ਪੜਚੋਲ ਕਰੋ

NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  

NEET Paper Leak  : ਬਿਹਾਰ ਦੀ ਰਾਜਧਾਨੀ ਪਟਨਾ ਦੇ ਇੱਕ ਹੋਸਟਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥਣ ਦੀ ਲਾਸ਼ ਉਸ ਦੇ ਕਮਰੇ ਵਿੱਚ ਲਟਕਦੀ ਹੋਈ ਮਿਲੀ।

NEET Paper Leak  : ਬਿਹਾਰ ਦੀ ਰਾਜਧਾਨੀ ਪਟਨਾ ਦੇ ਇੱਕ ਹੋਸਟਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥਣ ਦੀ ਲਾਸ਼ ਉਸ ਦੇ ਕਮਰੇ ਵਿੱਚ ਲਟਕਦੀ ਹੋਈ ਮਿਲੀ। ਮੰਗਲਵਾਰ (2 ਜੂਨ) ਸਵੇਰੇ ਹੋਸਟਲ ਦੀਆਂ ਹੋਰ ਲੜਕੀਆਂ ਅਤੇ ਕਰਮਚਾਰੀਆਂ ਨੇ ਜਦੋਂ ਇਹ ਮੰਜ਼ਰ ਦੇਖਿਆ ਤਾਂ ਹੜਕੰਪ ਮਚ ਗਿਆ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਹ ਘਟਨਾ ਪੱਤਰਕਾਰ ਨਗਰ ਥਾਣਾ ਖੇਤਰ ਦੀ ਸਚਿਵਾਲਿਆ ਕਾਲੋਨੀ ਸਥਿਤ ਰਾਧੇ ਕ੍ਰਿਸ਼ਨ ਹੋਸਟਲ ਵਿੱਚ ਵਾਪਰੀ। ਮ੍ਰਿਤਕਾ ਦੀ ਪਛਾਣ ਸ਼ਰੁਤੀ ਵਜੋਂ ਹੋਈ ਹੈ, ਜੋ ਸਮਸਤੀਪੁਰ ਦੀ ਰਹਿਣ ਵਾਲੀ ਸੀ ਅਤੇ ਸਾਲ 2024 ਤੋਂ ਇਸੇ ਹੋਸਟਲ ਵਿੱਚ ਰਹਿ ਕੇ ਪੜ੍ਹਾਈ ਕਰ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਸ਼ਰੁਤੀ ਆਪਣੇ ਕਮਰੇ ਵਿੱਚ ਸੌਣ ਚਲੀ ਗਈ ਸੀ, ਪਰ ਸਵੇਰੇ ਉਸ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ।

'ਮੰਮੀ-ਪਾਪਾ ਮੇਰੇ ਨਾਲ ਗੱਲ ਨਹੀਂ ਕਰਦੇ ਸਨ'

ਸ਼ਰੁਤੀ ਕਰੀਬ 10 ਦਿਨ ਪਹਿਲਾਂ ਹੀ ਆਪਣੇ ਪਿੰਡ ਤੋਂ ਪਟਨਾ ਵਾਪਸ ਆਈ ਸੀ। ਉਸ ਦੀਆਂ ਸਹੇਲੀਆਂ ਨੇ ਦੱਸਿਆ ਕਿ ਉਹ ਅਕਸਰ ਕਹਿੰਦੀ ਸੀ ਕਿ ਉਸ ਦੇ ਮੰਮੀ-ਪਾਪਾ ਉਸ ਨਾਲ ਗੱਲ ਨਹੀਂ ਕਰਦੇ।
ਫਿਲਹਾਲ ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਪੂਰੀ ਕਰ ਲਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਪਰਿਵਾਰ ਨਾਲ ਵੀ ਸੰਪਰਕ ਕੀਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਮੱਧ ਪ੍ਰਦੇਸ਼ ਦੀ ਆਕਾਂਕਸ਼ਾ ਨੇ ਵੀ ਕੀਤੀ ਸੀ ਖੁਦਕੁਸ਼ੀ

ਇਸ ਤੋਂ ਪਹਿਲਾਂ Madhya Pradesh ਦੇ ਮਉਗੰਜ ਜ਼ਿਲ੍ਹੇ ਦੀ ਰਹਿਣ ਵਾਲੀ ਆਕਾਂਕਸ਼ਾ ਚਤੁਰਵੇਦੀ ਨੇ ਵੀ ਕਥਿਤ ਤੌਰ 'ਤੇ NEET ਪੇਪਰ ਲੀਕ ਮਾਮਲੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਸੀ। ਪਰਿਵਾਰ ਅਨੁਸਾਰ ਉਹ ਪੜ੍ਹਾਈ ਵਿੱਚ ਬਹੁਤ ਹੋਣਹਾਰ ਸੀ ਅਤੇ ਉਸ ਦਾ ਇਮਤਿਹਾਨ ਵੀ ਬਹੁਤ ਵਧੀਆ ਹੋਇਆ ਸੀ ਪਰ ਪੇਪਰ ਲੀਕ ਦੀ ਖ਼ਬਰ ਤੋਂ ਬਾਅਦ ਉਹ ਮਾਨਸਿਕ ਤੌਰ 'ਤੇ ਬਹੁਤ ਪਰੇਸ਼ਾਨ ਰਹਿਣ ਲੱਗੀ। 

ਉਸ ਨੇ ਖਾਣਾ-ਪੀਣਾ ਛੱਡ ਦਿੱਤਾ ਅਤੇ ਲੋਕਾਂ ਨਾਲ ਗੱਲਬਾਤ ਕਰਨੀ ਵੀ ਬੰਦ ਕਰ ਦਿੱਤੀ ਸੀ। ਆਕਾਂਕਸ਼ਾ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਸੀ। ਉਸ ਦੇ ਪਿਤਾ ਨੇ ਉਸ ਨੂੰ ਡਾਕਟਰ ਬਣਾਉਣ ਦਾ ਸੁਪਨਾ ਦੇਖਿਆ ਸੀ ਅਤੇ ਇਸ ਲਈ ਕਿਸਾਨ ਕ੍ਰੈਡਿਟ ਕਾਰਡ 'ਤੇ 15 ਲੱਖ ਰੁਪਏ ਦਾ ਕਰਜ਼ਾ ਵੀ ਲਿਆ ਹੋਇਆ ਸੀ।

ਦੱਸਿਆ ਜਾਂਦਾ ਹੈ ਕਿ ਆਕਾਂਕਸ਼ਾ ਨੇ ਆਪਣੇ ਸੁਸਾਈਡ ਨੋਟ ਵਿੱਚ ਲਿਖਿਆ ਸੀ ਕਿ ਉਸ ਨੇ ਆਪਣੇ ਮਾਪਿਆਂ ਦੇ ਸੁਪਨੇ ਤੋੜ ਦਿੱਤੇ ਹਨ ਅਤੇ ਉਹ ਇਸ ਬੋਝ ਨੂੰ ਸਹਿ ਨਹੀਂ ਸਕੀ।

Advertisement

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget