ਪੜਚੋਲ ਕਰੋ

ਰਾਸ਼ਟਰਪਤੀ ਦੇ ਸੰਬੋਧਨ ਦੌਰਾਨ ਹੋ ਸਕਦਾ ਹੰਗਾਮਾ, ਰਾਜ ਸਭਾ ਦੇ ਤਿੰਨ ਸਾਂਸਦਾਂ ਦਾ ਮੁਲਤਵੀ ਮਤਾ

ਰਾਜ ਸਭਾ ਦੇ ਤਿੰਨ ਮੈਂਬਰਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ। ਇਹ ਸੰਸਦ ਮੈਂਬਰ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ, ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਅਤੇ ਰਾਜਦ ਦੇ ਸੰਸਦ ਮੈਂਬਰ ਮਨੋਜ ਝਾਅ ਹਨ।

ਨਵੀਂ ਦਿੱਲੀ: ਸੰਸਦ (Parliament) ਵਿਚ ਅੱਜ ਬਹੁਤ ਹੰਗਾਮਾ ਹੋ ਸਕਦਾ ਹੈ। ਅੱਜ ਰਾਸ਼ਟਰਪਤੀ ਦੇ ਸੰਬੋਧਨ (President's address) 'ਤੇ ਲੋਕ ਸਭਾ ਵਿਚ  ਧੰਨਵਾਦ ਦੇ ਪ੍ਰਸਤਾਵ 'ਤੇ ਚਰਚਾ ਸ਼ੁਰੂ ਹੋਵੇਗੀ। ਇਸ ਦੌਰਾਨ ਵਿਰੋਧੀ ਖੇਤੀ ਕਾਨੂੰਨਾਂ (Farm Laws) ਅਤੇ ਬਜਟ (Budget) ਨੂੰ ਲੈ ਕੇ ਹੰਗਾਮਾ ਕਰ ਸਕਦੇ ਹਨ। ਇਸ ਦੇ ਨਾਲ ਹੀ ਰਾਜ ਸਭਾ ਵਿਚ ਤਿੰਨ ਸਾਂਸਦਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕੰਮ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ। ਇਹ ਸੰਸਦ ਮੈਂਬਰ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ, ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਅਤੇ ਰਾਜਦ ਦੇ ਸੰਸਦ ਮੈਂਬਰ ਮਨੋਜ ਝਾਅ ਹਨ। ਰਾਜ ਸਭਾ ਵਿੱਚ ਅੱਜ ਇੱਕ ਵੱਖਰੀ ਸੰਸਦੀ ਕਮੇਟੀ ਦੀ ਇੱਕ ਰਿਪੋਰਟ ਸਦਨ ਵਿੱਚ ਪੇਸ਼ ਕੀਤੀ ਜਾਏਗੀ, ਪਰ ਮੁਲਤਵੀ ਪ੍ਰਸਤਾਵ ਕਾਰਨ ਹੰਗਾਮਾ ਹੋ ਸਕਦਾ ਹੈ। ਰਾਜ ਸਭਾ ਦੇ ਤਿੰਨੇਂ ਸੰਸਦ ਮੈਂਬਰਾਂ ਨੇ ਨਿਯਮ 267 ਤਹਿਤ ਕੰਮ ਮੁਲਤਵੀ ਪ੍ਰਸਤਾਵ ਦਿੱਤਾ ਹੈ। 29 ਜਨਵਰੀ ਨੂੰ ਸ਼ੁਰੂ ਹੋਇਆ ਸੰਸਦ ਦਾ ਬਜਟ ਇਜਲਾਸ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਹੰਗਾਮੇਦਾਰ ਹੋ ਸਕਦਾ ਹੈ। ਵਿਰੋਧੀ ਧਿਰ ਸਰਕਾਰ ਦਾ ਘਿਰਾਓ ਕਰਨ ਦਾ ਕੋਈ ਮੌਕਾ ਨਹੀਂ ਛੱਡਣਾ ਚਾਹੁੰਦੀ। ਇਸ ਦੇ ਨਾਲ ਹੀ ਦੱਸ ਦਈਏ ਕਿ 20 ਤੋਂ ਵੱਧ ਵਿਰੋਧੀ ਪਾਰਟੀਆਂ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕੀਤਾ ਸੀ। ਰਾਸ਼ਟਰਪਤੀ ਦੇ ਸੰਬੋਧਨ ਦੌਰਾਨ ਕਾਂਗਰਸ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸੀ। ਕਾਂਗਰਸ ਦੇ ਬਿੱਟੂ ਇਕੱਲੇ ਹੀ ਕੇਂਦਰੀ ਚੈਂਬਰ ਪਹੁੰਚੇ ਸੀ। ਇਹ ਵੀ ਪੜ੍ਹੋDelhi Police: ਦਿੱਲੀ ਪੁਲਿਸ ਨੇ ਗਣਤੰਤਰ ਦਿਹਾੜੇ ‘ਚ ਹਿੰਸਾ ਕਰਨ ਵਾਲੇ 100 ਤੋਂ ਵਧ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਰੀ ਕੀਤੀ ਲਿਸਟ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget