ਪੜਚੋਲ ਕਰੋ

Parliament Monsoon Session: ਅੱਜ ਤੋਂ ਸ਼ੁਰੂ ਹੋਣ ਵਾਲਾ ਮਾਨਸੂਨ ਸੈਸ਼ਨ ਹੋਵੇਗਾ ਹੰਗਾਮੇਦਾਰ, ਵਿਰੋਧੀ ਧਿਰ ਮਹਿੰਗਾਈ-ਅਗਨੀਪਥ ਦੇ ਕਈ ਮੁੱਦਿਆਂ ਨੂੰ ਲੈ ਕੇ ਤਿਆਰ

ਵਿਰੋਧੀ ਧਿਰ ਨੇ ਜਿਨ੍ਹਾਂ ਮੁੱਦਿਆਂ 'ਤੇ ਬਹਿਸ ਦੀ ਮੰਗ ਕੀਤੀ ਹੈ, ਉਨ੍ਹਾਂ 'ਚ ਮਹਿੰਗਾਈ, ਅਗਨੀਪਥ ਯੋਜਨਾ, ਬੇਰੁਜ਼ਗਾਰੀ ਤੇ ਰੁਪਏ ਦੀ ਗਿਰਾਵਟ ਦੇ ਮੱਦੇਨਜ਼ਰ ਅਰਥਵਿਵਸਥਾ ਦੀ ਸਥਿਤੀ ਵਰਗੇ ਪ੍ਰਮੁੱਖ ਮੁੱਦੇ ਸ਼ਾਮਲ ਹਨ।

Parliament Monsoon Session:  ਸੰਸਦ ਦਾ ਮਾਨਸੂਨ ਸੈਸ਼ਨ ਸੋਮਵਾਰ 18 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ 12 ਅਗਸਤ ਤੱਕ ਚੱਲੇਗਾ। ਇਸ ਮਾਨਸੂਨ ਸੈਸ਼ਨ ਵਿੱਚ ਕੁੱਲ 18 ਬੈਠਕਾਂ ਹੋਣਗੀਆਂ ਅਤੇ 24 ਬਿੱਲ ਪੇਸ਼ ਕੀਤੇ ਜਾਣਗੇ। ਮਾਨਸੂਨ ਸੈਸ਼ਨ ਤੋਂ ਪਹਿਲਾਂ 17 ਜੁਲਾਈ ਦਿਨ ਐਤਵਾਰ ਨੂੰ ਸਰਕਾਰ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਵਿਰੋਧੀ ਪਾਰਟੀਆਂ ਨੇ ਕਰੀਬ 25 ਮੁੱਦਿਆਂ ’ਤੇ ਸਰਕਾਰ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ। ਕਾਂਗਰਸ ਨੇ ਸਰਬ ਪਾਰਟੀ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ ਦੀ ਗੈਰ ਹਾਜ਼ਰੀ 'ਤੇ ਮਜ਼ਾਕ ਉਡਾਇਆ ਅਤੇ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਇਹ ਦਾ ਮਜ਼ਾਕ ਉਡਾਇਆ। 12 ਅਗਸਤ ਤੱਕ ਚੱਲਣ ਵਾਲੇ ਸੰਸਦ ਸੈਸ਼ਨ ਦੌਰਾਨ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੋਵੇਂ ਮਹੱਤਵਪੂਰਨ ਸੰਵਿਧਾਨਕ ਅਹੁਦਿਆਂ ਲਈ ਵੀ ਚੋਣਾਂ ਹੋਣੀਆਂ ਹਨ।

ਇਨ੍ਹਾਂ ਮੁੱਦਿਆਂ 'ਤੇ ਸੰਸਦ ਸੈਸ਼ਨ 'ਚ ਬਹਿਸ ਹੋਵੇਗੀ

ਐਤਵਾਰ ਨੂੰ ਹੋਈ ਸਰਬ ਪਾਰਟੀ ਮੀਟਿੰਗ ਵਿੱਚ 36 ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਇਨ੍ਹਾਂ ਵਿੱਚ ਭਾਜਪਾ, ਕਾਂਗਰਸ, ਟੀਐਮਸੀ, ਐਨਸੀਪੀ, ਡੀਐਮਕੇ, ਸਪਾ, ਬਸਪਾ, ਰਾਜਦ ਅਤੇ ਹੋਰ ਪਾਰਟੀਆਂ ਦੇ ਨੇਤਾਵਾਂ ਨੇ ਹਿੱਸਾ ਲਿਆ। ਇਸ ਬੈਠਕ ਤੋਂ ਬਾਅਦ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕਾਜੁਨ ਖੜਗੇ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ 25 ਮੁੱਦਿਆਂ 'ਤੇ ਬਹਿਸ ਦੀ ਮੰਗ ਕੀਤੀ ਗਈ ਸੀ, ਜਿਨ੍ਹਾਂ 'ਚੋਂ 13 ਮੁੱਦੇ ਉਨ੍ਹਾਂ ਦੀ ਪਾਰਟੀ ਨੇ ਉਠਾਏ ਹਨ। ਵਿਰੋਧੀ ਧਿਰ ਨੇ ਜਿਨ੍ਹਾਂ ਮੁੱਦਿਆਂ 'ਤੇ ਬਹਿਸ ਦੀ ਮੰਗ ਕੀਤੀ ਹੈ, ਉਨ੍ਹਾਂ 'ਚ ਮਹਿੰਗਾਈ, ਅਗਨੀਪਥ ਯੋਜਨਾ, ਬੇਰੁਜ਼ਗਾਰੀ, ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਅਤੇ ਰੁਪਏ ਦੀ ਗਿਰਾਵਟ ਦੇ ਮੱਦੇਨਜ਼ਰ ਅਰਥਵਿਵਸਥਾ ਦੀ ਸਥਿਤੀ ਵਰਗੇ ਪ੍ਰਮੁੱਖ ਮੁੱਦੇ ਸ਼ਾਮਲ ਹਨ।

ਵਿਰੋਧੀ ਧਿਰ ਦਾ ਦੋਸ਼ ਹੈ ਕਿ ਇਨ੍ਹਾਂ ਬਿੱਲਾਂ 'ਤੇ ਚਰਚਾ ਹੋਵੇਗੀ

ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਸਰਕਾਰ ਅਗਨੀਪਥ ਸਮੇਤ ਸਾਰੇ ਮੁੱਦਿਆਂ 'ਤੇ ਬਹਿਸ ਲਈ ਤਿਆਰ ਹੈ। ਦੂਜੇ ਪਾਸੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਸਰਬ ਪਾਰਟੀ ਮੀਟਿੰਗ ਵਿੱਚ ਸਰਕਾਰ ਨੇ ਆਪਣੀ ਤਰਫੋਂ ਦੱਸਿਆ ਕਿ ਸੰਸਦ ਵਿੱਚ ਚਰਚਾ ਲਈ 32 ਬਿੱਲ ਸੂਚੀਬੱਧ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 14 ਤਿਆਰ ਹਨ। ਇਨ੍ਹਾਂ ਵਿੱਚ ਮਲਟੀ ਸਟੇਟ ਕੋਆਪਰੇਟਿਵ ਸੋਸਾਇਟੀਜ਼ (ਸੋਧ) ਬਿੱਲ 2022, ਪ੍ਰਾਚੀਨ ਸਮਾਰਕ ਅਤੇ ਪੁਰਾਤੱਤਵ ਸਥਾਨਾਂ ਅਤੇ ਅਵਸ਼ੇਸ਼ (ਸੋਧ) ਬਿੱਲ, ਕੇਂਦਰੀ ਯੂਨੀਵਰਸਿਟੀਆਂ (ਸੋਧ) ਬਿੱਲ ਅਤੇ ਪ੍ਰੈੱਸ ਐਂਡ ਰਜਿਸਟ੍ਰੇਸ਼ਨ ਆਫ ਪੀਰੀਓਡੀਕਲ ਬਿੱਲ 2022 ਵਰਗੇ ਮਹੱਤਵਪੂਰਨ ਬਿੱਲ ਸ਼ਾਮਲ ਹਨ। ਵਿਰੋਧੀ ਪਾਰਟੀਆਂ ਨੇ ਸਰਕਾਰ 'ਤੇ ਜਲਦਬਾਜ਼ੀ 'ਚ ਬਿੱਲ ਪਾਸ ਕਰਵਾਉਣ ਦਾ ਦੋਸ਼ ਲਗਾਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

DGP Punjab | Amritsar | Terriest Arrested | ਅੰਮ੍ਰਿਤਸਰ 'ਚ 2 ਅੱਤਵਾਦੀ ਗ੍ਰਿਫ਼ਤਾਰਥਾਣੇ 'ਤੇ ਸੁੱਟਿਆ ਸੀ ਬੰਬNavjot Sidhu | Dr Manmohan Singh | ਡਾ ਮਨਮੋਹਨ ਸਿੰਘ ਨੂੰ ਲੈਕੇ ਵਿਵਾਦ ਨਵਜੋਤ ਸਿੱਧੂ ਵੀ ਭੜਕੇDr Manmohan Singh The last Rituals | ਅਲਵਿਦਾ ਡਾ ਮਨਮੋਹਨ ਸਿੰਘ live ਤਸਵੀਰਾਂ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈFarmers Protest | Jagjit Singh Dallewal | ਡੱਲੇਵਾਲ ਤੇ ਪੰਜਾਬ ਸਰਕਾਰ ਬਣਾ ਰਹੀ ਹੈ ਦਬਾਅ ਸੁਪਰੀਮ ਕੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget