ਪੜਚੋਲ ਕਰੋ

ਪਾਸਪੋਰਟ 'ਚ ਹੋਣਗੇ ਇਹ ਵੱਡੇ ਬਦਲਾਅ..!

ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਦੇ ਨਿਯਮਾਂ ਵਿੱਚ ਵੱਡੇ ਬਦਲਾਅ ਕਰ ਕੇ ਇਸ ਨੂੰ ਹੋਰ ਆਸਾਨ ਬਣਾਉਣ ਦਾ ਫ਼ੈਸਲਾ ਲਿਆ ਹੈ। ਨਵੇਂ ਬਦਲਾਅ ਤਹਿਤ ਪਾਸਪੋਰਟ ਦੇ ਆਖ਼ਰੀ ਪੇਜ 'ਤੇ ਹੁਣ ਨਾ ਤਾਂ ਨਿੱਜੀ ਜਾਣਕਾਰੀਆਂ ਛਾਪੀਆਂ ਜਾਣਗੀਆਂ ਅਤੇ ਨਾ ਹੀ ਇਸ ਲਈ ਪਰਿਵਾਰ ਜਾਂ ਪਤੀ-ਪਤਨੀ ਦੀ ਜਾਣਕਾਰੀ ਦੇਣਾ ਜ਼ਰੂਰੀ ਹੋਵੇਗਾ। ਨਵੇਂ ਨਿਯਮਾਂ ਮੁਤਾਬਿਕ ਨਾਰੰਗੀ ਰੰਗ ਦੇ ਕਵਰ ਵਾਲੇ ਪਾਸਪੋਰਟ ਜਾਰੀ ਕੀਤੇ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਬਦਲਾਅ ਤੋਂ ਬਾਅਦ ਪਾਸਪੋਰਟ ਦਾ ਇਸਤੇਮਾਲ ਰੈਜ਼ੀਡੈਂਸ ਪਰੂਫ਼ ਦੇ ਤੌਰ 'ਤੇ ਨਹੀਂ ਕੀਤਾ ਜਾ ਸਕੇਗਾ। ਸੂਤਰਾਂ ਮੁਤਾਬਿਕ ਨਵੀਂ ਪਾਸਪੋਰਟ ਬੁੱਕਲੈੱਟ ਦੇ ਡਿਜ਼ਾਈਨ ਤੱਕ ਪਹਿਲਾਂ ਵਾਂਗ ਹੀ ਪਾਸਪੋਰਟ ਜਾਰੀ ਹੁੰਦੇ ਰਹਿਣਗੇ। ਇਸ ਤੋਂ ਇਲਾਵਾ ਹੁਣ ਤੱਕ ਜਾਰੀ ਸਾਰੇ ਪਾਸਪੋਰਟ ਵੀ ਵੈਲੀਡ ਰਹਿਣਗੇ। ਨਵੇਂ ਨਿਯਮਾਂ ਵਿੱਚ ਇੱਕ ਵੱਡੀ ਰਾਹਤ ਇਹ ਹੋਵੇਗੀ ਕਿ ਮਾਂ-ਬਾਪ ਨੂੰ ਪਾਸਪੋਰਟ ਲਈ ਬੱਚੇ ਦੇ ਪਿਓ ਜਾਂ ਮਾਂ ਬਾਰੇ ਦੱਸਣਾ ਜ਼ਰੂਰੀ ਨਹੀਂ ਹੋਵੇਗਾ। ਵਿਦੇਸ਼ ਮੰਤਰਾਲੇ ਮੁਤਾਬਿਕ ਤੈਅ ਕੀਤਾ ਗਿਆ ਹੈ ਕਿ ਇਮੀਗ੍ਰੇਸ਼ਨ ਕਲੀਅਰੇਂਸ ਰਿਕਵਾਇਰਡ ਕੈਟਾਗਰੀ ਲਈ ਨਾਰੰਗੀ ਰੰਗ ਦੇ ਨਵੇਂ ਪਾਸਪੋਰਟ ਜਾਰੀ ਹੋਣਗੇ ਬਾਕੀ ਵਾਲੇ ਉਸੇ ਤਰਾਂ ਰਹਿਣਗੇ।

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget