ਪੜਚੋਲ ਕਰੋ

ਬਾਲ-ਬਾਲ ਬਚੇ ਯਾਤਰੀ! ਬਿਹਾਰ ਤੋਂ ਜਲੰਧਰ ਆ ਰਹੀ ਐਕਸਪ੍ਰੈਸ ਟਰੇਨ ਵਿੱਚ ਲੱਗੀ ਅੱਗ, ਮੱਚੀ ਹਫੜਾ-ਦਫੜੀ

ਜਲੰਧਰ ਆ ਰਹੀ ਐਕਸਪ੍ਰੈਸ ਟਰੇਨ ਵਿੱਚ ਅੱਗ ਦੀ ਖਬਰ ਨੇ ਯਾਤਰੀਆਂ ਦੇ ਵਿੱਚ ਹੜਕੰਪ ਮਚਾ ਦਿੱਤਾ। ਜਿਸ ਕਰਕੇ ਯਾਤਰੀ ਇੱਧਰ-ਉੱਧਰ ਭੱਜਣ ਲੱਗ ਪਏ। ਟਰੇਨ ਨੂੰ ਕਿਸੇ ਯਾਤਰੀ ਵੱਲੋਂ ਚੇਨ ਖਿੱਚ ਕੇ ਰੋਕਿਆ ਗਿਆ, ਜਿਸ ਨਾਲ ਇਕ ਸੰਭਾਵਿਤ ਵੱਡਾ ਹਾਦਸਾ ਟਲ

ਸ਼ਨੀਵਾਰ ਨੂੰ ਚਲਦੀ ਟਰੇਨ ਵਿੱਚ ਅੱਗ ਲੱਗਣ ਦੀ ਖ਼ਬਰ ਨੇ ਯਾਤਰੀਆਂ ਦੀਆਂ ਦਿਲ ਦੀਆਂ ਧੜਕਨਾਂ ਨੂੰ ਵਧਾ ਦਿੱਤਾ। ਘਟਨਾ ਬਿਹਾਰ ਦੇ ਦਰਭੰਗਾ ਤੋਂ ਪੰਜਾਬ ਦੇ ਜਲੰਧਰ ਜਾ ਰਹੀ ਅੰਤਯੋਦਯ ਐਕਸਪ੍ਰੈਸ ਵਿੱਚ ਵਾਪਰੀ, ਜਦੋਂ ਉੱਤਰ ਪ੍ਰਦੇਸ਼ ਦੇ ਸੰਤਕਬੀਰ ਨਗਰ ਜ਼ਿਲ੍ਹੇ ਦੇ ਖਲੀਲਾਬਾਦ ਸਟੇਸ਼ਨ ਦੇ ਨੇੜੇ ਟਰੇਨ ਦੇ ਇੱਕ ਕੋਚ ਦੇ ਪਹੀਏ ਤੋਂ ਅਚਾਨਕ ਧੂੰਆ ਉੱਠਣ ਲੱਗਾ। ਧੂੰਆ ਹੌਲੀ-ਹੌਲੀ ਪੂਰੀ ਬੋਗੀ ਵਿੱਚ ਫੈਲ ਗਿਆ ਅਤੇ ਉੱਥੇ ਮੌਜੂਦ ਯਾਤਰੀ ਡਰ ਅਤੇ ਘਬਰਾਹਟ ਵਿੱਚ ਇੱਧਰ-ਉੱਧਰ ਦੌੜਣ ਲੱਗੇ। ਟਰੇਨ ਨੂੰ ਕਿਸੇ ਯਾਤਰੀ ਵੱਲੋਂ ਚੇਨ ਖਿੱਚ ਕੇ ਰੋਕਿਆ ਗਿਆ, ਜਿਸ ਨਾਲ ਇਕ ਸੰਭਾਵਿਤ ਵੱਡਾ ਹਾਦਸਾ ਟਲ ਗਿਆ।

