ਪੜਚੋਲ ਕਰੋ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੱਸਿਆ ਪਾਕਿਸਤਾਨ 'ਤੇ ਤੰਜ, ਬੋਲੇ, "ਜਿਵੇਂ ਪਾਂਡਵ ਆਪਣੇ ਰਿਸ਼ਤੇਦਾਰਾਂ ਦੀ ਚੋਣ ਨਹੀਂ ਕਰ ਸਕੇ..."

Jaishankar on Pakistan : ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ਨੀਵਾਰ ਨੂੰ ਕਿਹਾ, ਜਿਸ ਤਰ੍ਹਾਂ ਪਾਂਡਵ ਆਪਣੇ ਰਿਸ਼ਤੇਦਾਰਾਂ ਦੀ ਚੋਣ ਨਹੀਂ ਕਰ ਸਕੇ, ਉਸੇ ਤਰ੍ਹਾਂ ਭਾਰਤ ਆਪਣੇ....

Jaishankar on Pakistan : ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ਨੀਵਾਰ ਨੂੰ ਕਿਹਾ, ਜਿਸ ਤਰ੍ਹਾਂ ਪਾਂਡਵ ਆਪਣੇ ਰਿਸ਼ਤੇਦਾਰਾਂ ਦੀ ਚੋਣ ਨਹੀਂ ਕਰ ਸਕੇ, ਉਸੇ ਤਰ੍ਹਾਂ ਭਾਰਤ ਆਪਣੇ ਭੂਗੋਲਿਕ ਗੁਆਂਢੀਆਂ ਦੀ ਚੋਣ ਨਹੀਂ ਕਰ ਸਕਦਾ।" ਇਸ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅੱਗੇ ਕਿਹਾ, "ਇਹ ਸਾਡੇ ਲਈ ਇੱਕ ਹਕੀਕਤ ਹੈ। ਜਿਸ ਤਰ੍ਹਾਂ ਪਾਂਡਵ ਆਪਣੇ ਰਿਸ਼ਤੇਦਾਰਾਂ ਦੀ ਚੋਣ ਨਹੀਂ ਕਰ ਸਕੇ, ਉਸੇ ਤਰ੍ਹਾਂ ਅਸੀਂ ਵੀ ਆਪਣੇ ਗੁਆਂਢੀਆਂ ਨੂੰ ਨਹੀਂ ਚੁਣ ਸਕਦੇ ਕੁਦਰਤੀ ਤੌਰ 'ਤੇ, ਅਸੀਂ ਉਮੀਦ ਕਰਦੇ ਹਾਂ ਕਿ ਚੰਗੀ ਭਾਵਨਾ ਕਾਇਮ ਰਹੇਗੀ।"

ਮੰਤਰੀ ਨੇ ਉਪਰੋਕਤ ਜਵਾਬ ਇੱਕ ਸਵਾਲ ਦੇ ਜਵਾਬ ਵਿੱਚ ਦਿੱਤਾ ਕਿ ਕੀ ਗੁਆਂਢੀ ਅਤੇ ਠੱਗ ਰਾਸ਼ਟਰ (ਪਾਕਿਸਤਾਨ), ਜੋ ਕਿ ਪ੍ਰਮਾਣੂ ਸ਼ਕਤੀ ਹੈ, ਇੱਕ ਸੰਪਤੀ ਜਾਂ ਬੋਝ ਹੋਵੇਗਾ। ਜੈ ਸ਼ੰਕਰ ਆਪਣੀ ਅੰਗਰੇਜ਼ੀ ਕਿਤਾਬ "ਦਿ ਇੰਡੀਆ ਵੇ: ਸਟ੍ਰੈਟਿਜੀਜ਼ ਫਾਰ ਐਨ ਅਨਸਰਟੇਨ ਵਰਲਡ" ਦੇ ਰਿਲੀਜ਼ ਲਈ ਪੁਣੇ ਵਿੱਚ ਸਨ, ਜਿਸ ਦਾ ਮਰਾਠੀ ਵਿੱਚ 'ਭਾਰਤ ਮਾਰਗ' ਵਜੋਂ ਅਨੁਵਾਦ ਕੀਤਾ ਗਿਆ ਹੈ।

ਜੈ ਸ਼ੰਕਰ ਦੀ ਕਿਤਾਬ ਦਾ ਮਰਾਠੀ ਸੰਸਕਰਣ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਜਾਰੀ ਕੀਤਾ। ਪਾਕਿਸਤਾਨ ਦੀ ਆਰਥਿਕ ਸਥਿਤੀ ਬਾਰੇ ਪੁੱਛੇ ਜਾਣ 'ਤੇ ਐਸ ਜੈਸ਼ੰਕਰ ਨੇ ਕਿਹਾ ਕਿ ਉਹ ਇਸ 'ਤੇ ਟਿੱਪਣੀ ਨਹੀਂ ਕਰ ਸਕਦੇ ਕਿ ਪਾਕਿਸਤਾਨ ਵਿਚ ਕੀ ਹੋ ਰਿਹਾ ਹੈ।

ਜ਼ਿਕਰਯੋਗ ਹੈ ਕਿ 'ਦਿ ਨਿਊਜ਼ ਇੰਟਰਨੈਸ਼ਨਲ' ਮੁਤਾਬਕ ਵਿਸ਼ਵ ਬੈਂਕ ਨੇ ਮੌਜੂਦਾ ਵਿੱਤੀ ਸਾਲ ਲਈ ਪਾਕਿਸਤਾਨ ਦੀ ਆਰਥਿਕ ਵਿਕਾਸ ਦਰ ਨੂੰ 4 ਫੀਸਦੀ ਤੋਂ ਘਟਾ ਕੇ 2 ਫੀਸਦੀ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਇਸਲਾਮਾਬਾਦ ਵਧਦੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?

IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ

Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ

Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?

Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ

Embed widget