ਪੜਚੋਲ ਕਰੋ
ਭਾਰਤੀ ਹੱਦ 'ਚ ਦਾਖ਼ਲ ਹੋ ਪਾਕਿ ਲੜਾਕੂ ਜਹਾਜ਼ਾਂ ਨੇ ਸੁੱਟੇ ਬੰਬ
ਚੰਡੀਗੜ੍ਹ: ਭਾਰਤੀ ਹਵਾਈ ਫ਼ੌਜ ਵੱਲੋਂ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਲੰਘ ਦਹਿਸ਼ਤੀ ਟਿਕਾਣੇ ਤਬਾਹ ਕਰਨ ਮਗਰੋਂ ਅੱਜ ਪਾਕਿਸਤਾਨੀ ਲੜਾਕੂ ਜਹਾਜ਼ ਭਾਰਤੀ ਹਵਾਈ ਖੇਤਰ 'ਚ ਦਾਖ਼ਲ ਹੋਏ ਹਨ। ਖ਼ਬਰ ਏਜੰਸੀ ਪੀਟੀਆਈ ਮੁਤਾਬਕ ਪਾਕਿਸਤਾਨੀ ਜਹਾਜ਼ਾਂ ਨੇ ਬੰਬ ਵੀ ਸੁੱਟੇ।
ਏਜੰਸੀ ਮੁਤਾਬਕ ਪਾਕਿਸਤਾਨੀ ਲੜਾਕੂ ਜਹਾਜ਼ਾਂ ਨੇ ਜੰਮੂ-ਕਸ਼ਮੀਰ ਦੇ ਪੁੰਛ ਤੇ ਰਾਜੌਰੀ ਜ਼ਿਲ੍ਹੇ ਰਾਹੀਂ ਭਾਰਤੀ ਹੱਦ ਵਿੱਚ ਦਾਖ਼ਲ ਹੋਏ ਬੰਬ ਵੀ ਸੁੱਟੇ। ਪਾਕਿਸਤਾਨ ਦੀ ਇਸ ਕਾਰਵਾਈ ਮਗਰੋਂ ਪੰਜਾਬ ਸਮੇਤ ਹੋਰ ਹਵਾਈ ਅੱਡਿਆਂ 'ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।Breaking News: PTI रिपोर्ट का दावा- पुंछ और राजौरी में बम गिराने का दावा, सरकार ने इस रिपोर्ट की पुष्टी नहीं की है
Live TV- https://t.co/EHYJ1pjZqJ pic.twitter.com/00uYFfkquZ — ABP न्यूज़ हिंदी (@abpnewshindi) February 27, 2019
ਜ਼ਿਕਰਯੋਗ ਹੈ ਕਿ 26 ਫਰਵਰੀ ਨੂੰ 12 ਭਾਰਤੀ ਮਿਰਾਜ-2000 ਲੜਾਕੂ ਜਹਾਜ਼ਾਂ ਨੇ ਪਾਕਿਸਤਾਨੀ ਸਰਹੱਦ ਅੰਦਰ 88 ਕਿਲੋਮੀਟਰ ਤਕ ਦਾਖ਼ਲ ਹੋ ਕੇ ਖ਼ੈਬਰ-ਪਖ਼ਤੂਨਖ਼ਵਾ ਦੇ ਬਾਲਾਕੋਟ ਸਥਿਤ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਟਿਕਾਣਿਆਂ ਤਬਾਹ ਕਰ ਦਿੱਤੇ ਸਨ। ਭਾਰਤ ਨੇ ਇਹ ਹਮਲਾ ਬੀਤੀ 14 ਫਰਵਰੀ ਨੂੰ ਕਸ਼ਮੀਰ ਦੇ ਪੁਲਵਾਮਾ 'ਚ ਫਿਦਾਇਨ ਹਮਲੇ ਵਿੱਚ 40 ਸੀਆਰਪੀਐਫ ਜਵਾਨਾਂ ਦੀ ਜਾਨ ਜਾਣ ਮਗਰੋਂ ਕੀਤਾ ਸੀ। ਬੀਤੇ ਕੱਲ੍ਹ ਕੀਤੇ ਇਸ ਹਵਾਈ ਹਮਲੇ ਦੌਰਾਨ 300 ਤੋਂ ਵੱਧ ਦਹਿਸ਼ਤਗਰਦ ਮਾਰ ਮੁਕਾਏ ਗਏ।Airports in Leh, Jammu, Srinagar and Pathankot in high alert. Airspace suspended due to security reason. Many commercial flights on hold. pic.twitter.com/p7T3nw9ObN
— ANI (@ANI) February 27, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਪੰਜਾਬ
ਪੰਜਾਬ
Advertisement