ਪੜਚੋਲ ਕਰੋ

ਪਿਆਰ ਦੇ ਚੱਕਰ 'ਚ ਟੱਪੀਆਂ ਸਰਹੱਦਾਂ! ਨੇਪਾਲ ਦੇ ਰਾਹ ਪ੍ਰੇਮੀ ਨੂੰ ਮਿਲਣ ਲਈ ਭਾਰਤ ਆਈ ਪਾਕਿਸਤਾਨੀ ਕੁੜੀ, BSF ਨੇ ਅਟਾਰੀ ਸਰਹੱਦ ਰਾਹੀਂ ਭੇਜੀ ਵਾਪਸ

ਇਕਰਾ 19 ਸਤੰਬਰ 2022 ਨੂੰ ਪਾਕਿਸਤਾਨ ਤੋਂ ਫਲਾਈਟ ਰਾਹੀਂ ਨੇਪਾਲ ਦੇ ਕਾਠਮੰਡੂ ਹਵਾਈ ਅੱਡੇ 'ਤੇ ਪਹੁੰਚੀ। ਮੁਲਾਇਮ ਉਸ ਨੂੰ ਲੈਣ ਪਹੁੰਚੇ ਅਤੇ ਉੱਥੇ ਵਿਆਹ ਕਰ ਲਿਆ। ਦੋਵੇਂ ਇੱਕ ਹਫ਼ਤਾ ਨੇਪਾਲ ਵਿੱਚ ਰਹੇ ਅਤੇ ਫਿਰ ਨੇਪਾਲ ਦੀ ਸੋਨਾਲੀ ਸਰਹੱਦ ਪਾਰ ਕਰਕੇ ਭਾਰਤ ਆ ਗਏ

ਉੱਤਰ ਪ੍ਰਦੇਸ਼ ਤੋਂ ਆਪਣੇ ਪ੍ਰੇਮੀ ਨੂੰ ਮਿਲਣ ਲਈ ਨੇਪਾਲ ਦੇ ਰਸਤੇ ਭਾਰਤ ਪਹੁੰਚੀ 19 ਸਾਲਾ ਪਾਕਿਸਤਾਨੀ ਲੜਕੀ ਇਕਰਾ ਜਿਵਾਨੀ ਨੂੰ ਵਾਪਸ ਪਾਕਿਸਤਾਨ ਭੇਜ ਦਿੱਤਾ ਗਿਆ ਹੈ। ਐਤਵਾਰ ਨੂੰ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਅਟਾਰੀ ਬਾਰਡਰ 'ਤੇ ਲਿਆਂਦਾ ਗਿਆ। ਜਿੱਥੇ ਬੀਐਸਐਫ ਜਵਾਨਾਂ ਨੇ ਉਸ ਨੂੰ ਪਾਕਿ ਰੇਂਜਰਾਂ ਦੇ ਹਵਾਲੇ ਕਰ ਦਿੱਤਾ।

ਲੂਡੋ ਖੇਡਦੇ ਹੋਇਆ ਸੀ ਪਿਆਰ, ਵੀਜ਼ਾ ਹੋਇਆ ਸੀ ਰੱਦ 

ਇਕਰਾ ਪਾਕਿਸਤਾਨ ਦੇ ਹੈਦਰਾਬਾਦ ਦੀ ਰਹਿਣ ਵਾਲੀ ਹੈ। 19 ਸਾਲ ਦੀ ਇਕਰਾ ਨੂੰ ਲੂਡੋ ਖੇਡਣ ਦਾ ਸ਼ੌਕ ਸੀ। ਆਨਲਾਈਨ ਲੂਡੋ ਖੇਡਦੇ ਹੋਏ ਉਸ ਨੂੰ ਉੱਤਰ ਪ੍ਰਦੇਸ਼ ਦੇ ਮੁਲਾਇਮ ਸਿੰਘ ਨਾਲ ਪਿਆਰ ਹੋ ਗਿਆ। ਪਿਆਰ ਵਧਦਾ ਗਿਆ ਤੇ ਇਸ ਦੌਰਾਨ ਇਕਰਾ ਨੇ ਭਾਰਤ ਵਿੱਚ ਆਪਣੇ ਪਿਆਰ ਨੂੰ ਮਿਲਣ ਲਈ ਵੀਜ਼ਾ ਲਈ ਅਰਜ਼ੀ ਦਿੱਤੀ। ਹਾਲਾਂਕਿ ਕਿਸੇ ਕਾਰਨ ਵੀਜ਼ਾ ਰੱਦ ਹੋ ਗਿਆ। ਇਸ ਤੋਂ ਬਾਅਦ ਵੀ ਇਕਰਾ ਅਤੇ ਮੁਲਾਇਮ ਨਹੀਂ ਰੁਕੇ।

ਨੇਪਾਲ ਦੇ ਰਾਸਤੇ ਆਈ ਭਾਰਤ

ਇਕਰਾ ਨੇ ਨੇਪਾਲ ਦੇ ਰਸਤੇ ਭਾਰਤ ਆਉਣ ਦਾ ਫੈਸਲਾ ਕੀਤਾ। ਇੱਥੇ ਆ ਕੇ ਉਸ ਦਾ ਵਿਆਹ ਹੋ ਗਿਆ। ਉਸ ਨੇ ਹਿੰਦੂ ਨਾਂ ਅਪਣਾਇਆ ਸੀ ਪਰ ਉਸ ਨੂੰ ਨਮਾਜ਼ ਪੜ੍ਹਦਿਆਂ ਦੇਖ ਕੇ ਗੁਆਂਢੀ ਨੂੰ ਸ਼ੱਕ ਹੋ ਗਿਆ ਅਤੇ ਸਾਰਾ ਭੇਤ ਖੁੱਲ੍ਹ ਗਿਆ। ਇਕਰਾ 19 ਸਤੰਬਰ 2022 ਨੂੰ ਪਾਕਿਸਤਾਨ ਤੋਂ ਫਲਾਈਟ ਰਾਹੀਂ ਨੇਪਾਲ ਦੇ ਕਾਠਮੰਡੂ ਹਵਾਈ ਅੱਡੇ 'ਤੇ ਪਹੁੰਚੀ। ਮੁਲਾਇਮ ਉਸ ਨੂੰ ਲੈਣ ਪਹੁੰਚੇ ਅਤੇ ਉੱਥੇ ਵਿਆਹ ਕਰ ਲਿਆ। ਦੋਵੇਂ ਇੱਕ ਹਫ਼ਤਾ ਨੇਪਾਲ ਵਿੱਚ ਰਹੇ ਅਤੇ ਫਿਰ ਨੇਪਾਲ ਦੀ ਸੋਨਾਲੀ ਸਰਹੱਦ ਪਾਰ ਕਰਕੇ ਭਾਰਤ ਆ ਗਏ। ਇਸ ਤੋਂ ਬਾਅਦ ਉਹ ਬੈਂਗਲੁਰੂ ਦੇ ਬੇਲੰਦੂਰ ਥਾਣਾ ਖੇਤਰ ਵਿੱਚ ਇੱਕ ਲੇਬਰ ਕੁਆਰਟਰ ਵਿੱਚ ਰਹਿਣ ਲੱਗੇ।

ਨਾਂਅ ਬਦਲ ਕੇ ਰੱਖਿਆ ਰਵਾ ਯਾਦਵ

ਫੜੇ ਜਾਣ ਤੋਂ ਬਚਣ ਲਈ ਇਕਰਾ ਨੇ ਆਪਣਾ ਨਾਂ ਬਦਲ ਕੇ ਹਿੰਦੂ ਨਾਂ ਰਵਾ ਯਾਦਵ ਅਪਣਾ ਲਿਆ। ਦੋਵੇਂ ਖੁਸ਼ੀ-ਖੁਸ਼ੀ ਰਹਿ ਰਹੇ ਸਨ। ਫਿਰ ਇੱਕ ਦਿਨ ਮੁਲਾਇਮ ਦੇ ਗੁਆਂਢੀ ਨੂੰ ਸ਼ੱਕ ਹੋ ਗਿਆ। ਦਰਅਸਲ ਰਾਵਾ ਆਪਣੇ ਘਰ ਨਮਾਜ਼ ਅਦਾ ਕਰ ਰਹੀ ਸੀ। ਜਿਸ ਤੋਂ ਹੈਰਾਨੀ ਹੋਈ ਕਿ ਜੇ ਉਹ ਹਿੰਦੂ ਹੈ ਤਾਂ ਘਰ ਵਿੱਚ ਨਮਾਜ਼ ਕਿਉਂ ਪੜ੍ਹ ਰਹੀ ਹੈ। ਜਿਸ ਕਾਰਨ ਗੁਆਂਢੀ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਸੂਚਨਾ ਤੋਂ ਬਾਅਦ ਮੁਲਾਇਮ ਦੇ ਫਲੈਟ 'ਤੇ ਛਾਪਾ ਮਾਰਿਆ। ਇੱਥੇ ਪੁਲਿਸ ਨੂੰ ਇਕਰਾ ਦਾ ਪਾਕਿਸਤਾਨੀ ਪਾਸਪੋਰਟ ਮਿਲਿਆ। ਉਸ ਨੂੰ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਲੜਕੀ ਨੂੰ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ (ਐਫਆਰਆਰਓ) ਦੇ ਹਵਾਲੇ ਕਰ ਦਿੱਤਾ। ਲੜਕੇ ਖਿਲਾਫ ਮਾਮਲਾ ਦਰਜ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਜਾਅਲੀ ਤਰੀਕੇ ਨਾਲ ਦਸਤਾਵੇਜ਼ ਬਣਵਾ ਕੇ ਸ਼ਹਿਰ ਵਿੱਚ ਰਹਿਣ ਦਾ ਮਾਮਲਾ ਦਰਜ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Embed widget