ਪੜਚੋਲ ਕਰੋ

ਅਮਰਨਾਥ ਯਾਤਰਾ ਰੋਕੇ ਜਾਣ 'ਤੇ ਪੰਜਾਬ ਪੁਲਿਸ ਪੱਬਾਂ ਭਾਰ, ਪਠਾਨਕੋਟ 'ਚ ਖ਼ਾਸ ਪ੍ਰਬੰਧ

ਕੈਪਟਨ ਅਮਰਿੰਦਰ ਸਿੰਘ ਨੇ ਪਠਾਨਕੋਟ ਪ੍ਰਸ਼ਾਸਨ ਨੂੰ ਯਾਤਰੀਆਂ ਦੀ ਵਾਪਸੀ 'ਤੇ ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਪਠਾਨਕੋਟ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਪਠਾਨਕੋਟ ਪੁਲਿਸ ਵੱਲੋਂ ਜੰਮੂ-ਕਸ਼ਮੀਰ ਨਾਲ ਲੱਗਦੀਆਂ ਪੰਜਾਬ ਦੀਆਂ ਸਰਹੱਦਾਂ 'ਤੇ ਹਾਈ ਅਲਰਟ ਕਰ ਦਿੱਤਾ ਹੈ।

ਪਠਾਨਕੋਟ: ਜੰਮੂ-ਕਸ਼ਮੀਰ ਵਿੱਚ ਅਮਰਨਾਥ ਯਾਤਰਾ ਨੂੰ ਰੋਕੇ ਜਾਣ 'ਤੇ ਪੰਜਾਬ ਸਰਕਾਰ ਵੀ ਚੌਕੰਨੀ ਹੋ ਗਈ ਹੈ। ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਠਾਨਕੋਟ ਪ੍ਰਸ਼ਾਸਨ ਨੂੰ ਯਾਤਰੀਆਂ ਦੀ ਵਾਪਸੀ 'ਤੇ ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਪਠਾਨਕੋਟ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਪਠਾਨਕੋਟ ਪੁਲਿਸ ਵੱਲੋਂ ਜੰਮੂ-ਕਸ਼ਮੀਰ ਨਾਲ ਲੱਗਦੀਆਂ ਪੰਜਾਬ ਦੀਆਂ ਸਰਹੱਦਾਂ 'ਤੇ ਹਾਈ ਅਲਰਟ ਕਰ ਦਿੱਤਾ ਹੈ। ਪੁਲਿਸ ਨਾਕਿਆਂ 'ਤੇ ਚੌਕਸੀ ਵਧਾਈ ਗਈ ਹੈ।

ਇਸ ਦੇ ਨਾਲ ਹੀ ਯਾਤਰਾ ਤੋਂ ਮੁੜ ਕੇ ਪਠਾਨਕੋਟ ਵੱਲ ਆ ਰਹੇ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਲੰਗਰਾਂ ਦੇ ਪ੍ਰਬੰਧਾਂ ਤੇ ਹੋਰ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ। ਪਠਾਨਕੋਟ ਆ ਰਹੇ ਸ਼ਰਧਾਲੂਆਂ ਦੇ ਠਹਿਰਨ ਲਈ ਵੀ ਉੱਚਿਤ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ ਯਾਤਰਾ ਰੋਕੇ ਜਾਣ 'ਤੇ ਸ਼ਰਧਾਲੂਆਂ ਵਿੱਚ ਮਾਯੂਸੀ ਵੇਖਣ ਨੂੰ ਮਿਲ ਰਹੀ ਹੈ।

ਦੱਸ ਦੇਈਏ ਜਾਣਕਾਰੀ ਮਿਲੀ ਸੀ ਕਿ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਆਪਣਾ ਨਿਸ਼ਾਨਾ ਬਣਾ ਸਕਦੇ ਹਨ। ਇਸ ਕਰਕੇ ਯਾਤਰਾ ਰੋਕ ਦਿੱਤੀ ਗਈ ਹੈ। ਇਸ ਤੋਂ ਬਾਅਦ ਪੰਜਾਬ ਤੋਂ ਜੰਮੂ-ਕਸ਼ਮੀਰ ਦੀਆਂ ਸਰਹੱਦਾਂ ਕਰਕੇ ਪੰਜਾਬ ਸਰਕਾਰ ਵੱਲੋਂ ਵੀ ਪਠਾਨਕੋਟ ਪ੍ਰਸ਼ਾਸਨ ਨੂੰ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਕਿ ਜੰਮੂ ਕਸ਼ਮੀਰ ਤੋਂ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਏ। ਉਨ੍ਹਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਜਾਏ।

ਟਾਪ ਹੈਡਲਾਈਨ

ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget