ਪੜਚੋਲ ਕਰੋ

ਬਜ਼ੁਰਗ ਨੂੰ ਐਮਆਰਆਈ ਮਸ਼ੀਨ ‘ਚ ਪਾ ਕੇ ਭੁੱਲੇ ਹਸਪਤਾਲ ਵਾਲੇ, ਖੁਦ ਬੈਲਟ ਤੋੜ ਕੇ ਬਚਾਈ ਜਾਨ

ਹਰਿਆਣਾ ‘ਚ ਬਜ਼ੁਰਗ ਦੀ ਜਾਨ ਉਸ ਸਮੇਂ ਵਾਲ-ਵਾਲ ਬਚੀ ਜਦੋਂ ਹਸਪਤਾਲ ‘ਚ ਟਕਨੀਸ਼ੀਅਨ ਉਸ ਨੂੰ ਐਮਆਰਆਈ ਮਸ਼ੀਨ ‘ਚ ਛੱਡ ਕੇ ਭੁੱਲ ਗਿਆ। ਇਸ ਦੇ ਚੱਲਦਿਆਂ ਬਜ਼ੁਰਗ ਨੂੰ ਆਪਣੀ ਜਾਨ ਬਚਾਉਣ ਲਈ ਬੈਲਟ ਤੋੜਨੀ ਪਈ।

ਚੰਡੀਗੜ੍ਹ: ਹਰਿਆਣਾ ‘ਚ ਬਜ਼ੁਰਗ ਦੀ ਜਾਨ ਉਸ ਸਮੇਂ ਵਾਲ-ਵਾਲ ਬਚੀ ਜਦੋਂ ਹਸਪਤਾਲ ‘ਚ ਟਕਨੀਸ਼ੀਅਨ ਉਸ ਨੂੰ ਐਮਆਰਆਈ ਮਸ਼ੀਨ ‘ਚ ਛੱਡ ਕੇ ਭੁੱਲ ਗਿਆ। ਇਸ ਦੇ ਚੱਲਦਿਆਂ ਬਜ਼ੁਰਗ ਨੂੰ ਆਪਣੀ ਜਾਨ ਬਚਾਉਣ ਲਈ ਬੈਲਟ ਤੋੜਨੀ ਪਈ। ਬਜ਼ੁਰਗ ਨੇ ਪੰਚਕੁਲਾ ‘ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਐਮਆਰਆਈ ਸਕੈਨ ਕਰਵਾਉਣ ਲਈ ਗਿਆ ਸੀ। ਉਸ ਨੂੰ ਤਕਨੀਸ਼ੀਅਨ ਨੇ ਕਿਹਾ ਕਿ ਇਸ ਪ੍ਰਕ੍ਰਿਆ ‘ਚ 10-15 ਮਿੰਟ ਲੱਗ ਸਕਦੇ ਹਨ। ਉਹ ਬਜ਼ੁਰਗ ਨੂੰ ਮਸ਼ੀਨ ਵਿੱਚੋਂ 30 ਮਿੰਟ ਬਾਅਦ ਵੀ ਬਾਹਰ ਕੱਢਣਾ ਭੁੱਲ ਗਿਆ। ਜਦਕਿ ਸ਼ਿਕਾਇਤਕਰਤਾ ਦੇ ਇਨ੍ਹਾਂ ਇਲਜ਼ਾਮਾਂ ਤੋਂ ਹਸਪਤਾਲ ਆਪਣਾ ਪੱਲਾ ਝਾੜ ਰਿਹਾ ਹੈ। ਸ਼ਿਕਾਇਤਕਰਤਾ ਨੇ ਕਿਹਾ, “ਮੈਂ ਸਾਹ ਲੈਣ ਲਈ ਹਫ ਰਿਹਾ ਸੀ, ਪਰ ਮੈਨੂੰ ਬਾਹਰ ਕੱਢਣ ਵਾਲਾ ਕੋਈ ਨਹੀਂ ਸੀ। ਅੱਧੇ ਘੰਟੇ ਤੋਂ ਜ਼ਿਆਦਾ ਸਮਾਂ ਹੋਣ ਤੋਂ ਬਾਅਦ ਮੈਂ ਆਪ ਕਿਸੇ ਤਰ੍ਹਾਂ ਮਸ਼ੀਨ ਦੀ ਬੇਲਟ ਤੋੜ ਬਾਹਰ ਨਿਕਲਿਆ।” ਉਧਰ ਹਸਪਤਾਲ ਕਰਮੀਆਂ ਦਾ ਕਹਿਣਾ ਹੈ ਕਿ ਤਕਨੀਸ਼ੀਅਨ ਨੇ ਹੀ ਮਰੀਜ਼ ਨੂੰ ਮਸ਼ੀਨ ਵਿੱਚੋਂ ਕੱਢਿਆ ਹੈ। ਇਸ ਮਾਮਲੇ ‘ਤੇ ਪੰਚਕੁਲਾ ਪੁਲਿਸ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਤੋਂ ਇਸ ਦੀ ਜਾਣਕਾਰੀ ਮਿਲੀ ਤੇ ਸਿਹਤ ਡਾਇਰੈਕਟਰ ਤੋਂ ਇਸ ਦੀ ਰਿਪੋਰਟ ਮੰਗੀ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget