ਪੜਚੋਲ ਕਰੋ

LOC 'ਤੇ ਵਧਿਆ ਤਣਾਅ , ਪ੍ਰਮਾਣੂ ਬੰਬ ਦੀਆਂ ਧਮਕੀਆਂ ਦੇਣ ਵਾਲੇ ਹੁਣ ਸਰਹੱਦ ਤੋਂ ਚੌਕੀਆਂ ਛੱਡ ਭੱਜੇ, ਡਰਦਿਆਂ ਲਾਹੇ ਆਪਣੇ ਕੌਮੀ ਝੰਡੇ

ਅਧਿਕਾਰਤ ਸੂਤਰਾਂ ਅਨੁਸਾਰ, ਪਾਕਿਸਤਾਨੀ ਫੌਜੀਆਂ ਨੇ ਆਪਣੀਆਂ ਕਈ ਅਗਲੀਆਂ ਚੌਕੀਆਂ ਛੱਡ ਦਿੱਤੀਆਂ ਹਨ ਤੇ ਰਾਸ਼ਟਰੀ ਝੰਡੇ ਉਤਾਰ ਦਿੱਤੇ ਹਨ, ਜੋ ਕਿ ਉਨ੍ਹਾਂ ਦੇ ਪਿੱਛੇ ਹਟਣ ਤੇ ਉਨ੍ਹਾਂ ਦੇ ਅੰਦਰ ਵਧਦੀ ਚਿੰਤਾ ਦਾ ਸੰਕੇਤ ਹੈ।

India Pakistan Conflict: ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ (LOC) 'ਤੇ ਤਣਾਅ ਤੇਜ਼ੀ ਨਾਲ ਵਧ ਗਿਆ ਹੈ, ਭਾਰਤੀ ਫੌਜ ਨੇ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦਾ ਸਖ਼ਤ ਜਵਾਬੀ ਹਮਲਾ ਕੀਤਾ ਹੈ। ਅਧਿਕਾਰਤ ਸੂਤਰਾਂ ਅਨੁਸਾਰ, ਪਾਕਿਸਤਾਨੀ ਫੌਜੀਆਂ ਨੇ ਆਪਣੀਆਂ ਕਈ ਅਗਲੀਆਂ ਚੌਕੀਆਂ ਛੱਡ ਦਿੱਤੀਆਂ ਹਨ ਤੇ ਰਾਸ਼ਟਰੀ ਝੰਡੇ ਉਤਾਰ ਦਿੱਤੇ ਹਨ, ਜੋ ਕਿ ਉਨ੍ਹਾਂ ਦੇ ਪਿੱਛੇ ਹਟਣ ਤੇ ਉਨ੍ਹਾਂ ਦੇ ਅੰਦਰ ਵਧਦੀ ਚਿੰਤਾ ਦਾ ਸੰਕੇਤ ਹੈ।

ਸੂਤਰਾਂ ਨੇ ਦੱਸਿਆ ਕਿ ਕੰਟਰੋਲ ਰੇਖਾ ਤੇ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨੀ ਵਾਲੇ ਪਾਸਿਓਂ ਵਾਰ-ਵਾਰ ਕੀਤੀ ਜਾ ਰਹੀ ਗੋਲੀਬਾਰੀ ਤੋਂ ਬਾਅਦ ਭਾਰਤੀ ਫੌਜ ਨੇ ਤਾਕਤ ਨਾਲ ਜਵਾਬ ਦਿੱਤਾ ਹੈ। ਨੌਸ਼ੇਰਾ, ਸੁੰਦਰਬਨੀ, ਅਖਨੂਰ, ਬਾਰਾਮੂਲਾ ਤੇ ਕੁਪਵਾੜਾ ਸਮੇਤ ਕਈ ਇਲਾਕਿਆਂ ਵਿੱਚ ਪਾਕਿਸਤਾਨੀ ਫੌਜਾਂ ਨੂੰ ਸਖ਼ਤ ਜਵਾਬੀ ਗੋਲੀਬਾਰੀ ਦਾ ਸਾਹਮਣਾ ਕਰਨਾ ਪਿਆ।

ਰਿਪੋਰਟਾਂ ਦੇ ਅਨੁਸਾਰ, ਕੁਝ ਅਗਲੀਆਂ ਥਾਵਾਂ 'ਤੇ ਤਾਇਨਾਤ ਪਾਕਿਸਤਾਨੀ ਸੈਨਿਕ ਭੱਜ ਗਏ ਹਨ, ਤੇ ਪਾਕਿਸਤਾਨੀ ਰੇਂਜਰਾਂ ਨੇ ਆਪਣੀਆਂ ਚੌਕੀਆਂ ਤੋਂ ਝੰਡੇ ਉਤਾਰ ਦਿੱਤੇ ਹਨ। ਇਸ ਕਦਮ ਨੂੰ ਘਟੇ ਹੋਏ ਮਨੋਬਲ ਵਜੋਂ ਦੇਖਿਆ ਜਾ ਰਿਹਾ ਹੈ।

ਜ਼ਿਕਰ ਕਰ ਦਈਏ ਕਿ ਮੰਗਲਵਾਰ ਨੂੰ ਕੰਟਰੋਲ ਰੇਖਾ ਦੇ ਨਾਲ ਲੱਗਦੀਆਂ ਲਗਭਗ 20 ਅਗਲੀਆਂ ਚੌਕੀਆਂ 'ਤੇ ਗੋਲੀਬਾਰੀ ਤੇਜ਼ ਹੋ ਗਈ। ਪਾਕਿਸਤਾਨੀ ਫੌਜਾਂ ਨੇ ਕਥਿਤ ਤੌਰ 'ਤੇ ਭਾਰਤੀ ਅਗਲੀਆਂ ਚੌਕੀਆਂ ਨੂੰ ਨਿਸ਼ਾਨਾ ਬਣਾਇਆ, ਪਰ ਭਾਰਤੀ ਫੌਜਾਂ ਵੱਲੋਂ ਉਨ੍ਹਾਂ ਨੂੰ ਸ਼ਕਤੀਸ਼ਾਲੀ ਤੇ ਨਿਰੰਤਰ ਜਵਾਬ ਦਿੱਤਾ ਗਿਆ। ਇੱਕ ਸੀਨੀਅਰ ਰੱਖਿਆ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਭਾਰਤ ਦੇ ਜਵਾਬੀ ਹਮਲੇ ਸਾਵਧਾਨੀ ਨਾਲ ਕੈਲੀਬ੍ਰੇਟ ਕੀਤੇ ਗਏ ਸਨ ਪਰ ਫੈਸਲਾਕੁੰਨ ਸਨ।

ਦੱਸ ਦਈਏ ਕਿ ਦੋਵਾਂ ਦੇਸ਼ਾਂ ਵਿੱਚਾਲੇ ਤਣਾਅ ਨੂੰ ਹੋਰ ਵਧਾਉਂਦੇ ਹੋਏ ਪਾਕਿਸਤਾਨ ਨੇ ਇਸਲਾਮਾਬਾਦ ਤੇ ਲਾਹੌਰ ਉੱਤੇ 2 ਮਈ ਤੱਕ ਇੱਕ ਅਸਥਾਈ ਨੋ-ਫਲਾਈ ਜ਼ੋਨ (NOTAM) ਘੋਸ਼ਿਤ ਕਰ ਦਿੱਤਾ ਹੈ, ਕਥਿਤ ਤੌਰ 'ਤੇ ਭਾਰਤੀ ਹਵਾਈ ਹਮਲੇ ਦੇ ਡਰੋਂ ਇਹ ਫੈਸਲਾ ਲਿਆ ਗਿਆ ਹੈ। ਨਵੀਆਂ ਪਾਬੰਦੀਆਂ ਦੇ ਤਹਿਤ, ਨਾਗਰਿਕ ਤੇ ਫੌਜੀ ਜਹਾਜ਼ਾਂ ਨੂੰ ਇਨ੍ਹਾਂ ਸ਼ਹਿਰਾਂ ਉੱਤੇ ਉਡਾਣ ਭਰਨ ਤੋਂ ਰੋਕਿਆ ਗਿਆ ਹੈ - ਇਹ ਕਦਮ ਅਕਸਰ ਉੱਚ-ਜੋਖਮ ਵਾਲੀ ਫੌਜੀ ਗਤੀਵਿਧੀ ਜਾਂ ਪ੍ਰਤੀਕਿਰਿਆ ਦੀ ਉਮੀਦ ਵਿੱਚ ਦੇਖਿਆ ਜਾਂਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। 

ਟਾਪ ਹੈਡਲਾਈਨ

BJP News: ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਹੈਰਾਨ ਕਰ ਦਏਗਾ ਮਾਮਲਾ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਹੈਰਾਨ ਕਰ ਦਏਗਾ ਮਾਮਲਾ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget