ਪੜਚੋਲ ਕਰੋ

Parliament Session: ਸਰਹੱਦੀ ਵਿਵਾਦ ‘ਤੇ ਸੰਸਦ ਵਿਚ ਬਹਿਸ ਦੀ ਮੰਗ, ਜਾਣੋ ਅੱਜ ਕੀ ਹੋਵੇਗਾ

ਕੇਂਦਰੀ ਮੰਤਰੀ ਮੰਡਲ ਦੀ ਅੱਜ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਬੈਠਕ ਹੋਵੇਗੀ। ਇਹ ਬੈਠਕ ਦੁਪਹਿਰ ਡੇਢ ਵਜੇ ਸੰਸਦ ਭਵਨ ਪਰਿਸਰ ਵਿਚ ਹੋਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਵਿਧਾਨ ਸਭਾ ਵਿੱਚ ਸੋਧ ਬਿੱਲ ‘ਦ ਸੈਲਰੀ ਐਂਡ ਅਲਾਉਂਸੈਂਸਜ਼ ਆਫ਼ ਮਿਨਟਸ ਐਕਟ 1952’ ਨੂੰ ਪੇਸ਼ ਕਰਨਗੇ।

ਨਵੀਂ ਦਿੱਲੀ: ਵਿਰੋਧੀ ਪਾਰਟੀਆਂ ਭਾਰਤ-ਚੀਨ ਸਰਹੱਦੀ ਵਿਵਾਦ 'ਤੇ ਸੰਸਦ ਵਿਚ ਬਹਿਸ ਦੀ ਮੰਗ ਕਰ ਰਹੀਆਂ ਹਨ। ਉਨ੍ਹਾਂ ਦੀ ਮੰਗ ਵੀ ਹੈ ਕਿ ਪ੍ਰਧਾਨ ਮੰਤਰੀ ਇਸ ‘ਤੇ ਬਿਆਨ ਦੇਣ। ਸੋਮਵਾਰ ਨੂੰ ਵੀ ਲੋਕ ਸਭਾ ਵਿੱਚ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਇਹ ਮਾਮਲਾ ਚੁੱਕਿਆ ਸੀ। ਪਰ ਸਪੀਕਰ ਨੇ ਇਸ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਭਾਰਤ ਅਤੇ ਚੀਨ ਵਿਚਾਲੇ ਚੱਲ ਰਹੇ ਤਣਾਅ 'ਤੇ ਸੰਸਦ ਨੂੰ ਸੰਬੋਧਿਤ ਕਰ ਸਕਦੇ ਹਨ। ਅੱਜ ਇਸ ਮੁੱਦੇ 'ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵਲੋਂ ਲੋਕ ਸਭਾ ਅਤੇ ਰਾਜ ਸਭਾ ਦੀਆਂ ਸਾਰੀਆਂ ਮੁੱਖ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਸੱਦੀ ਗਈ ਹੈ। ਜਿਸ ਵਿਚ ਸੰਸਦ ਵਿਚ ਸੀਮਾ ਵਿਵਾਦ ਬਾਰੇ ਵਿਚਾਰ ਵਟਾਂਦਰੇ ਅਤੇ ਬਹਿਸ ਦੀ ਰੂਪ ਰੇਖਾ ਬਾਰੇ ਕੋਈ ਫੈਸਲਾ ਹੋਵੇਗਾ। ਬੈਠਕ ਦਾ ਅਨੁਮਾਨਤ ਸਮਾਂ ਸ਼ਾਮ ਪੰਜ ਵਜੇ ਹੈ। ਅੱਜ ਲੋਕ ਸਭਾ ਦੀ ਕਾਰਜਮੰਤਰਾ ਕਮੇਟੀ (ਬੀਏਸੀ) ਦੀ ਵੀ ਇੱਕ ਬੈਠਕ ਹੋਵੇਗੀ, ਜਿਸ ਵਿੱਚ ਲੋਕ ਸਭਾ ਵਿੱਚ ਮੁੱਦਿਆਂ ਦਾ ਫ਼ੈਸਲਾ ਲਿਆ ਜਾਵੇਗਾ। ਇਸਦਾ ਸਮਾਂ ਦੁਪਹਿਰ 2 ਵਜੇ ਹੈ। ਰਾਜ ਸਭਾ ਵਿਚ ਕੀ ਹੋਵੇਗਾ? ਅੱਜ ਰਾਜ ਸਭਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਧਾਂ ਦਾ ਬਿੱਲ ‘ਦ ਸੈਲਰੀ ਐਂਡ ਅਲਾਉਂਸੈਂਸਜ਼ ਆਫ਼ ਮਿਨਟਸ ਐਕਟ 1952’ ਪੇਸ਼ ਕਰਨਗੇ। ਸਰਕਾਰ ਅੱਜ ਇਸ ਬਿੱਲ ਨੂੰ ਪਾਸ ਕਰਨ ਦੀ ਕੋਸ਼ਿਸ਼ ਕਰੇਗੀ। ਇਸ ਤੋਂ ਪਹਿਲਾਂ ਕੋਵਿਡ ਸੰਕਟ ਵਿੱਚ ਖਰਚਿਆਂ ਨੂੰ ਘਟਾਉਣ ਲਈ 6 ਅਪਰੈਲ ਨੂੰ ਸਰਕਾਰ ਨੇ ਇੱਕ ਆਰਡੀਨੈਂਸ ਰਾਹੀਂ ਮੰਤਰੀਆਂ ਦੇ ਭੱਤੇ ਵਿੱਚ 30% ਦੀ ਕਟੌਤੀ ਕੀਤੀ ਸੀ। ਇੰਨਾ ਹੀ ਨਹੀਂ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਏਅਰਕਰਾਫਟ ਐਕਟ 1934 ਸੋਧ ਬਿੱਲ ਪੇਸ਼ ਕੀਤਾ, ਪਰ ਇਸ ‘ਤੇ ਅੱਜ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। Ban on onion exports: ਸਰਕਾਰ ਨੇ ਪਿਆਜ਼ ਦੀ ਬਰਾਮਦ 'ਤੇ ਲਾਈ ਪਾਬੰਦੀ, ਵਧਦੀਆਂ ਕੀਮਤਾਂ ਦੇ ਵਿਚਕਾਰ ਲਿਆ ਫੈਸਲਾ ਪੁਲਵਾਮਾ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ, ਘਾਟੀ ਵਿੱਚ ਲੁਕੇ ਹੋਏ ਨੇ ਅੱਤਵਾਦੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

BY Election | Amrita Warring VS Dimppy Dhillon |ਬਾਹਰਲੇ VS ਗਿੱਦੜਬਾਹਾ ਵਾਲ਼ੇ!ਕੌਣ ਜਿੱਤੇਗਾ ਜਨਤਾ ਦਾ ਦਿਲ?By Election | ਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update ! | Abp SanjhaBarnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet HayerDera Baba Nanak 'ਚ  Congress ਅਤੇ  AAP ਸਮਰਥਕਾਂ ਵਿਚਾਲੇ ਹੋਈ ਝੜਪ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget