ਪੜਚੋਲ ਕਰੋ

ਕੋਰੋਨਾ ਨੈਗੇਟਿਵ ਸੰਸਦ ਮੈਂਬਰ ਹੀ ਲੈ ਸਕਣਗੇ ਸੈਸ਼ਨ 'ਚ ਹਿੱਸਾ, ਇਹ ਨਿਯਮ ਅਪਣਾਉਣੇ ਲਾਜ਼ਮੀ

ਅਜਿਹੇ 'ਚ ਕੋਰੋਨਾ ਤੋਂ ਬਚਣ ਲਈ ਹਰ ਤਰੀਕਾ ਅਪਣਾਇਆ ਜਾ ਰਿਹਾ ਹੈ। ਇਸ ਯਤਨ ਤਹਿਤ ਸੰਸਦ ਦੀ ਕਾਰਵਾਈ 'ਚ ਹਿੱਸਾ ਲੈਣ ਆਉਣ ਵਾਲੇ ਸੰਸਦ ਮੈਂਬਰਾਂ ਲਈ ਕੋਰੋਨਾ ਤੋਂ ਬਚਾਅ ਦਾ ਇਕ ਪ੍ਰੋਟੋਕੋਲ ਤੇ SOP ਤਿਆਰ ਕੀਤਾ ਗਿਆ ਹੈ। ਪ੍ਰੋਟੋਕੋਲ 'ਚ ਸੰਸਦ ਭਵਨ ਆਉਣ ਤੋਂ 72 ਘੰਟੇ ਪਹਿਲਾਂ ਸਾਰੇ ਸੰਸਦ ਮੈਂਬਰਾਂ ਨੂੰ ਕੋਰੋਨਾ ਜਾਂਚ ਕਰਾਉਣ ਦੀ ਸਲਾਹ ਦਿੱਤੀ ਗਈ ਹੈ।

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ। ਸ਼ੁੱਕਰਵਾਰ ਭਾਰਤ 'ਚ ਇਕ ਦਿਨ 'ਚ ਸਭ ਤੋਂ ਜ਼ਿਆਦਾ 84,156 ਨਵੇਂ ਮਾਮਲੇ ਸਾਹਮਣੇ ਆਏ। ਕੋਰੋਨਾ ਦੇ ਸਾਏ ਹੇਠ 14 ਸਤੰਬਰ ਤੋਂ ਸੰਸਦ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ।

ਅਜਿਹੇ 'ਚ ਕੋਰੋਨਾ ਤੋਂ ਬਚਣ ਲਈ ਹਰ ਤਰੀਕਾ ਅਪਣਾਇਆ ਜਾ ਰਿਹਾ ਹੈ। ਇਸ ਯਤਨ ਤਹਿਤ ਸੰਸਦ ਦੀ ਕਾਰਵਾਈ 'ਚ ਹਿੱਸਾ ਲੈਣ ਆਉਣ ਵਾਲੇ ਸੰਸਦ ਮੈਂਬਰਾਂ ਲਈ ਕੋਰੋਨਾ ਤੋਂ ਬਚਾਅ ਦਾ ਇਕ ਪ੍ਰੋਟੋਕੋਲ ਤੇ SOP ਤਿਆਰ ਕੀਤਾ ਗਿਆ ਹੈ। ਪ੍ਰੋਟੋਕੋਲ 'ਚ ਸੰਸਦ ਭਵਨ ਆਉਣ ਤੋਂ 72 ਘੰਟੇ ਪਹਿਲਾਂ ਸਾਰੇ ਸੰਸਦ ਮੈਂਬਰਾਂ ਨੂੰ ਕੋਰੋਨਾ ਜਾਂਚ ਕਰਾਉਣ ਦੀ ਸਲਾਹ ਦਿੱਤੀ ਗਈ ਹੈ। ਅਜਿਹਾ ਨਾ ਕਰਨ 'ਤੇ ਸੰਸਦ ਮੈਂਬਰਾਂ ਨੂੰ ਸੰਸਦ ਭਵਨ 'ਚ ਦਾਖ਼ਲ ਹੋਣ ਤੋਂ ਪਹਿਲਾਂ ਕੋਰੋਨਾ ਜਾਂਚ 'ਚੋਂ ਲੰਘਣਾ ਪਵੇਗਾ।

ਪ੍ਰੋਟੋਕੋਲ ਮੁਤਾਬਕ ਜੇਕਰ ਕੋਈ ਸੰਸਦ ਮੈਂਬਰ ਬਾਹਰ ਤੋਂ ਜਾਂਚ ਕਰਵਾਏ ਬਿਨਾਂ ਸੰਸਦ ਭਵਨ ਪਹੁੰਚਦਾ ਹੈ ਤਾਂ ਉਸ ਦਾ ਰੈਪਿਡ ਟੈਸਟ ਕਰਵਾਇਆ ਜਾਵੇਗਾ। ਐਂਟੀਜਨ ਟੈਸਟ ਦਾ ਨਤੀਜਾ ਜੇਕਰ ਨੈਗੇਟਿਵ ਆਉਂਦਾ ਹੈ ਤਾਂ ਸੰਸਦ ਮੈਂਬਰ ਨੂੰ ਅੰਦਰ ਜਾ ਕੇ ਸੰਸਦ ਦੀ ਕਾਰਵਾਈ 'ਚ ਹਿੱਸਾ ਲੈਣ ਦੀ ਇਜਾਜ਼ਤ ਹੋਵੇਗੀ।

ਪ੍ਰੋਟੋਕੋਲ 'ਚ ਸਾਰੇ ਸੰਸਦ ਮੈਂਬਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਪਰਿਵਾਰ, ਨਿੱਜੀ ਸਟਾਫ ਤੇ ਘਰ 'ਚ ਕੰਮ ਕਰਨ ਵਾਲੇ ਨੌਕਰਾਂ ਦੀ ਵੀ ਕੋਰੋਨਾ ਜਾਂਚ ਕਰਵਾਉਣ। ਸੰਸਦ ਮੈਂਬਰਾਂ ਨੂੰ ਸਲਾਹ ਦਿੱਤੀ ਗਈ ਕਿ ਇਨ੍ਹਾਂ 'ਚੋਂ ਕਿਸੇ ਦੇ ਵੀ ਪੌਜ਼ੇਟਿਵ ਆਉਣ 'ਤੇ ਉਹ ਸੰਸਦ ਦੀ ਕਾਰਵਾਈ 'ਚ ਹਿੱਸਾ ਨਾ ਲੈਣ ਤੇ 14 ਦਿਨ ਲਈ ਕੁਆਰੰਟੀਨ ਹੋ ਜਾਣ।

ਚਾਰ ਲੱਖ ਰੁਪਏ 'ਚ ਵਿਕਿਆ ਇਹ ਛੋਟਾ ਜਿਹਾ ਬੂਟਾ, ਆਖਰ ਕੀ ਹੈ ਖਾਸੀਅਤ

ਸੰਸਦ ਮੈਂਬਰਾਂ ਲਈ ਸੰਸਦ ਭਵਨ 'ਚ 11 ਸਤੰਬਰ ਤੋਂ RTPCR ਤੇ ਰੈਪਿਡ ਐਂਟੀਜਨ ਟੈਸਟ ਕਰਵਾਉਣ ਦੀ ਸੁਵਿਧਾ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਸੰਸਦ ਮੈਂਬਰਾਂ ਨੂੰ ਦੋ ਗਜ਼ ਦੂਰੀ, ਮਾਸਕ ਪਾਉਣ ਜਿਹੇ ਕੋਰੋਨਾ ਬਚਾਅ ਨਿਯਮਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ।

ਕੋਰੋਨਾ ਵਾਇਰਸ: ਇਕ ਦਿਨ 'ਚ 2.86 ਲੱਖ ਨਵੇਂ ਕੇਸ, 6,000 ਦੇ ਕਰੀਬ ਮੌਤਾਂ, ਜਾਣੋ ਵੱਖ-ਵੱਖ ਦੇਸ਼ਾਂ ਦਾ ਹਾਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget