ਪੜਚੋਲ ਕਰੋ

ਬੇਵਸੀ ਦੀ ਹੱਦ! ਪਾਣੀ ਵਿੱਚ ਫਸਿਆ ਰਿਕਸ਼ਾ ਨਹੀਂ ਨਿਕਲਿਆ ਤਾਂ ਰੋਣ ਲੱਗਾ ਮਜ਼ਦੂਰ, ਵੀਡੀਓ ਵਾਇਰਲ

ਵੀਡੀਓ ਵਿੱਚ ਇੱਕ ਰਿਕਸ਼ਾ ਚਾਲਕ ਪਾਣੀ ਦੇ ਵਿਚਕਾਰ ਫਸਿਆ ਹੋਇਆ ਹੈ ਤੇ ਆਪਣਾ ਰਿਕਸ਼ਾ ਪਾਣੀ ਵਿੱਚੋਂ ਨਹੀਂ ਕੱਢ ਪਾ ਰਿਹਾ। ਰਿਕਸ਼ਾ ਹਟਾਉਣ ਤੋਂ ਅਸਮਰਥ ਹੋਣ ਕਰਕੇ ਉਹ ਪਾਣੀ ਵਿੱਚ ਫੜਾ ਹੀ ਰੋਣ ਲੱਗ ਪਿਆ।

ਪਟਨਾ: ਬਿਹਾਰ ਵਿੱਚ ਪਿਛਲੇ ਦੋ-ਤਿੰਨ ਦਿਨਾਂ ਤੋਂ ਪਏ ਭਾਰੀ ਮੀਂਹ ਕਾਰਨ ਜੀਵਨ ਬੇਹੱਦ ਪ੍ਰਭਾਵਿਤ ਹੋਇਆ ਹੈ। ਤੇਜ਼ ਮੀਂਹ ਕਾਰਨ ਪਟਨਾ ਦੀਆਂ ਗਲੀਆਂ ਸੜਕਾਂ 'ਤੇ ਲੱਕ-ਲੱਕ ਪਾਣੀ ਭਰ ਗਿਆ ਹੈ। ਲਗਾਤਾਰ ਪਏ ਭਾਰੀ ਮੀਂਹ ਕਾਰਨ ਘਰਾਂ ਵਿੱਚ ਵੀ ਪਾਣੀ ਦਾਖਲ ਹੋ ਗਿਆ ਹੈ। ਬਾਰਸ਼ ਕਾਰਨ ਪਟਨਾ ਰੇਲਵੇ ਜੰਕਸ਼ਨ 'ਤੇ ਜਲਥਲ ਹੋ ਗਈ। ਪਾਣੀ ਭਰਨ ਕਾਰਨ ਪਟਨਾ ਤੋਂ ਆਉਣ ਵਾਲੀਆਂ ਗੱਡੀਆਂ ਵੀ ਦੇਰੀ ਨਾਲ ਚੱਲ ਰਹੀਆਂ ਹਨ।

ਅਜਿਹੀ ਸਥਿਤੀ ਵਿੱਚ ਮੀਂਹ 'ਚ ਫਸੇ ਇੱਕ ਰਿਕਸ਼ਾ ਚਾਲਕ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਬਾਰੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪਟਨਾ ਸ਼ਹਿਰ ਦੀ ਹੈ। ਇਸ ਵੀਡੀਓ ਵਿੱਚ ਇੱਕ ਰਿਕਸ਼ਾ ਚਾਲਕ ਪਾਣੀ ਦੇ ਵਿਚਕਾਰ ਫਸਿਆ ਹੋਇਆ ਹੈ ਤੇ ਆਪਣਾ ਰਿਕਸ਼ਾ ਪਾਣੀ ਵਿੱਚੋਂ ਨਹੀਂ ਕੱਢ ਪਾ ਰਿਹਾ। ਰਿਕਸ਼ਾ ਹਟਾਉਣ ਤੋਂ ਅਸਮਰਥ ਹੋਣ ਕਰਕੇ ਉਹ ਪਾਣੀ ਵਿੱਚ ਫੜਾ ਹੀ ਰੋਣ ਲੱਗ ਪਿਆ।

ਨੇੜਲੇ ਘਰ ਵਿੱਚ ਮੌਜੂਦ ਕੁਝ ਲੋਕ ਰਿਕਸ਼ਾ ਚਾਲਕ ਦੀਆਂ ਵੀਡੀਓ ਬਣਾ ਰਹੇ ਸੀ। ਵੀਡੀਓ ਬਣਾਉਣ ਵਾਲੇ ਲੋਕ ਵੀ ਰਿਕਸ਼ਾ ਚਾਲਕ ਦੀ ਮਦਦ ਦੀ ਗੱਲ ਕਰ ਰਹੇ ਹਨ। ਉਹ ਕਹਿ ਰਹੇ ਹਨ, 'ਰਿਕਸ਼ਾ ਇਥੇ ਹੀ ਛੱਡ ਦਿਓ। ਬਾਅਦ ਵਿਚ ਲੈ ਜਾਣਾ।' ਪਰ ਪਾਣੀ ਵਿੱਚ ਫਸਿਆ ਰਿਕਸ਼ਾ ਚਾਲਕ ਕਿਸੇ ਵੀ ਤਰ੍ਹਾਂ ਰਿਕਸ਼ਾ ਲੈ ਕੇ ਘਰ ਪਹੁੰਚਣਾ ਚਾਹੁੰਦਾ ਹੈ। ਬਹੁਤ ਕੋਸ਼ਿਸ਼ਾਂ ਦੇ ਬਾਵਜੂਦ, ਜਦੋਂ ਉਹ ਰਿਕਸ਼ੇ ਨੂੰ ਪਾਣੀ ਵਿੱਚੋਂ ਨਹੀਂ ਖਿੱਚ ਸਕਿਆ ਤਾਂ ਆਖ਼ਰ ਬੇਵੱਸ ਹੋ ਕੇ ਉਹ ਰੋਣ ਲੱਗ ਪੈਂਦਾ ਹੈ।

ਉੱਧਰ ਇਸ ਵੀਡੀਓ ਤੋਂ ਬਾਅਦ ਇਸ 'ਤੇ ਸਿਆਸਤ ਵੀ ਭਰ ਗਈ। ਰਾਸ਼ਟਰੀ ਜਨਤਾ ਦਲ (ਆਰਜੇਡੀ) ਨੇ ਵੀਡਿਓ ਨੂੰ ਲੈ ਕੇ ਸੂਬਾ ਸਰਕਾਰ ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ 'ਤੇ ਹਮਲਾ ਬੋਲਿਆ ਹੈ। ਆਰਜੇਡੀ ਨੇ ਕਿਹਾ, 'ਸੰਗਠਿਤ ਸੁਸ਼ਾਸਨੀ ਭ੍ਰਿਸ਼ਟਾਚਾਰ ਦੀ ਭੇਟ ਚੜੇ ਸਮਾਰਟ ਸਿਟੀ ਦੀ ਰਕਮ ਗਬਨ ਕਰਨ ਵਾਲਿਓ ਸ਼ਰਮ ਕਰੋ। ਨਿਤੀਸ਼ ਕੁਮਾਰ- ਸੁਸ਼ੀਲ ਮੋਦੀ ਨੂੰ ਗਰੀਬਾਂ ਦੀ ਹਾਏ ਲੱਗੇਗੀ। ਅਜਿਹੀ ਵੀਡੀਓ ਵੇਖ ਕੇ ਕਲੇਜਾ ਫਟਦਾ ਹੈ।'

ਟਾਪ ਹੈਡਲਾਈਨ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget