ਪੜਚੋਲ ਕਰੋ

Air-India: ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਯਾਤਰੀ ਦਾ ਹੰਗਾਮਾ, ਵਾਪਸ ਦਿੱਲੀ 'ਚ ਕਰਾਉਣੀ ਪਈ ਲੈਂਡਿੰਗ

ਦਿੱਲੀ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਇੱਕ ਯਾਤਰੀ ਨੇ ਜੰਮ ਕੇ ਹੰਗਾਮਾ ਕੀਤਾ। ਹੰਗਾਮਾ ਇੰਨਾ ਵਧ ਗਿਆ ਕਿ ਆਖਰ ਫਲਾਈਟ ਨੂੰ ਵਾਪਸ ਦਿੱਲੀ ਪਰਤਣਾ ਪਿਆ। ਏਅਰਲਾਈਨ ਨੇ ਦਿੱਲੀ ਹਵਾਈ ਅੱਡੇ 'ਤੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

Air India Flight: ਦਿੱਲੀ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਇੱਕ ਯਾਤਰੀ ਨੇ ਜੰਮ ਕੇ ਹੰਗਾਮਾ ਕੀਤਾ। ਹੰਗਾਮਾ ਇੰਨਾ ਵਧ ਗਿਆ ਕਿ ਆਖਰ ਫਲਾਈਟ ਨੂੰ ਵਾਪਸ ਦਿੱਲੀ ਪਰਤਣਾ ਪਿਆ। ਏਅਰਲਾਈਨ ਨੇ ਦਿੱਲੀ ਹਵਾਈ ਅੱਡੇ 'ਤੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਹੰਗਾਮਾ ਕਰਨ ਵਾਲੇ ਯਾਤਰੀ ਨੂੰ ਹਿਰਾਸਤ 'ਚ ਲੈ ਲਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਏਅਰ ਇੰਡੀਆ ਦੀ ਫਲਾਈਟ ਨੇ ਸੋਮਵਾਰ (10 ਅਪ੍ਰੈਲ) ਨੂੰ ਸਵੇਰੇ 6.35 ਵਜੇ ਦਿੱਲੀ ਤੋਂ ਲੰਡਨ ਲਈ ਉਡਾਣ ਭਰੀ। ਥੋੜ੍ਹੀ ਦੇਰ ਬਾਅਦ ਹੀ ਇੱਕ ਯਾਤਰੀ ਦਾ ਕਰੂ ਮੈਂਬਰ ਨਾਲ ਝਗੜਾ ਹੋ ਗਿਆ। ਕਰੂ ਮੈਂਬਰ ਨੇ ਯਾਤਰੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਹੰਗਾਮਾ ਕਰਦਾ ਰਿਹਾ। ਇਸ ਤੋਂ ਬਾਅਦ ਫਲਾਈਟ ਨੂੰ ਦਿੱਲੀ ਵਾਪਸ ਆਉਣ ਲਈ ਮਜਬੂਰ ਹੋਣਾ ਪਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget