ਪੜਚੋਲ ਕਰੋ

ਬਗੈਰ ਕਿਸੇ ਬਹਿਸ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪਾਸ, ਵਿਰੋਧੀ ਧਿਰਾਂ ਚਰਚਾ ਲਈ ਅੜੀਆਂ

ਖੇਤੀ ਮੰਤਰੀ ਨਰਿੰਦਰ ਤੋਮਰ ਨੇ ਸੈਸ਼ਨ ਸ਼ੁਰੂ ਹੁੰਦੇ ਹਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ। ਉਸ ਨੂੰ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ ਗਿਆ

ਨਵੀਂ ਦਿੱਲੀ: ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਬੜੇ ਗੁੱਪਚੁੱਪ ਤਰੀਕੇ ਨਾਲ ਵਾਪਸ ਲੈ ਰਹੀ ਹੈ। ਇਸ ਲਈ ਅੱਜ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੁੰਦੇ ਹੀ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ ਤੇ ਉਸ ਨੂੰ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ। ਇਸ ਮਗਰੋਂ ਵਿਰੋਧੀ ਧਿਰਾਂ ਨੇ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤਕ ਮੁਅੱਤਲ ਕਰ ਦਿੱਤੀ ਗਈ।

ਖੇਤੀ ਮੰਤਰੀ ਨਰਿੰਦਰ ਤੋਮਰ ਨੇ ਸੈਸ਼ਨ ਸ਼ੁਰੂ ਹੁੰਦੇ ਹਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪੇਸ਼ ਕੀਤਾ। ਉਸ ਨੂੰ ਬਿਨਾਂ ਬਹਿਸ ਦੇ ਪਾਸ ਕਰ ਦਿੱਤਾ ਗਿਆ ਜਿਸ ਕਾਰਨ ਕਾਂਗਰਸ ਸਣੇ ਹੋਰ ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਓਮ ਬਿਰਲਾ ਨੇ ਕਿਹਾ ਕਿ ਉਹ ਬਿੱਲ ’ਤੇ ਚਰਚਾ ਕਰਵਾਉਣ ਲਈ ਤਿਆਰ ਹਨ।

ਇਸ ਤੋਂ ਪਹਿਲਾਂ ਇਸ ਬਿੱਲ ਦਾ ਖਰੜਾ ਲੋਕ ਸਭਾ ਮੈਂਬਰਾਂ ਨੂੰ ਭੇਜਿਆ ਗਿਆ ਸੀ ਪਰ ਇਸ ਦੀ ਸ਼ਬਦਾਵਲੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਇਤਰਾਜ਼ ਜਤਾਇਆ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਾਂ ਨੇ ਸੰਸਦ ਭਵਨ ਵਿਚ ਧਰਨਾ ਦਿੱਤਾ। ਇਸ ਕਾਰਨ ਲੋਕ ਸਭਾ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਵੀ ਮੁਅੱਤਲ ਕੀਤੀ ਗਈ।

ਸੰਸਦ ਦੇ ਅੱਜ ਸ਼ੁਰੂ ਹੋਏ ਸਰਦ ਰੁੱਤ ਸੈਸ਼ਨ ਵਿੱਚ ਵਿਰੋਧੀ ਧਿਰਾਂ ਨੇ ਖੇਤੀ ਕਾਨੂੰਨਾਂ ਨੂੰ ਇਕਦਮ ਰੱਦ ਕਰਨ ਦੀ ਥਾਂ ਇਸ ਮੁੱਦੇ ’ਤੇ ਬਹਿਸ ਕਰਵਾਉਣ ਦੀ ਮੰਗ ਕੀਤੀ। ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਮੋਦੀ ਸਰਕਾਰ ਬਿਨਾਂ ਕਿਸੇ ਬਹਿਸ ਦੇ ਸੰਸਦ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਅੱਗੇ ਵਧਾਉਣਾ ਚਾਹੁੰਦੀ ਹੈ ਜਦਕਿ 16 ਮਹੀਨੇ ਪਹਿਲਾਂ ਪਾਸ ਕੀਤਾ ਗਿਆ ਕਾਨੂੰਨ ਗੈਰ-ਜਮਹੂਰੀ ਸੀ ਤੇ ਇਸ ਨੂੰ ਰੱਦ ਕਰਨ ਦਾ ਤਰੀਕਾ ਹੋਰ ਵੀ ਜ਼ਿਆਦਾ ਗੈਰ-ਜਮਹੂਰੀ ਹੈ। ਇਸ ਕਰਕੇ ਵਿਰੋਧੀ ਧਿਰ ਇਸ ਕਾਨੂੰਨ ਨੂੰ ਰੱਦ ਕਰਨ ਤੋਂ ਪਹਿਲਾਂ ਇਸ ’ਤੇ ਉਸਾਰੂ ਚਰਚਾ ਕਰਨ ਦੀ ਮੰਗ ਕਰਦੀ ਹੈ।


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 
 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Embed widget