹਿਣ ਵਾਲੇ ਇਲਾਕਿਆਂ ਨੂੰ ਆਪਣਾ ਨਿਸ਼ਾਨਾ ਬਣਾਇਆ। ਭਾਰਤੀ ਫ਼ੌਜ ਵੀ ਇਸ ਦਾ ਕਰਾਰਾ ਜਵਾਬ ਦੇ ਰਹੀ ਹੈ। ਇਲਾਕੇ ਦੇ ਕਈ ਘਰਾਂ ‘ਚ ਗੋਲੇ ਡਿੱਗੇ। ਸਲੋਤਰੀ ਅਤੇ ਮਨਕੋਟ ਤੋਂ ਇਲਾਵਾ ਪੁੰਝ ਜ਼ਿਲ੍ਹੇ ਦੇ ਕ੍ਰਿਸ਼ਨਾਘਾਟੀ ਇਲਾਕੇ ‘ਚ ਵੀ ਗੋਲੀਬਾਰੀ ਦੀ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ। ਇਹ ਲਗਾਤਾਰ ਅੱਠਵਾਂ ਦਿਨ ਹੈ ਜਦੋਂ ਪਾਕਿਸਤਾਨੀ ਸੈਨਾ ਨੇ ਰਾਜੌਰੀ ਅਤੇ ਪੁੰਛ ਜ਼ਿਲ੍ਹੇ ‘ਚ ਐਲਓਸੀ ‘ਤੇ ਸੀਜ਼ਫਾਈਰ ਦਾ ਉਲੰਘਣ ਕੀਤਾ ਹੈ। ਪਾਕਿਸਤਾਨੀ ਸੈਨਾ ਨੇ ਪਿਛਲੇ ਇੱਕ ਹਫਤੇ ‘ਚ 60 ਵਾਰ ਗੋਲ਼ੀਬੰਦੀ ਦੀ ਉਲੰਘਣਾ ਕੀਤਾ ਹੈ। ਜਿਸ ‘ਚ ਜੰਮੂ-ਕਸ਼ਮੀਰ ਦੇ ਪੁੰਛ, ਰਾਜੌਰੀ ਅਤੇ ਬਾਰਾਕੋਟ ਜ਼ਿਲ੍ਹੇ ‘ਚ 70 ਗੈਰ-ਸੈਨਿਕ ਅਤੇ ਕੌਮਾਂਤਰੀ ਸਰਹੱਦ ਦੇ ਨੇੜਲੇ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਗਿਆ। ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਅਧਿਕਾਰੀਆਂ ਨੇ ਰਾਜੌਰੀ ਅਤੇ ਪੁੰਛ ਜ਼ਿਲ੍ਹੇ ‘ਚ ਕੰਟਰੋਲ ਲਾਈਨ ਤੋਂ ਪੰਜ ਕਿਲੋਮੀਟਰ ਦੇ ਦਾਇਰੇ ‘ਚ ਆਉਣ ਵਾਲੀਆਂ ਸਿੱਖਿਅਕ ਸੰਸਥਾਵਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਬਾਰਡਰ ਨੇੜੇ ਰਹਿਣ ਵਾਲੇ ਲੋਕਾਂ ਨੂੰ ਘਰਾਂ ‘ਚ ਹੀ ਰਹਿਣ ਦੀ ਹਿਦਾਇਤਾਂ ਦਿੱਤੀਆਂ ਹਨ।

ਟਾਪ ਹੈਡਲਾਈਨ

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
Big News: ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
Passport , ਆਧਾਰ, ਵੋਟਰ ID ਨਹੀਂ... ਫਿਰ ਭਾਰਤੀ ਨਾਗਰਿਕਤਾ ਦਾ ਅਸਲੀ ਸਬੂਤ ਕੀ ਹੈ? ਜਾਣੋ ਕਾਨੂੰਨ ਕੀ ਕਹਿੰਦਾ ਹੈ
Passport , ਆਧਾਰ, ਵੋਟਰ ID ਨਹੀਂ... ਫਿਰ ਭਾਰਤੀ ਨਾਗਰਿਕਤਾ ਦਾ ਅਸਲੀ ਸਬੂਤ ਕੀ ਹੈ? ਜਾਣੋ ਕਾਨੂੰਨ ਕੀ ਕਹਿੰਦਾ ਹੈ
SAD News: ਖੇਡ ਜਗਤ ਤੋਂ ਮੰਦਭਾਗੀ ਖਬਰ, ਪ੍ਰੈਕਟਿਸ ਸੈਸ਼ਨ ਦੌਰਾਨ ਖਿਡਾਰਨ ਨੂੰ ਆਇਆ ਹਾਰਟ ਅਟੈਕ; ਨੈਸ਼ਨਲ ਲੈਵਲ...
SAD News: ਖੇਡ ਜਗਤ ਤੋਂ ਮੰਦਭਾਗੀ ਖਬਰ, ਪ੍ਰੈਕਟਿਸ ਸੈਸ਼ਨ ਦੌਰਾਨ ਖਿਡਾਰਨ ਨੂੰ ਆਇਆ ਹਾਰਟ ਅਟੈਕ; ਨੈਸ਼ਨਲ ਲੈਵਲ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget