ਪੜਚੋਲ ਕਰੋ

ਰਾਹੁਲ ਨੇ ਸੱਦੀ ਕਾਂਗਰਸੀ ਮੁੱਖ ਮੰਤਰੀ ਦੀ ਬੈਠਕ, ਪਰ ਬਾਜਵਾ ਨੇ ਯੱਬ੍ਹ ਮੇਂ ਡਾਲ ਦੀਆ...!

ਬਾਜਵਾ ਨੇ ਆਖਿਆ ਕਿ ਭਲਕੇ ਮੁੱਖ ਮੰਤਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਰਹੇ ਹਨ, ਬਿਹਤਰ ਹੋਵੇਗਾ ਕਿ ਸਾਰੇ ਆਪੋ-ਆਪਣਾ ਅਸਤੀਫ਼ਾ ਨਾਲ ਲੈਕੇ ਮਿਲਣ ਜਾਣ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਮਗਰੋਂ ਕਾਂਗਰਸ ਦੇ ਨੌਜਵਾਨ ਨੇਤਾਵਾਂ ਨੇ ਸੀਨੀਅਰ ਆਗੂਆਂ ਦੇ ਦਖ਼ਲ ਨੂੰ ਖ਼ਤਮ ਕਰਵਾਉਣ ਤੇ ਰਾਹੁਲ ਗਾਂਧੀ ਦੇ ਅਸਤੀਫ਼ੇ ਨੂੰ ਸਮਰਥਨ ਦੇਣ ਲਈ ਅਸਤੀਫ਼ਾ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਨ੍ਹਾਂ ਵਿੱਚ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਸ਼ਾਮਲ ਹੋ ਗਏ ਹਨ। ਉਨ੍ਹਾਂ ਕਾਂਗਰਸ ਦੇ ਵਿਦੇਸ਼ ਵਿਭਾਗ ਦੇ ਮੀਤ ਪ੍ਰਧਾਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਬਾਜਵਾ ਨੇ ਮੰਗ ਚੁੱਕੀ ਹੈ ਕਿ ਕਾਂਗਰਸ ਦੀ ਕਾਰਜਕਾਰਨੀ (ਕਾਂਗਰਸ ਵਰਕਿੰਗ ਕਮੇਟੀ-CWC) ਦੇ ਮੈਂਬਰ, ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਵੀ ਆਪਣੇ ਅਹੁਦੇ ਛੱਡਣ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਨਵੀਂ ਦਿੱਲੀ ਵਿੱਚ ਸਰਕਾਰ ਦੇ ਮੁੱਖ ਮੰਤਰੀਆਂ ਦੀ ਬੈਠਕ ਸੱਦੀ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਇਹ ਆਪਣੀ ਕਿਸਮ ਦੀ ਪਹਿਲੀ ਬੈਠਕ ਹੈ। ਇਸ 'ਤੇ ਬਾਜਵਾ ਨੇ ਆਖਿਆ ਕਿ ਭਲਕੇ ਮੁੱਖ ਮੰਤਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਰਹੇ ਹਨ, ਬਿਹਤਰ ਹੋਵੇਗਾ ਕਿ ਸਾਰੇ ਆਪੋ-ਆਪਣਾ ਅਸਤੀਫ਼ਾ ਨਾਲ ਲੈਕੇ ਮਿਲਣ ਜਾਣ। ਬਾਜਵਾ ਨੇ ਕਿਹਾ ਕਿ ਜੇਕਰ ਅਸੀਂ ਚਾਹੁੰਦੇ ਹਾਂ ਕਿ ਰਾਹੁਲ ਗਾਂਧੀ ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣ ਤਾਂ ਸਾਰਿਆਂ ਨੂੰ ਅਸਤੀਫ਼ਾ ਦੇ ਕੇ ਰਾਹੁਲ ਗਾਂਧੀ ਨੂੰ ਪਾਰਟੀ ਵਿੱਚ ਬਦਲਾਅ ਲਿਆਉਣ ਦੀ ਖੁੱਲ੍ਹੀ ਛੋਟ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਹੱਥ ਬੰਨ੍ਹ ਕੇ ਕੰਮ ਨਹੀਂ ਕਰ ਸਕਦਾ, ਜਿਸ ਨੂੰ ਅਹੁਦੇ 'ਤੇ ਬਣਾਏ ਰੱਖਣਾ ਲਾਜ਼ਮੀ ਹੈ ਪਰ ਅਗਵਾਈ ਵਿੱਚ ਭਰੋਸਾ ਜਤਾ ਕੇ ਅਸਤੀਫ਼ਾ ਦਿਓ, ਇਹ ਸਵਾਲ ਹੀ ਭਰੋਸੇ ਦਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਚੋਣਾਂ ਤਾਂ ਇੰਦਰਾ ਗਾਂਧੀ ਵੀ ਹਾਰੀ ਸੀ, ਵਾਜਪਾਈ ਵੀ ਹਾਰੇ ਸਨ। ਚੋਣਾਂ ਵਿੱਚ ਜਿੱਤ ਹਾਰ ਚੱਲਦੀ ਆਈ ਹੈ, ਪਰ ਨੇਤਾਵਾਂ ਨੂੰ ਆਪਣੇ ਵਰਕਰਾਂ ਦੀ ਗੱਲ ਮੰਨਣੀ ਪੈਂਦੀ ਹੈ। ਆਸ ਹੈ ਰਾਹੁਲ ਗਾਂਧੀ ਆਪਣਾ ਫੈਸਲਾ ਬਦਲਣਗੇ।

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget