ਪੜਚੋਲ ਕਰੋ
Advertisement
(Source: ECI/ABP News/ABP Majha)
ਪਾਕਿਸਤਾਨ ਵੱਲੋਂ 2,050 ਵਾਰ ਫਾਇਰਿੰਗ, 21 ਭਾਰਤੀਆਂ ਦੀ ਮੌਤ
ਭਾਰਤੀ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਦਾਅਵਾ ਕੀਤਾ ਹੈ ਕਿ ਇਸ ਸਾਲ ਹੁਣ ਤੱਕ ਪਾਕਿਸਤਾਨ ਨੇ 2,050 ਵਾਰੀ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਇਸ ਨਾਲ 21 ਭਾਰਤੀਆਂ ਦੀ ਮੌਤ ਹੋ ਚੁੱਕੀ ਹੈ। ਭਾਰਤ ਦਾ ਕਹਿਣਾ ਹੈ ਕਿ ਪਾਕਿਸਤਾਨ ਨੇ ਇਹ ਗੋਲੀਬਾਰੀ ਬਗੈਰ ਉਕਸਾਉਣ ਤੋਂ ਕੀਤੀ ਹੈ।
ਨਵੀਂ ਦਿੱਲੀ: ਭਾਰਤੀ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਦਾਅਵਾ ਕੀਤਾ ਹੈ ਕਿ ਇਸ ਸਾਲ ਹੁਣ ਤੱਕ ਪਾਕਿਸਤਾਨ ਨੇ 2,050 ਵਾਰੀ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਇਸ ਨਾਲ 21 ਭਾਰਤੀਆਂ ਦੀ ਮੌਤ ਹੋ ਚੁੱਕੀ ਹੈ। ਭਾਰਤ ਦਾ ਕਹਿਣਾ ਹੈ ਕਿ ਪਾਕਿਸਤਾਨ ਨੇ ਇਹ ਗੋਲੀਬਾਰੀ ਬਗੈਰ ਉਕਸਾਉਣ ਤੋਂ ਕੀਤੀ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਫਿਕਰ ਪਾਕਿਸਤਾਨ ਸਾਹਮਣੇ ਰੱਖੇ ਹਨ। ਉਨ੍ਹਾਂ ਕਿਹਾ ਕਿ ਪਾਕਿ ਫੌ ਵੱਲੋਂ ਬਿਨਾ ਉਕਸਾਉਣ ਦੇ ਹੀ ਫਾਇਰੰਗ ਕੀਤੀ ਗਈ ਹੈ। ਪਾਕਿ ਰੇਂਜ਼ਰ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਂਦੇ ਹਨ ਜਿਸ ਵਿੱਚ ਆਮ ਨਾਗਰਿਕ ਮਾਰੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਭਾਰਤ ਨੇ ਗੁਆਂਢੀ ਮੁਲਕ ਨੂੰ ਸਪਸ਼ਟ ਕੀਤਾ ਹੈ ਕਿ ਕੰਟੋਰਲ ਰੇਖਾ ਤੇ ਕੌਮਾਂਤਰੀ ਸਰਹੱਦ 'ਤੇ 2003 ਤੋਂ ਗੋਲੀਬੰਦੀ ਦੀ ਪਾਲਣਾ ਕਰੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਖ਼ਬਰਾਂ
ਦੇਸ਼
Advertisement