ਪੜਚੋਲ ਕਰੋ

Pali Rail Accident: ਰਾਜਸਥਾਨ ਦੇ ਪਾਲੀ 'ਚ ਵੱਡਾ ਰੇਲ ਹਾਦਸਾ, ਬਾਂਦਰਾ-ਜੋਧਪੁਰ ਸੂਰਿਆਨਗਰੀ ਐਕਸਪ੍ਰੈਸ ਦੀਆਂ 11 ਬੋਗੀਆਂ ਪਟੜੀ ਤੋਂ ਉਤਰੀਆਂ

Rajasthan ਦੇ ਪਾਲੀ ਵਿੱਚ ਬਾਂਦਰਾ ਟਰਮੀਨਸ-ਜੋਧਪੁਰ ਸੂਰਿਆਨਗਰੀ ਐਕਸਪ੍ਰੈਸ ਦੀਆਂ 11 ਬੋਗੀਆਂ ਪਟੜੀ ਤੋਂ ਉਤਰ ਗਈਆਂ। ਉੱਤਰ ਪੱਛਮੀ ਰੇਲਵੇ ਦੇ ਸੀਪੀਆਰਓ ਨੇ ਇਸ ਸਬੰਧੀ ਅਹਿਮ ਜਾਣਕਾਰੀ ਦਿੱਤੀ ਹੈ।

Pali Rail Accident: ਰਾਜਸਥਾਨ ਦੇ ਪਾਲੀ ਵਿੱਚ ਸੋਮਵਾਰ ਸਵੇਰੇ ਬਾਂਦਰਾ ਟਰਮੀਨਸ ਜੋਧਪੁਰ ਸੂਰਿਆਨਗਰੀ ਐਕਸਪ੍ਰੈਸ (Bandra Terminus-Jodhpur Suryanagari Express) ਦੀਆਂ 11 ਬੋਗੀਆਂ ਪਟੜੀ ਤੋਂ ਉਤਰ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦੁਪਹਿਰ 3.27 ਵਜੇ ਵਾਪਰਿਆ। ਉੱਤਰ ਪੱਛਮੀ ਰੇਲਵੇ ਦੇ ਸੀਪੀਆਰਓ ਨੇ ਦੱਸਿਆ ਕਿ ਜੋਧਪੁਰ ਡਿਵੀਜ਼ਨ ਦੇ ਰਾਜਕੀਵਾਸ-ਬੋਮਦਰਾ ਸੈਕਸ਼ਨ 'ਤੇ ਬੋਗੀਆਂ ਪਟੜੀ ਤੋਂ ਉਤਰ ਗਈਆਂ। ਹਾਲਾਂਕਿ ਇਸ ਹਾਦਸੇ 'ਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਸੀਪੀਆਰਓ ਨੇ ਕਿਹਾ ਕਿ ਉੱਤਰ ਪੱਛਮੀ ਰੇਲਵੇ ਦੇ ਜਨਰਲ ਮੈਨੇਜਰ ਅਤੇ ਹੋਰ ਉੱਚ ਅਧਿਕਾਰੀ ਰੇਲਵੇ ਦੇ ਜੈਪੁਰ ਹੈੱਡਕੁਆਰਟਰ 'ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਜਲਦ ਹੀ ਕਈ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਜਾਣਗੇ।

ਇਸ ਦੇ ਨਾਲ ਹੀ ਰੇਲਵੇ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉੱਤਰ ਪੱਛਮੀ ਰੇਲਵੇ ਦੇ ਸੀਪੀਆਰਓ ਨੇ ਕਿਹਾ ਕਿ ਯਾਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਕਿਸੇ ਵੀ ਜਾਣਕਾਰੀ ਲਈ 138 ਅਤੇ 1072 'ਤੇ ਵੀ ਸੰਪਰਕ ਕਰ ਸਕਦੇ ਹਨ।

ਜੋਧਪੁਰ ਹੈਲਪਲਾਈਨ ਨੰਬਰ

0291- 2654979(1072)

0291- 2654993(1072)

0291- 2624125

0291- 2431646 

ਪਾਲੀ ਮਾਰਵਾੜ ਦਾ ਹੈਲਪਲਾਈਨ ਨੰਬਰ

0293- 2250324

ਇਸ ਦੇ ਨਾਲ ਹੀ ਟਰੇਨ ਦੇ ਇੱਕ ਯਾਤਰੀ ਨੇ ਘਟਨਾ ਦੀ ਦੁਖਦਾਈ ਘਟਨਾ ਦੱਸੀ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਇੱਕ ਯਾਤਰੀ ਨੇ ਦੱਸਿਆ ਕਿ ਮਾਰਵਾੜ ਜੰਕਸ਼ਨ ਤੋਂ ਰੇਲਗੱਡੀ ਦੇ ਰਵਾਨਾ ਹੋਣ ਦੇ ਪੰਜ ਮਿੰਟ ਬਾਅਦ ਟਰੇਨ ਦੇ ਅੰਦਰ ਕੰਬਣ ਦੀ ਆਵਾਜ਼ ਆਈ ਅਤੇ ਕਰੀਬ 2-3 ਮਿੰਟ ਬਾਅਦ ਟਰੇਨ ਰੁਕ ਗਈ। ਜਦੋਂ ਅਸੀਂ ਹੇਠਾਂ ਉਤਰੇ ਤਾਂ ਦੇਖਿਆ ਕਿ ਸਲੀਪਰ ਕੋਚ ਦੀਆਂ ਬੋਗੀਆਂ ਪਟੜੀ ਤੋਂ ਉਤਰ ਗਈਆਂ ਸਨ। ਘਟਨਾ ਦੇ 15-20 ਮਿੰਟਾਂ ਵਿੱਚ ਐਂਬੂਲੈਂਸ ਪਹੁੰਚ ਗਈ।

ਇਹ ਵੀ ਪੜ੍ਹੋ: Punjab News: ਹੁਣ ਸੂਬੇ ਦੇ ਸਕੂਲਾਂ ਦੀ ਪ੍ਰਾਰਥਨਾ ਸਭਾ 'ਚ ਗੂੰਜੇਗਾ ਜੀ-20 ਦਾ ਸੰਦੇਸ਼, ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਜਾਗਰੂਕ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget