ਪੜਚੋਲ ਕਰੋ

Parliament Winter Session: ਦਸੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋ ਸਕਦਾ ਸੰਸਦ ਦਾ ਸਰਦ ਰੁੱਤ ਸੈਸ਼ਨ

Parliament Winter Session: ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਸਕਦਾ ਹੈ।

Parliament Winter Session 2023: ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋ ਸਕਦਾ ਹੈ ਅਤੇ ਕ੍ਰਿਸਮਸ (25 ਦਸੰਬਰ) ਤੋਂ ਪਹਿਲਾਂ ਖ਼ਤਮ ਹੋ ਸਕਦਾ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਬੁੱਧਵਾਰ (8 ਨਵੰਬਰ) ਨੂੰ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।

ਸੂਤਰਾਂ ਨੇ ਦੱਸਿਆ ਕਿ ਸਰਦ ਰੁੱਤ ਸੈਸ਼ਨ ਤੇਲੰਗਾਨਾ, ਰਾਜਸਥਾਨ, ਛੱਤੀਸਗੜ੍ਹ, ਮਿਜ਼ੋਰਮ ਅਤੇ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਕੁਝ ਦਿਨ ਬਾਅਦ ਯਾਨੀ 3 ਦਸੰਬਰ ਨੂੰ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਚਰਚਾ ਸੈਸ਼ਨ ਦੌਰਾਨ ਮੁੱਖ ਅਪਰਾਧਿਕ ਕਾਨੂੰਨਾਂ ਨੂੰ ਬਦਲਣ ਲਈ ਤਿੰਨ ਵੱਡੇ ਬਿੱਲਾਂ 'ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਗ੍ਰਹਿ ਮਾਮਲਿਆਂ ਬਾਰੇ ਸਥਾਈ ਕਮੇਟੀ ਨੇ ਹਾਲ ਹੀ ਵਿੱਚ ਤਿੰਨ ਬਿੱਲਾਂ ਬਾਰੇ ਆਪਣੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ। ਸੰਸਦ ਵਿੱਚ ਲੰਬਿਤ ਇੱਕ ਹੋਰ ਵੱਡਾ ਬਿੱਲ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਹੈ।

ਸਰਕਾਰ ਨੇ ਵਿਰੋਧੀ ਧਿਰ ਅਤੇ ਸਾਬਕਾ ਮੁੱਖ ਚੋਣ ਕਮਿਸ਼ਨਰਾਂ ਦੇ ਵਿਰੋਧ ਦਰਮਿਆਨ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤੇ ਇਸ ਬਿੱਲ ਨੂੰ ਪਾਸ ਕਰਨ ਲਈ ਜ਼ੋਰ ਨਹੀਂ ਦਿੱਤਾ।

ਇਸ ਬਿੱਲ ਰਾਹੀਂ ਸਰਕਾਰ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦਾ ਦਰਜਾ ਕੈਬਨਿਟ ਸਕੱਤਰ ਦੇ ਬਰਾਬਰ ਲਿਆਉਣਾ ਚਾਹੁੰਦੀ ਹੈ। ਮੌਜੂਦਾ ਸਮੇਂ ਵਿੱਚ ਉਨ੍ਹਾਂ ਦਾ ਦਰਜਾ ਸੁਪਰੀਮ ਕੋਰਟ ਦੇ ਜੱਜ ਦੇ ਬਰਾਬਰ ਹੈ।

ਇਹ ਵੀ ਪੜ੍ਹੋ: Fire Crackers Ban: ਦੀਵਾਲੀ 'ਤੇ ਪਟਾਕੇ ਚਲਾਉਣ ਵਾਲੇ ਸਾਵਧਾਨ! ਦੇਸ਼ ਭਰ 'ਚ ਸੁਪਰੀਮ ਕੋਰਟ ਦੇ ਸਖਤ ਆਦੇਸ਼ ਲਾਗੂ

ਸੰਸਦ ਦਾ ਸਰਦ ਰੁੱਤ ਸੈਸ਼ਨ ਆਮ ਤੌਰ 'ਤੇ ਕਦੋਂ ਹੁੰਦਾ ਹੈ?

ਸੰਸਦ ਦਾ ਸਰਦ ਰੁੱਤ ਸੈਸ਼ਨ ਆਮ ਤੌਰ 'ਤੇ ਨਵੰਬਰ ਦੇ ਤੀਜੇ ਹਫ਼ਤੇ ਸ਼ੁਰੂ ਹੁੰਦਾ ਹੈ। ਇਹ ਕ੍ਰਿਸਮਿਸ ਤੋਂ ਪਹਿਲਾਂ ਖ਼ਤਮ ਹੋ ਜਾਂਦਾ ਹੈ, ਪਰ ਇਸ ਵਾਰ ਸੈਸ਼ਨ ਬਾਰੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Delhi School Winter Vacation: 9 ਤੋਂ 18 ਨਵੰਬਰ ਤੱਕ ਦਿੱਲੀ ਦੇ ਸਕੂਲਾਂ ‘ਚ ਪਈਆਂ ਬੱਚਿਆਂ ਨੂੰ ਛੁੱਟੀਆਂ, ਸਰਕਾਰ ਨੇ ਲਿਆ ਅਹਿਮ ਫੈਸਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget