ਪੜਚੋਲ ਕਰੋ

ਹਿਮਾਲਿਆ 'ਤੇ ਵੀ ਬੰਦੇ ਦਾ ਕਹਿਰ, ਗਲੇਸ਼ੀਅਰਾਂ ਨੂੰ ਵੱਡਾ ਖ਼ਤਰਾ

ਚੰਡੀਗੜ੍ਹ: ਬੀਜੇਪੀ ਦੇ ਸੀਨੀਅਰ ਲੀਡਰ ਮੁਰਲੀ ਮਨੋਹਰ ਜੋਸ਼ੀ ਦੀ ਪ੍ਰਧਾਨਗੀ ਵਾਲੀ ਸੰਸਦੀ ਕਮੇਟੀ ਨੇ ਕੇਂਦਰ ਨੂੰ ਹਿਮਾਲਿਆ ਦੀ ਸਥਿਤੀ ਦੇ ਵਿਸਤ੍ਰਿਤ ਅਧਿਐਨ ਲਈ ਢੁਕਵੇਂ ਵਿੱਤੀ ਅਲਾਟਮੈਂਟ ਤੇ ਬੁਨਿਆਦੀ ਢਾਂਚਾ ਮੁਹੱਈਆ ਕਰਨ ਦੀ ਸਿਫਾਰਸ਼ ਕੀਤੀ ਹੈ। ਸਿਫਾਰਸ਼ ਪਤਾ ਲਾਉਣ ਲਈ ਕੀਤੀ ਗਈ ਹੈ ਕਿ ਗਲੇਸ਼ੀਅਰ ਕਿਸ ਹੱਦ ਤਕ ਸੁੰਗੜ ਰਹੇ ਹਨ ਤੇ ਇਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕੀ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਗਲੇਸ਼ੀਅਰ ਸੁੰਗੜਨ ਕਰਕੇ ਚਾਰ ਦਹਾਕਿਆਂ ਵਿੱਚ ਹਿਮਾਲਿਆਈ ਖੇਤਰ ਦੇ 13 ਗਲੇਸ਼ੀਅਰ ਲੁਪਤ ਹੋ ਗਏ ਹਨ। ਨਤੀਜਨ ਗਲੇਸ਼ੀਅਰਾਂ ਨੇ 443 ਟਨ ਬਰਫ਼ ਗਵਾ ਦਿੱਤੀ ਹੈ। ਕਮੇਟੀ ਨੇ ਕਿਹਾ ਕਿ ਹਿਮਾਲਿਆ ਖੇਤਰ ਦੇ ਗਲੇਸ਼ੀਅਰ ਖ਼ਤਰਨਾਕ ਦਰ ਨਾਲ ਸੁੰਗੜ ਰਹੇ ਹਨ। ਇਸ ਕਰਕੇ ਇਸ ਇਲਾਕੇ ਵਿੱਚ ਸੈਰ-ਸਪਾਟੇ ਦੀਆਂ ਗਤੀਵਿਧੀਆਂ ਨੂੰ ਕੰਟਰੋਲ ਕਰਨ ਦੀ ਲੋੜ ਹੈ। ਕਮੇਟੀ ਨੇ ‘ਹਿਮਾਲਿਅਨ ਈਕੋ ਟੂਰੀਜ਼ਮ’ ਲਈ ਖ਼ਾਕਾ ਤਿਆਰ ਕਰਦੇ ਸਮੇਂ ਧਿਆਨ ’ਚ ਰੱਖਣ ਵਾਲੇ ਨਿਰਦੇਸ਼ ਤਿਆਰ ਕਰਨ ਲਈ ਕੇਂਦਰ ਨੂੰ ਮਾਹਰਾਂ ਦੀ ਕਮੇਟੀ ਗਠਿਤ ਕਰਨ ਦਾ ਸੁਝਾਅ ਦਿੱਤਾ ਹੈ। ਇੱਕ ਰਿਪੋਰਟ ਵਿੱਚ ਕਮੇਟੀ ਨੇ ਕਿਹਾ ਹੈ ਕਿ ਅਜਿਹਾ ਤੰਤਰ ਕਾਇਮ ਕਰਨ ਲਈ ਫੌਰੀ ਕਦਮ ਚੁੱਕਣ ਦੀ ਲੋੜ ਹੈ। ਇਸ ਵਿੱਚ ਉਹ ਸਾਰੇ ਹਿਤ ਧਾਰਕ ਸ਼ਾਮਲ ਹੋਣ ਦੇ ਹਿਮਾਲਿਆਈ ਤੰਤਰ ਵਿੱਚ ਬਦਲਾਅ ਨਾਲ ਸਿੱਧੇ ਜਾਂ ਅਸਿੱਧੇ ਤੌਰ ’ਤੇ ਪ੍ਰਭਾਵਿਤ ਹੁੰਦੇ ਹਨ। ਕਮੇਟੀ ਨੇ ਇਹ ਵੀ ਕਿਹਾ ਕਿ ਅਜਿਹੇ ਮੰਚ ਲਈ ਹਿਮਾਲਿਆ ਖੇਤਰ ਵਿੱਚ ਆਉਣ ਵਾਲੇ ਜਾਂ ਉਸ ਨਾਲ ਜੁੜੇ ਹੋਏ ਸਾਰੇ ਦੇਸ਼ਾਂ ਤੋਂ ਕੌਮਾਂਤਰੀ ਸਹਿਯੋਗ ਦੀ ਮਦਦ ਪਏਗੀ। ਕਮੇਟੀ ਨੇ ਜ਼ਿਕਰ ਕੀਤਾ ਕਿ ਹਿਮਾਲਆ ਖੇਤਰ ਵਿੱਚ ਬਦਲਾਅ ਪਿੱਛੇ ਲਾਪਰਵਾਹ ਤੇ ਗ਼ੈਰ-ਜ਼ਿੰਮੇਵਾਰ ਸੈਲਾਨੀ ਮੁੱਖ ਕਾਰਨਾਂ ਵਿੱਚ ਸ਼ਾਮਲ ਹਨ। ਇਲ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਸੈਲਾਨੀਆਂ ਲਈ ਸੜਕਾਂ ਤੇ ਚੰਗੀਆਂ ਸਹੂਲਤਾਂ ਦੇ ਨਿਰਮਾਣ ਨਾਲ ਉੱਥੇ ਜਾਣ ਵਾਲੇ ਲੋਕਾਂ ਦੀ ਤਾਦਾਦ ਕਾਫੀ ਵਧ ਗਈ। ਨਿਰਮਾਣ ਲਈ ਪਹਾੜ ਵੱਢਣੇ ਪੈਂਦੇ ਹਨ ਜਿਸ ਨਾਲ ਇਹ ਸਮੱਸਿਆ ਹੋਰ ਵਧ ਜਾਂਦੀ ਹੈ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget