ਪੜਚੋਲ ਕਰੋ

ਭਾਰਤੀ ਹੱਦ ’ਚ ਵੜਿਆ ਪਾਕਿ ਹੈਲੀਕਾਪਟਰ, ਫੌਜ ਨੇ ਗੋਲ਼ੀ ਮਾਰ ਭਜਾਇਆ

ਚੰਡੀਗੜ੍ਹ: ਭਾਰਤ-ਪਾਕਿਸਤਾਨ ਸਰਹੱਦ ’ਤੇ ਤਲਖ਼ੀ ਜਾਰੀ ਹੈ। ਇਸੇ ਦੌਰਾਨ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ LOC ਕੋਲ ਹਵਾਈ ਸੀਮਾ ਦਾ ਉਲੰਘਣ ਕੀਤਾ। ਅੱਜ ਦੁਪਹਿਰ 12:15 ਤੋਂ 12:20 ਵਜੇ ਪਾਕਿਸਤਾਨ ਦਾ ਹੈਲੀਕਾਪਟਰ ਭਾਰਤੀ ਸਰਹੱਦ ਅੰਦਰ ਵੜ ਗਿਆ। ਭਾਰਤੀ ਫੌਜ ਨੇ ਹੈਲੀਕਾਪਟਰ ’ਤੇ ਫਾਇਰਿੰਗ ਕੀਤੀ, ਜਿਸ ਦੇ ਬਾਅਦ ਹੈਲੀਕਾਪਟਰ ਵਾਪਸ ਪਾਕਿਸਤਾਨੀ ਸਰਹੱਦ ਅੰਦਰ ਚਲਾ ਗਿਆ। ਇਹ ਹੈਲੀਕਾਪਟਰ ਮਕਬੂਜ਼ਾ ਕਸ਼ਮੀਰ ਦੇ ਪ੍ਰਧਾਨ ਮੰਤਰੀ  ਫਾਰੂਕ ਹੈਦਰ ਦਾ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸੇ ਸਾਲ ਫਰਵਰੀ ਵਿੱਚ ਪਾਕਿਸਤਾਨ ਦਾ ਇੱਕ ਹੋਰ ਹੈਲੀਕਾਪਟਰ ਪੁੰਛ ਕੋਲ ਹੀ ਪਾਕਿਸਤਾਨ ਅਧਿਕਾਰਤ ਇਲਾਕੇ ਦੀ LOC ਦੇ 300 ਮੀਟਰ ਤਕ ਅੰਦਰ ਆ ਗਿਆ ਸੀ। ਕੱਲ੍ਹ ਹੀ ਪਾਕਿਸਤਾਨੀ ਫੌਜ ਨੇ ਕੁਪਵਾੜਾ ਜਿਲ੍ਹੇ ਦੇ ਕਰਨਾਹ ਸੈਕਟਰ ਵਿੱਚ LOC ਸੀਜ਼ਫਾਇਰ ਦੀ ਉਲੰਘਣਾ ਕੀਤੀ ਸੀ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget