Winter Session: ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ, ਪੀਐਮ ਮੋਦੀ ਬੋਲੇ, ਹੰਗਾਮੇ ਕਾਰਨ ਦੇਸ਼ ਨੂੰ ਬਹੁਤ ਨੁਕਸਾਨ ਹੁੰਦਾ...
PM Modi On Winter Session: ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸੰਸਦ ਵਿਚ ਹੰਗਾਮੇ ਕਾਰਨ ਦੇਸ਼ ਨੂੰ ਬਹੁਤ ਨੁਕਸਾਨ ਹੁੰਦਾ ਹੈ।
PM Modi On Winter Session: ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸੰਸਦ ਵਿਚ ਹੰਗਾਮੇ ਕਾਰਨ ਦੇਸ਼ ਨੂੰ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਸਰਦ ਰੁੱਤ ਇਜਲਾਸ ਨੂੰ ਵੱਧ ਤੋਂ ਵੱਧ ਸਾਰਥਕ ਬਣਾਉਣ ਲਈ ਸਮੂਹਿਕ ਯਤਨ ਕਰਨ ਦੀ ਅਪੀਲ ਕੀਤੀ।
ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਜੀ-20 ਦੀ ਭਾਰਤ ਦੀ ਪ੍ਰਧਾਨਗੀ ਵਿਸ਼ਵ ਦੇ ਸਾਹਮਣੇ ਭਾਰਤ ਦੀ ਸਮਰੱਥਾ ਨੂੰ ਪੇਸ਼ ਕਰਨ ਦਾ ਵਧੀਆ ਮੌਕਾ ਹੈ।
In this session, efforts will be made to take important decisions while keeping in mind taking the country to new heights of development & new opportunities to take the country forward amid current global situation. I'm confident that all parties will add value to discussions: PM pic.twitter.com/j4l4jHPHTj
— ANI (@ANI) December 7, 2022