ਅੱਗ ਕਿਵੇਂ ਲੱਗੀ? ਅਸਲੀ ਕਾਰਣ ਸਾਹਮਣੇ ਆਇਆ

ਸ਼ੁਰੂਆਤੀ ਜਾਂਚ ਤੋਂ ਬਾਅਦ ਇਹ ਸਪੱਸ਼ਟ ਹੋਇਆ ਕਿ ਟਰੇਨ ਵਿੱਚ ਅੱਗ ਨਹੀਂ ਲੱਗੀ ਸੀ, ਬਲਕਿ ਕਿਸੇ ਯਾਤਰੀ ਨੇ ਚੇਨ ਪੁਲਿੰਗ ਕਰ ਦਿੱਤੀ ਸੀ, ਜਿਸ ਕਰਕੇ ਬ੍ਰੇਕ ਬਾਈਂਡਿੰਗ (ਬ੍ਰੇਕ ਜਾਮ ਹੋ ਜਾਣਾ) ਦੀ ਸਥਿਤੀ ਬਣ ਗਈ ਸੀ ਅਤੇ ਪਹੀਿਆਂ ਕੋਲੋਂ ਧੂੰਆ ਨਿਕਲਣ ਲੱਗਾ। ਇਸ ਧੂੰਏ ਨੂੰ ਦੇਖ ਕੇ ਪਹਿਲਾਂ ਇਹ ਲੱਗਿਆ ਕਿ ਟਰੇਨ ਵਿੱਚ ਅੱਗ ਲੱਗ ਗਈ ਹੋਵੇ, ਪਰ ਡਰਾਈਵਰ ਅਤੇ ਗਾਰਡ ਦੀ ਸਮਝਦਾਰੀ ਨਾਲ ਸਥਿਤੀ ਨੂੰ ਤੁਰੰਤ ਕਾਬੂ ਕਰ ਲਿਆ ਗਿਆ।

ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਨਾਲ ਯਾਤਰੀਆਂ ਨੂੰ ਰਾਹਤ

ਜਿਵੇਂ ਹੀ ਇਸ ਘਟਨਾ ਦੀ ਸੂਚਨਾ ਮਿਲੀ, SDM ਸਦਰ ਅਤੇ ਪੁਲਿਸ ਅਧਿਕਾਰੀ ਤੁਰੰਤ ਮੌਕੇ ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਨਾਲ ਹੀ ਰੇਲਵੇ ਦੀ ਤਕਨੀਕੀ ਟੀਮ ਨੂੰ ਵੀ ਬੁਲਾਇਆ ਗਿਆ, ਜਿਸਨੇ ਮੌਕੇ ‘ਤੇ ਆ ਕੇ ਜਾਂਚ ਕੀਤੀ ਅਤੇ ਇਹ ਯਕੀਨੀ ਬਣਾਇਆ ਕਿ ਹੁਣ ਟਰੇਨ ਪੂਰੀ ਤਰ੍ਹਾਂ ਸੁਰੱਖਿਅਤ ਹੈ।

ਜਾਨ-ਮਾਲ ਦਾ ਕੋਈ ਨੁਕਸਾਨ ਨਹੀਂ, ਫਿਰ ਸ਼ੁਰੂ ਹੋਈ ਯਾਤਰਾ

ਇਸ ਪੂਰੀ ਘਟਨਾ ਵਿੱਚ ਕਿਸੇ ਵੀ ਯਾਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸੱਟ ਨਹੀਂ ਆਈ ਅਤੇ ਨਾ ਹੀ ਕੋਈ ਵੱਡਾ ਨੁਕਸਾਨ ਹੋਇਆ। ਲਗਭਗ 45 ਮਿੰਟ ਦੇ ਰੁਕਾਅ ਤੋਂ ਬਾਅਦ ਟਰੇਨ ਨੂੰ ਮੁੜ ਰਵਾਨਾ ਕੀਤਾ ਗਿਆ। ਇਸ ਦੌਰਾਨ ਸਾਰੇ ਯਾਤਰੀਆਂ ਨੂੰ ਸ਼ਾਂਤ ਕੀਤਾ ਗਿਆ ਅਤੇ ਉਹਨਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਯਾਤਰਾ ਸੁਰੱਖਿਅਤ ਹੈ।

ਯਾਤਰੀਆਂ ਨੇ ਦੱਸਿਆ ਖੌਫ ਦੀ ਘਟਨਾ

ਘਟਨਾ ਦੇ ਸਮੇਂ ਟਰੇਨ ਵਿੱਚ ਸਵਾਰ ਕੁਝ ਯਾਤਰੀਆਂ ਨੇ ਦੱਸਿਆ ਕਿ ਅਚਾਨਕ ਧੂੰਆ ਉਠਦਾ ਦੇਖ ਕੇ ਲੱਗਾ ਕਿ ਟਰੇਨ ਵਿੱਚ ਅੱਗ ਲੱਗ ਗਈ ਹੈ। ਲੋਕ ਆਪਣੀਆਂ ਸੀਟਾਂ ਛੱਡ ਕੇ ਬਾਹਰ ਵੱਲ ਦੌੜਣ ਲੱਗੇ। ਇੱਕ ਯਾਤਰੀ ਨੇ ਕਿਹਾ, "ਸਾਨੂੰ ਲੱਗਾ ਕਿ ਬੋਗੀ ਵਿੱਚ ਅੱਗ ਲੱਗ ਗਈ ਹੈ, ਜਾਨ ਬਚਾਉਣ ਲਈ ਅਸੀਂ ਦੌੜ ਪਏ। ਬਾਅਦ ਵਿੱਚ ਪਤਾ ਚਲਾ ਕਿ ਬ੍ਰੇਕ ਵਿੱਚ ਸਮੱਸਿਆ ਸੀ।"

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget