ਪੜਚੋਲ ਕਰੋ

ਐਲਓਸੀ ‘ਤੇ ਫੇਰ ਪਾਕਿਸਤਾਨ ਵੱਲੋਂ ਗੋਲ਼ੀਬਾਰੀ, ਭਾਰਤ ਨੇ ਦਿੱਤੀ ਜਵਾਬੀ ਕਾਰਵਾਈ

ਜੰਮੂ-ਕਸ਼ਮੀਰ: ਐਲਓਸੀ ‘ਤੇ ਪਾਕਿਸਤਾਨ ਨਾਪਾਕ ਹਰਕਤਾਂ ਤੋਂ ਬਾਜ ਨਹੀ ਆ ਰਿਹਾ ਹੈ। ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵੱਲੋਂ ਲਗਾਤਾਰ ਸੀਜ਼ਫਾਈਰ ਦਾ ਉਲੰਘਨ ਜਾਰੀ ਹੈ। ਪਾਕਿਸਤਾਨ ਲਾਈਨ ਆਫ ਕੰਟ੍ਰੋਲ ਨਾਲ ਲੱਗਦੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਪੁੰਛ ਦੇ ਸ਼ਾਹਪੁਰ ਸੈਕਟਰ ਅਤੇ ਰਾਜੌਰੀ ਦੇ ਨੌਸ਼ੇਰਾ ਸੈਟਕਰ ‘ਚ ਪਾਕਿਸਤਾਨ ਨੇ ਭਾਰੀ ਮੋਰਟਾਰ ਸੁੱਟੇ ਅਤੇ ਗੋਲ਼ੀਬਾਰੀ ਕੀਤੀ। ਜਿਸ ਨਾਲ ਕਈ ਘਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪਾਕਿਸਤਾਨ ਵੱਲੋਂ ਹੋਈ ਇਸ ਫਾਈਰਿੰਗ ‘ਚ ਪੁੰਛ ਦੇ ਸ਼ਾਹਪੁਰ ‘ਚ ਪੰਜ ਨਾਗਰਿਕ ਜ਼ਖ਼ਮੀ ਹੋਏ ਹਨ। ਭਾਰਤੀ ਸੈਨਾ ਨੇ ਵੀ ਪਾਕਿਸਤਾਨ ਨੂੰ ਇਸ ਹਰਕੱਤ ਦਾ ਕਰਾਰਾ ਜਵਾਬ ਦਿੱਤਾ ਹੈ ਅਤੇ ਪਾਕਿਸਤਾਨ ਦੀ ਸੱਤ ਚੌਕੀਆਂ ਨੂੰ ਤਬਾਹ ਕਰ ਦਿੱਤਾ ਹੈ ਜਿਸ ‘ਚ ਪਾਕਿ ਦੇ ਤਿੰਨ ਸੈਨਿਕ ਵੀ ਮਾਰੇ ਗਏ ਹਨ। ਭਾਰਤੀ ਸੈਨਾ ਦੀ ਕਾਰਵਾਈ ਦੀ ਨੂੰ ਖੁਦ ਪਾਕਿਸਤਾਨ ਦੀ ਸੈਨਾ ਨੇ ਕਬੂਲ ਕੀਤਾ ਹੈ। ਪਾਕਿਸਤਾਨ ਦੇ ਕੁਝ ਇਲਾਕਿਆਂ ‘ਚ ਵੀ ਭਾਰੀ ਨੁਕਸਾਨ ਹੋਇਆ ਹੈ। ਪਰਸੋਂ ਪਾਕਿਸਤਾਨ ਵੱਲੋਂ ਹੋਈ ਗੋਲ਼ੀਬਾਰੀ ‘ਚ ਬੀਐਸਐਫ ਦੇ ਜਵਾਨ ਸਮੇਤ ਇੱਕ ਪੰਜ ਸਾਲਾਂ ਬੱਚੀ ਦੀ ਮੌਤ ਹੋ ਗਈ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Big News: ਵੱਡੀ ਖਬਰ, ਇਨ੍ਹਾਂ ਔਰਤਾਂ ਨੂੰ ਝਟਕਾ! ਹਰ ਮਹੀਨੇ 1500 ਰੁਪਏ ਵਾਲੀ ਸਕੀਮ 'ਚੋਂ 92 ਲੱਖ ਦਾ ਕੱਟਿਆ ਗਿਆ ਨਾਮ; ਜਾਣੋ ਸਰਕਾਰ ਨੇ ਕਿਉਂ ਲਿਆ ਅਜਿਹਾ ਫੈਸਲਾ...
ਵੱਡੀ ਖਬਰ, ਇਨ੍ਹਾਂ ਔਰਤਾਂ ਨੂੰ ਝਟਕਾ! ਹਰ ਮਹੀਨੇ 1500 ਰੁਪਏ ਵਾਲੀ ਸਕੀਮ 'ਚੋਂ 92 ਲੱਖ ਦਾ ਕੱਟਿਆ ਗਿਆ ਨਾਮ; ਜਾਣੋ ਸਰਕਾਰ ਨੇ ਕਿਉਂ ਲਿਆ ਅਜਿਹਾ ਫੈਸਲਾ...
Bengaluru News : ਵਿਆਹ ਦੇ 4 ਮਹੀਨੇ ਬਾਅਦ ਨਵ-ਵਿਆਹੀ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ਨੇ ਖੋਲ੍ਹੇ ਰਾਜ
Bengaluru News : ਵਿਆਹ ਦੇ 4 ਮਹੀਨੇ ਬਾਅਦ ਨਵ-ਵਿਆਹੀ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ਨੇ ਖੋਲ੍ਹੇ ਰਾਜ

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget