ਨਵੀਂ ਦਿੱਲੀ: ਸੰਸਦ ਦਾ ਮੌਨਸੂਨ ਸੈਸ਼ਨ 19 ਜੁਲਾਈ ਤੋਂ 13 ਅਗਸਤ ਤਕ ਹੋਵੇਗਾ। ਲੋਕਸਭਾ ਸਪੀਕਰ ਓਮ ਬਿਰਲਾ ਨੇ ਅੱਜ ਇਸਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਸੰਸਦ ਦਾ ਮਾਨਸੂਨ ਸੈਸ਼ਨ 19 ਜੁਲਾਈ ਤੋਂ 13 ਅਗਸਤ ਤਕ ਹੋਵੇਗਾ। ਇਸ 'ਚ 19 ਕੰਮਕਾਜੀ ਦਿਨ ਹੋਣਗੇ।
19 ਜੁਲਾਈ ਤੋਂ ਹੋਵੇਗਾ ਸੰਸਦ ਦਾ ਮੌਨਸੂਨ ਸੈਸ਼ਨ
ਏਬੀਪੀ ਸਾਂਝਾ | 12 Jul 2021 01:48 PM (IST)
ਲੋਕਸਭਾ ਸਪੀਕਰ ਓਮ ਬਿਰਲਾ ਨੇ ਅੱਜ ਇਸਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਸੰਸਦ ਦਾ ਮਾਨਸੂਨ ਸੈਸ਼ਨ 19 ਜੁਲਾਈ ਤੋਂ 13 ਅਗਸਤ ਤਕ ਹੋਵੇਗਾ।
breaking_punjab