ਪੜਚੋਲ ਕਰੋ

ਹੁਣ ‘ਪੈਨਿਕ ਬਟਨ’ ਕਰੇਗਾ ਔਰਤਾਂ ਦੀ ਰਾਖੀ, 19 ਫਰਵਰੀ ਤੋਂ ਇੰਝ ਕਰੇਗਾ ਕੰਮ

ਚੰਡੀਗੜ੍ਹ: ਮਹਿਲਾਵਾਂ ਦੀ ਸੁਰੱਖਿਆ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਮਹਿਲਾਵਾਂ ਦੀ ਸੁਰੱਖਿਆ ਲਈ ਮੋਬਾਈਲ ਫੋਨਾਂ ਵਿੱਚ 19 ਫਰਵਰੀ ਤੋਂ 'ਪੈਨਿਕ ਬਟਨ' ਚਾਲੂ ਕੀਤਾ ਜਾਏਗਾ। ਇਹ ਬਟਨ ਹਰ ਫੋਨ ਵਿੱਚ ਹੋਏਗਾ। ਇਸ ਦੀ ਮਦਦ ਨਾਲ ਕੋਈ ਮਹਿਲਾ ਹੰਗਾਮੀ ਸਥਿਤੀ ਵੇਲੇ ਬਟਨ ਦਬਾ ਕੇ ਪੁਲਿਸ ਨੂੰ ਸੂਚਿਤ ਕਰ ਸਕਦੀ ਹੈ। ਹੁਣ ਮਹਿਲਾਵਾਂ ਕਿਸੇ ਵੀ ਸੂਬੇ ਵਿੱਚ ਸੁਰੱਖਿਆ ਜਾਂ ਸਿਹਤ ਸਬੰਧੀ ਕੋਈ ਸਮੱਸਿਆ ਜਾਂ ਹੰਗਾਮੀ ਸਥਿਤੀ ਆਉਣ ’ਤੇ ਆਪਣੇ ਫੋਨ ਵਿੱਚ 112 ਨੰਬਰ (ਪੈਨਿਕ ਬਟਨ) ਡਾਇਲ ਕਰਕੇ ਪੁਲਿਸ ਦੀ ਮਦਦ ਮੰਗਵਾ ਸਕਦੀਆਂ ਹਨ। ਪੈਨਿਕ ਬਟਨ ਦਬਾਉਂਦਿਆਂ ਹੀ ਪੁਲਿਸ ਹੀ ਮੋਬਾਈਲ ਵੈਨ ਕੋਲ ਜਾਣਕਾਰੀ ਪੁੱਜ ਜਾਏਗੀ। ਇਸ ਬਟਨ ਦੇ ਦਬਾਉਣ ਬਾਅਦ ਐਮਰਜੈਂਸੀ ਲਈ ਜਿਨ੍ਹਾਂ ਪੰਜ ਕਰੀਬੀਆਂ ਦੇ ਨੰਬਰ ਸੇਵ ਕੀਤੇ ਹੋਣਗੇ, ਉਨ੍ਹਾਂ ਨੂੰ ਵੀ ਇਹ ਜਾਣਕਾਰੀ ਚਲੀ ਜਾਏਗੀ ਕਿ ਮਹਿਲਾ ਮੁਸੀਬਤ ਵਿੱਚ ਹੈ। ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ਕਰੀਬ ਢਾਈ ਸਾਲ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਪੈਨਿਕ ਬਟਨ ਦਾ ਸੁਝਾਅ ਦਿੱਤਾ ਸੀ। ਇਸ ਪ੍ਰੋਜੈਕਟ ਨੂੰ ਅਮਲੀ ਰੂਪ ਦੇਣ ਲਈ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ਨਿਰਭਿਆ ਕੋਸ਼ ਵਿੱਚੋਂ 321 ਕਰੋੜ ਤੋਂ ਵੱਧ ਰੁਪਏ ਦਿੱਤੇ ਹਨ। ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਇਸ ਬਟਨ ਦੀ ਅਜਮਾਇਸ਼ ਹੋ ਚੁੱਕੀ ਹੈ। ਹੁਣ ਟ੍ਰਾਇਲ ਪੂਰੀ ਤਰ੍ਹਾਂ ਸਫਲ ਹੋਣ ਮਗਰੋਂ ਦੇਸ਼ ਦੇ ਸਾਰੇ ਸੂਬਿਆਂ ਵਿੱਚ ਇਹ ਸੁਵਿਧਾ ਲਾਗੂ ਕਰ ਦਿੱਤੀ ਜਾਏਗੀ।

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget