ਪੜਚੋਲ ਕਰੋ

ਪ੍ਰਾਹੁਣੇ ਨੇ ਸਟੇਜ 'ਤੇ ਕੀਤੀ ਅਜਿਹੀ ਹਰਕਤ ਕਿ ਲਾੜੀ ਨੇ ਬੇਰੰਗ ਭੇਜੀ ਜੰਞ

ਲਾੜਾ ਅਜੀਬ ਹਰਕਤਾਂ ਕਰਨ ਲੱਗਾ ਤੇ ਲਾੜੀ ਦੀਆਂ ਸਾਥੀ ਕੁੜੀਆਂ ਨੂੰ ਗਾਲ਼੍ਹਾਂ ਕੱਢਣ ਲੱਗਾ। ਲਾੜੀ ਕੁਝ ਦੇਰ ਤਾਂ ਜੈਮਾਲਾ ਫੜ ਖੜ੍ਹੀ ਰਹੀ ਪਰ ਥੋੜ੍ਹੀ ਦੇਰ ਬਾਅਦ ਉਸ ਨੇ ਚੀਕ ਕੇ ਐਲਾਨ ਕਰ ਦਿੱਤਾ ਕਿ ਉਹ ਵਿਆਹ ਨਹੀਂ ਕਰੇਗੀ। ਇਸ ਪਿੱਛੋਂ ਉਹ ਸਟੇਜ ਤੋਂ ਉੱਤਰ ਗਈ ਤੇ ਆਪਣੇ ਕਮਰੇ ਵਿੱਚ ਚਲੀ ਗਈ।

ਪਟਨਾ: ਜ਼ਿਲ੍ਹਾ ਮਧੂਬਨੀ ਦੇ ਰਾਜਨਗਰ ਥਾਣੇ ਦੇ ਰਘੂਵੀਰਚੱਕ ਉੱਤਰੀ ਪਿੰਡ ਵਿੱਚ ਇੱਕ ਲਾੜਾ ਨਸ਼ੇ 'ਚ ਟੱਲੀ ਹੋ ਕੇ ਜੰਞ ਲੈ ਕੇ ਆਇਆ। ਪ੍ਰਾਹੁਣੇ ਨੂੰ ਸ਼ਰਾਬ 'ਚ ਟੱਲੀ ਵੇਖ ਵਿਆਹ ਵਾਲੀ ਕੁੜੀ ਨੇ ਵਿਆਹ ਕਰਾਉਣੋਂ ਇਨਕਾਰ ਕਰ ਦਿੱਤਾ। ਰਾਧਾ ਨਾਂ ਦੀ ਲਾੜੀ ਨੇ ਨਾ ਸਿਰਫ ਵਿਆਹ ਤੋਂ ਇਨਕਾਰ ਕੀਤਾ, ਬਲਕਿ ਲਾੜੇ ਸੁਮਨ ਦੇ ਮਾਪਿਆਂ ਨੂੰ ਵਿਆਹ ਦਾ ਸਾਰਾ ਖ਼ਰਚ ਦੇਣ ਲਈ ਵੀ ਕਿਹਾ। ਇਸ ਗੱਲ ਬਾਰੇ ਸੋਮਵਾਰ ਦੇਰ ਸ਼ਾਮ ਤਕ ਪੰਚਾਇਤ ਚੱਲਦੀ ਰਹੀ ਜਿਸ ਵਿੱਚ ਦੋਵਾਂ ਧਿਰਾਂ ਦੇ ਲੋਕ ਮੌਜੂਦ ਰਹੇ। ਪੰਚਾਇਤ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਸ਼ਰਾਬ ਪੀਣਾ ਠੀਕ ਨਹੀਂ। ਉਨ੍ਹਾਂ ਕੁੜੀ 'ਤੇ ਮਾਣ ਜਤਾਇਆ। ਸ਼ਤਰੂਘਨ ਰਾਮ ਦੇ ਘਰ ਵਾਜੇ-ਗਾਜੇ ਨਾਲ ਬਾਰਾਤ ਆਈ। ਉਨ੍ਹਾਂ ਦਿਲ ਖੋਲ੍ਹ ਕੇ ਜੰਞ ਦਾ ਸਵਾਗਤ ਕੀਤਾ ਪਰ ਜਿਵੇਂ ਹੀ ਲਾੜੀ ਦੀ ਨਜ਼ਰ ਆਪਣੇ ਹੋਣ ਵਾਲੇ ਪਤੀ 'ਤੇ ਗਈ, ਉਸ ਦੀਆਂ ਹਰਕਤਾਂ ਵੇਖ ਥੋੜ੍ਹਾ ਸ਼ੱਕ ਹੋਇਆ। ਜੈਮਾਲਾ ਦੀ ਰਸਮ ਕਰਨ ਲਈ ਲਾੜੇ ਨੂੰ ਮੁਸ਼ਕਲ ਨਾਲ ਕਾਰ ਵਿੱਚੋਂ ਕੱਢ ਕੇ ਸਟੇਜ ਤਕ ਪਹੁੰਚਾਇਆ ਗਿਆ। ਲਾੜਾ ਸਟੇਜ 'ਤੇ ਤਾਂ ਚੜ੍ਹ ਗਿਆ, ਪਰ ਨਸ਼ੇ ਦੇ ਹਾਲਤ ਵਿੱਚ ਲੜਖੜਾ ਰਿਹਾ ਸੀ। ਉਸ ਨੂੰ ਕੋਈ ਹੋਸ਼ ਨਹੀਂ ਸੀ। ਇਸ ਮਗਰੋਂ ਲਾੜਾ ਅਜੀਬ ਹਰਕਤਾਂ ਕਰਨ ਲੱਗਾ ਤੇ ਲਾੜੀ ਦੀਆਂ ਸਾਥੀ ਕੁੜੀਆਂ ਨੂੰ ਗਾਲ਼੍ਹਾਂ ਕੱਢਣ ਲੱਗਾ। ਲਾੜੀ ਕੁਝ ਦੇਰ ਤਾਂ ਜੈਮਾਲਾ ਫੜ ਖੜ੍ਹੀ ਰਹੀ ਪਰ ਥੋੜ੍ਹੀ ਦੇਰ ਬਾਅਦ ਉਸ ਨੇ ਚੀਕ ਕੇ ਐਲਾਨ ਕਰ ਦਿੱਤਾ ਕਿ ਉਹ ਵਿਆਹ ਨਹੀਂ ਕਰੇਗੀ। ਇਸ ਪਿੱਛੋਂ ਉਹ ਸਟੇਜ ਤੋਂ ਉੱਤਰ ਗਈ ਤੇ ਆਪਣੇ ਕਮਰੇ ਵਿੱਚ ਚਲੀ ਗਈ। ਕੁੜੀ ਦੇ ਘਰਦਿਆਂ ਉਸ ਨੂੰ ਬਹੁਤ ਸਮਝਾਇਆ ਪਰ ਉਸ ਨੇ ਕਿਸੇ ਦੀ ਇੱਕ ਨਾ ਸੁਣੀ। ਕੁੜੀ ਦੀ ਜ਼ਿੱਦ ਅੱਗੇ ਸ਼ਤਰੂਘਨ ਰਾਮ ਹਾਰ ਗਏ ਤੇ ਉਸ ਨਾਲ ਸਹਿਮਤੀ ਜਤਾਈ। ਉਨ੍ਹਾਂ 125 ਬਾਰਾਤੀਆਂ ਨੂੰ ਖਾਣਾ ਖਵਾਇਆ ਤੇ ਬੜੇ ਆਦਰ-ਮਾਣ ਨਾਲ ਦਰਵਾਜ਼ੇ 'ਤੇ ਜਾ ਕੇ ਵਿਦਾ ਕੀਤਾ ਪਰ ਉਨ੍ਹਾਂ ਲਾੜਾ ਸੁਮਨ ਤੇ ਉਸ ਦੇ ਮਾਪਿਆਂ ਨੂੰ ਰੋਕ ਲਿਆ।

ਟਾਪ ਹੈਡਲਾਈਨ

ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget